Punjab Bandh Protest

‘ਪੰਜਾਬ ਬੰਦ’ ਨੂੰ ਹਰ ਪਾਸੋਂ ਮਿਲ ਰਿਹਾ ਵੱਡਾ ਹੁੰਗਾਰਾ, ਦੇਖੋ ਤਸਵੀਰਾਂ

ਕੇਂਦਰ ਸਰਕਾਰ ਵਲੋਂ ਲੋਕਸਭਾ ਅਤੇ ਰਾਜਸਭਾ ਵਿੱਚ ਪਾਸ ਕੀਤੇ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਦੇ 31 ਕਿਸਾਨ ਸੰਗਠਨਾਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਇਸ ਦੇ ਤਹਿਤ ਬਰਨਾਲੇ ਜਿਲ੍ਹੇ ਵਿੱਚ ਇਸਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਵਪਾਰੀਆਂ, ਆੜਤੀਆਂ ਅਤੇ ਸਾਰੇ ਵਰਗਾਂ ਨੇ ਕਿਸਾਨਾਂ ਦੇ ਬੰਦ ਨੂੰ ਹਮਾਇਤ ਦਿੱਤੀ ਹੈ। ਬਰਨਾਲਾ ਜ਼ਿਲ੍ਹੇ ‘ਚ […]

Punjabi Stars in farmers support with Punjab Bandh

ਖ਼ੇਤੀ ਬਿੱਲਾਂ ਖਿਲਾਫ਼ ਕਿਸਾਨਾਂ ਨਾਲ ਮੈਦਾਨ ਵਿੱਚ ਉਤਰੇ ਪੰਜ਼ਾਬੀ ਕਲਾਕਾਰ

ਖ਼ੇਤੀ ਬਿੱਲਾਂ ਖਿਲਾਫ਼ ਇਸ ਬਾਰ ਪੰਜ਼ਾਬੀ ਕਲਾਕਾਰ ਵੀ ਮੈਦਾਨ ਵਿੱਚ ਉਤਰੇ ਹਨ। ਪਿੱਛਲੇ ਕੁਝ ਦਿਨਾਂ ਸੋਸ਼ਲ ਮੀਡੀਆ ਦੇ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ। ਹਰਭਜਨ ਮਾਨ, ਉਨ੍ਹਾਂ ਦਾ ਬੇਟਾ […]

Punjab Bandh Protest today against Agriculture Bills

‘ਪੰਜਾਬ ਬੰਦ’ ਦੌਰਾਨ ਸ਼ਾਮ 4 ਬਜੇ ਤੋਂ ਬਾਦ ਮਿਲੇਗੀ ਢਿੱਲ, ਜਰੂਰੀ ਸੇਵਾਵਾਂ ਨੂੰ ਬੰਦ ਕਰਨ ਲਈ ਨਹੀਂ ਕੀਤਾ ਮਜ਼ਬੂਰ

ਅੱਜ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਬੰਦ ਹੈ। ਬੇਸ਼ੱਕ ਸ਼੍ਰੋਮਣੀ ਅਕਾਲੀ ਦਲ ਨੇ ਵੀ ਚੱਕਾ ਜਾਮ ਦਾ ਐਲਾਨ ਕੀਤਾ ਹੈ ਪਰ ਸੰਘਰਸ਼ ਦੀ ਪੂਰਾ ਕਮਾਨ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਹੱਥ ਹੈ। ਕਿਸਾਨਾਂ ਨੇ ਇਸ ਬੰਦ ਦੌਰਾਨ ਇਸ ਗੱਲ ਦਾ ਵੀ ਧਿਆਨ ਰੱਖਿਆ ਕੀ ਐਮਰਜੈਂਸੀ ਹਾਲਤਾਂ ਵਿੱਚ ਕਿਸੇ ਨੂੰ ਕੋਈ ਦਿਕੱਤ ਨਾ ਹੋਵੇ। […]

Farmers Protest News

ਖੇਤੀ ਬਿੱਲ ਦੇ ਵਿਰੋਧ ਵਿੱਚ ਵੱਖ-ਵੱਖ ਜੱਥੇਬੰਦੀਆਂ ਦੇ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਦਾ ਐਲਾਨ

ਸੂਬੇ ਭਰ ਵਿੱਚ ਖੇਤੀ ਬਿੱਲਾਂ ਨੁੰ ਲੈਕੇ ਵਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੇ ਮੱਦੇਨਜ਼ਰ ਵੱਖ -ਵੱਖ ਕਿਸਾਨ ਜੱਥੇਬੰਦੀਆਂ ਵਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹਰਸਿਮਰਤ ਦੇ ਅਸਤੀਫੇ ਨੁੰ ਡਰਾਮਾ ਦੱਸਿਆ ਜਾ ਰਿਹਾ ਅਤੇ ਸਨੀ ਦਿਓਲ ਦੇ ਅਸਤੀਫੇ ਦੀ ਵੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕੀ ਮੋਗਾ ਦੇ ਨਛੱਤਰ ਸਿੰਘ ਹਾਲ ਵਿੱਚ […]