Corona in high court

ਹਾਈ ਕੋਰਟ ਤੇ ਵੀ ਦਿਖਿਆ ਕੋਰੋਨਾ ਵਾਇਰਸ ਦਾ ਅਸਰ, ਮਨੁੱਖੀ ਆਵਾਜਾਈ ਪੂਰੀ ਤੇ ਤਰ੍ਹਾਂ ਰੋਕ!

  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪ੍ਰਸ਼ਾਸਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ “ਮੌਜੂਦਾ ਸਥਿਤੀ” ਵਿਚ ਪੰਜਾਬ, ਹਰਿਆਣਾ ਅਤੇ ਯੂਟੀ ਚੰਡੀਗੜ੍ਹ ਦੀ ਹਾਈ ਕੋਰਟ ਅਤੇ ਹੋਰ ਅਧੀਨਗੀ ਵਾਲੀਆਂ ਅਦਾਲਤਾਂ ਅੱਗੇ ਪੈਂਡਿੰਗ ਮਾਮਲਿਆਂ ਦੀ ਸੁਣਵਾਈ ਲਈ ਅਦਾਲਤਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਦੇ ਸਕਦੇ। ਹਾਲਾਂਕਿ, ਇਸ ਨੇ ਇਹ ਯਕੀਨੀ ਬਣਾਉਣ ਲਈ ਕੁਝ ਸ਼ਾਖਾਵਾਂ ਵਿੱਚ ਵਾਧਾ […]

gurmeet ram rahin parole dismissed

ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਨਾ-ਮਨਜ਼ੂਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਲਈ ਲਾਈ ਗਈ ਅਰਜ਼ੀ ਇਸ ਵਾਰ ਫਿਰ ਨਾ-ਮਨਜ਼ੂਰ ਹੋ ਗਈ ਹੈ। ਇਸ ਪੈਰੋਲ ਨੂੰ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਿਪੋਰਟ ਨੂੰ ਆਧਾਰ ਬਣਾ ਕੇ ਰੱਦ ਕੀਤਾ ਗਿਆ ਹੈ। ਦੱਸ ਦੇਈਏ ਕੁੱਝ ਦਿਨ ਪਹਿਲਾਂ ਹੀ […]

Punjab and Haryana Highcourt

ਕਰਤਾਰ ਸਿੰਘ ਸਰਾਭਾ ਨਾਲ ਸ਼ਹੀਦ ਹੋਏ ਦੀ 33 ਏਕੜ ਜ਼ਮੀਨ ਦਾ ਸਿਰਫ 13,000 ਮੁਆਵਜ਼ਾ, ਹਾਈਕੋਰਟ ਨੇ ਸਰਕਾਰ ਨੂੰ ਪਾਈ ਝਾੜ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਪੰਜ ਹੋਰਾਂ ਨਾਲ ਲਾਹੌਰ ਸਾਜਿਸ਼ ਕੇਸ ਵਿੱਚ ਫਾਂਸੀ ਉੱਤੇ ਚੜ੍ਹੇ ਸ਼ਹੀਦ ਬਖਸ਼ੀਸ਼ ਸਿੰਘ ਦੀ ਸ਼ਹਾਦਤ ਤੋਂ ਸਦੀ ਤੋਂ ਵੱਧ ਸਮੇਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਸ਼ਹੀਦਾਂ ਦੀ ਸਾਰ ਨਾ ਲੈਣ ਕਾਰਨ ਸਮੇਂ ਦੇ ਹਾਕਮਾਂ ਨੂੰ ਕਟਹਿਰੇ ਵਿੱਚ ਲਿਆ ਖੜ੍ਹਾ ਕੀਤਾ ਹੈ। ਜਸਟਿਸ ਮੋਂਗਾ ਨੇ […]

ssp charanjit sharma

ਸਾਬਕਾ SSP ਚਰਨਜੀਤ ਸ਼ਰਮਾ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵੱਡੀ ਰਾਹਤ

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਗ੍ਰਿਫ਼ਤਾਰ ਮੋਗਾ ਦੇ ਸਾਬਕਾ SSP ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਜਿਲ੍ਹਾ ਤੇ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ਨੇ ਮੁਕੱਦਮਾ ਨੰਬਰ 129/2018 ਥਾਣਾ ਸਿਟੀ ਕੋਟਕਪੂਰਾ ਵਿੱਚ ਚਰਨਜੀਤ ਸ਼ਰਮਾ ਦੀ ਜ਼ਮਾਨਤ ਮਨਜ਼ੂਰ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਫਰੀਦਕੋਟ […]

sukhbir badal and bikram majithia

ਹਾਈਕੋਰਟ ਨੇ ਸੁਖਬੀਰ ਤੇ ਮਜੀਠੀਆ ਖਿਲਾਫ ਜ਼ਮਾਨਤੀ ਵਾਰੰਟ ਲਿਆ ਵਾਪਸ

ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲੀ ਸ਼ਿਕਾਇਤ ਦੇ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਬਾਦਲ ਤੇ ਵਿਧਾਇਕ ਬਿਕਰਮ ਮਜੀਠੀਆ ਖਿਲਾਫ ਜ਼ਮਾਨਤੀ ਵਾਰੰਟ ਵਾਪਸ ਲੈ ਲਏ ਹਨ। ਜ਼ਮਾਨਤੀ ਵਾਰੰਟ ਦਾ ਨੋਟਿਸ ਜਾਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਤੇ ਮਜੀਠੀਆ ਦੇ ਵਕੀਲ ਜੱਜ ਕੋਲ ਮੁੜ […]

farmers protest ends after highcourt interference

ਕਿਸਾਨਾਂ ਦਾ ਧਰਨਾ ਹੋਇਆ ਸਮਾਪਤ, ਹਾਈਕੋਰਟ ਪੂਰੀ ਕਰਵਾਏਗੀ ਕਿਸਾਨਾਂ ਦੀ ਮੰਗਾਂ

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ ਰੇਲ ਮਾਰਗ ‘ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਉੱਠਣ ਦੇ ਹੁਕਮ ਦਿੱਤੇ ਹਨ। ਕਿਸਾਨ ਆਗੂਆਂ ਨੇ ਵੀ ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ 12:30 ਵਜੇ ਤਕ ਟਰੈਕ ਖਾਲੀ ਕਰਨ ਲਈ ਰਜ਼ਾਮੰਦੀ ਦੇ ਦਿੱਤੀ ਹੈ। ਕਿਸਾਨਾਂ ਨੇ ਜਲੰਧਰ-ਅੰਮ੍ਰਿਤਸਰ ਰੇਲ ਮਾਰਗ ‘ਤੇ ਜੰਡਿਆਲਾ ਕੋਲ ਧਰਨਾ ਦਿੱਤਾ ਹੋਇਆ ਸੀ। ਪਿਛਲੇ ਦੋ ਦਿਨਾਂ ਤੋਂ […]

protested farmers get notice from court

ਕਿਸਾਨਾਂ ਨੂੰ ਅਦਾਲਤ ਵੱਲੋਂ ਨੋਟਿਸ ਜਾਰੀ, ਸੀਐਮ ਨਾਲ ਮੀਟਿੰਗ ਲਈ ਤਿਆਰ

ਧਰਨਾ ਦੇ ਰਹੇ ਕਿਸਾਨਾਂ ਨੂੰ ਖਦੇੜਨ ਲਈ ਹਾਈ ਕੋਰਟ ਦੀ ਮਦਦ ਲਈ ਗਈ ਹੈ। ਅੰਮ੍ਰਿਤਸਰ ਪੁਲਿਸ ਨੇ ਸ਼ਾਮੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਨੋਟਿਸ ਕਿਸਾਨ ਲੀਡਰਾਂ ਨੂੰ ਸੌਪ ਦਿੱਤੇ ਹਨ। ਇਸ ਸਬੰਧੀ ਕਿਸਾਨਾਂ ਦੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਵੀ ਹੋਈ ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਹਾਲਾਂਕਿ ਕਿਸਾਨ ਸੀਐਮ ਨਾਲ ਮੀਟਿੰਗ ਲਈ […]

high court

ਹਾਈਕੋਰਟ ਵਲੋਂ ਭੋਲਾ ਡਰੱਗ ਮਾਮਲੇ ਦੇ ਮੁਲਜ਼ਮ ਨੂੰ ਜ਼ਮਾਨਤ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਭੋਲਾ ਡਰੱਗ ਮਾਮਲੇ ਦੇ ਮੁਲਜ਼ਮ ਦਵਿੰਦਰ ਕਾਂਤ ਸ਼ਰਮਾ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਦਵਿੰਦਰ ਕਾਂਤ ਸ਼ਰਮਾ ਨੂੰ ਜ਼ਮਾਨਤ ਦਿੰਦਿਆਂ ਨਾਲ ਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਹਦਾਇਤਾਂ ਦਿੱਤੀਆਂ ਕਿ ਤਫਤੀਸ਼ ਪੂਰੀ ਹੋਣ ਤੋਂ ਬਾਅਦ ਟਰਾਇਲ ਕੋਰਟ ਵਿੱਚ ਕਿਸੇ ਵੀ ਮੁਲਜ਼ਮ ਦੀ ਜ਼ਮਾਨਤ ਦਾ ਵਿਰੋਧ ਨਹੀਂ ਕਰੇਗੀ। […]

The Accidental Prime Minister

ਡਾ. ਮਨਮੋਹਨ ਸਿੰਘ ਬਾਰੇ ਫਿਲਮ ਨੂੰ ਰਿਲੀਜ਼ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਚੁਣੌਤੀ

ਰਿਲੀਜ਼ ਤੋਂ ਸਿਰਫ਼ ਤਿੰਨ ਦਿਨ ਪਹਿਲਾਂ ‘ਦ ਐਕਸੀਡੈਂਟਲ ਪ੍ਰਾਈਮ ਮਿਨੀਸਟਰ’ ਦੀ ਸਕਰੀਨਿੰਗ ਲਈ ਮੰਗਲਵਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖ਼ਲ ਕੀਤੀ ਗਈ। ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਦੀ ਪ੍ਰਧਾਨਗੀ ਵਾਲੀ ਹਾਈਕੋਰਟ ਦੀ ਡਿਵੀਜ਼ਨ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ। ਦਰਖਾਸਤਕਰਤਾ ਅਨੁਮਿਤ ਸਿੰਘ ਦੀ ਤਰਫੋਂ ਵਕੀਲ ਕਾਨਨ ਮਲਿਕ ਪੇਸ਼ ਹੋਏ। ਮਲਿਕ ਦੀ ਬੇਨਤੀ ਨੂੰ ਸੁਣਨ […]