Shrimoni-Akali-Dal-convened-a-meeting-of-the-Core-Committee-on-22nd-February

ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਸ਼੍ਰੋਮਣੀ ਅਕਾਲੀ ਦਲ ਨੇ 22 ਫਰਵਰੀ ਨੂੰ ਸੱਦੀ ਕੋਰ ਕਮੇਟੀ ਦੀ ਮੀਟਿੰਗ , ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਮੀਟਿੰਗ ਹੋਵੇਗੀ। ਇਸ ਤੋਂ ਇਲਾਵਾ ਆਗਾਮੀ ਵਿਧਾਨ ਸਭਾ ਸੈਸ਼ਨ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੁੱਝ ਹੋਰ ਅਹਿਮ ਮੁੱਦਿਆਂ ‘ਤੇ ਇਸ ਮੀਟਿੰਗ ‘ਚ ਚਰਚਾ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ […]

punjab-assembly-budget-session-from-today

Punjab Vidhan Sabha: ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਹੋਇਆ ਸ਼ੁਰੂ, 25 ਫਰਵਰੀ ਨੂੰ ਕੀਤਾ ਜਾਵੇਗਾ ਬਜਟ ਪੇਸ਼

Punjab Vidhan Sabha: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਹੰਗਾਮਾ ਹੋਣ ਦੀ ਉਮੀਦ ਹੈ। ਬਜਟ ਸੈਸ਼ਨ ਅੱਜ ਸਵੇਰੇ 11 ਵਜੇ ਤੋਂ 28 ਫਰਵਰੀ ਤੱਕ ਸ਼ੁਰੂ ਹੋਇਆ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ 25 ਫਰਵਰੀ ਨੂੰ 2020-21 ਦਾ ਬਜਟ ਪੇਸ਼ ਕਰਨਗੇ। ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਛੜੇ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ,ਹੋਰ ਅਹਿਮ ਮੁੱਦਿਆਂ […]

fight between navjot singh and bikram majithia

ਮਜੀਠੀਆ ਅਤੇ ਸਿੱਧੂ ਨੇ ਕੀਤਾ ਵਿਧਾਨ ਸਭਾ ‘ਚ ਹੰਗਾਮਾ, ਬਜਟ ਸੈਸ਼ਨ ਹੋਇਆ ਰੱਦ

ਪੰਜਾਬ ਵਿਧਾਨ ਸਭਾ ‘ਚ ਬਜਟ ਸੈਸ਼ਨ ਦੌਰਾਨ ਹੋਇਆ ਵੱਡਾ ਹੰਗਾਮਾ। ਇਸ ਸੈਸ਼ਨ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਰਕਮ ਸਿੰਘ ਮਜੀਠੀਆ ਦੀ ਆਪਸ ‘ਚ ਬਹਿਸ ਹੋ ਗਈ। ਸਿੱਧੂ ਵੱਲੋਂ ਪੁਲਵਾਮਾ ਹਮਲੇ ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਕਾਂਗਰਸੀ ਅਤੇ ਅਕਾਲੀ-ਭਾਜਪਾ ਦੇ ਮੈਂਬਰ ਆਪਸ ਵਿੱਚ ਭਿੜ ਗਏ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ […]

Harpal Singh Cheema

‘ਆਪ’ ਨੇ ਬਜਟ ਖ਼ਾਮੀਆਂ ਗਿਣਾਈਆਂ ਤੇ ਕਿਹਾ ਕਾਂਗਰਸ ਵਾਅਦਿਆਂ ਤੋਂ ਮੁੱਕਰ ਕੇ ਲੋਕਾਂ ਨਾਲ ਧੋਖਾ ਕਰ ਰਹੀ ਹੈ

ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਨੂੰ ਆਮ ਆਦਮੀ ਪਾਰਟੀ ਨੇ ‘ਝੂਠ ਦਾ ਪੁਲੰਦਾ’ ਕਰਾਰ ਦਿੱਤਾ ਹੈ। ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਵਿਰੋਧੀ ਧਿਰ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਨਾਲ ਧੋਖਾ ਹੈ ਅਤੇ ਕਾਂਗਰਸ ਚੋਣਾਂ ਤੋਂ ਪਹਿਲਾਂ ਪੰਜਾਬ […]

manpreet singh badal on punjab budget 2019-20

ਮਨਪ੍ਰੀਤ ਬਾਦਲ ਨੇ ਬਜਟ ‘ਚ ਕੀਤੇ ਕਾਫੀ ਵੱਡੇ ਐਲਾਨ , ਜਾਣੋ ਕਿ ਹੈ ਖਾਸ ?

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਦਿੱਤਾ ਹੈ। ਉਨ੍ਹਾਂ ਦੇ ਭਾਸ਼ਣ ਵਿੱਚ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਕਾਰਨ ਵਿਘਨ ਪਿਆ ਪਰ ਮਨਪ੍ਰੀਤ ਬਾਦਲ ਨੇ 1,58,493 ਕਰੋੜ ਰੁਪਏ ਦਾ ਬਜਟ ਪੇਸ਼ ਕਰ ਦਿੱਤਾ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ ‘ਤੇ ਕੋਈ ਵੀ ਨਵਾਂ ਕਰ ਨਾ ਲਾਉਣ […]

fuel prices reduced in punjab

ਪੈਟਰੋਲ ਤੇ ਡੀਜ਼ਲ ਦੇ ਭਾਅ ਤੋਂ ਅੱਕੇ ਪੰਜਾਬੀਆਂ ਲਈ ਰਾਹਤ ਦੀ ਖ਼ਬਰ , ਸਸਤਾ ਹੋਏਗਾ ਪੈਟਰੋਲ ਤੇ ਡੀਜ਼ਲ

ਮਹਿੰਗੇ ਪੈਟਰੋਲ ਤੇ ਡੀਜ਼ਲ ਦੇ ਭਾਅ ਤੋਂ ਅੱਕੇ ਪੰਜਾਬੀਆਂ ਲਈ ਰਾਹਤ ਦੀ ਖ਼ਬਰ ਹੈ। ਸੋਮਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਬਜਟ ਪੇਸ਼ ਦੌਰਾਨ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਰਾਤ ਤੋਂ ਪੰਜਾਬ ਵਿੱਚ ਤੇਲ ਦੀਆਂ ਕੀਮਤਾਂ ਪੰਜ ਰੁਪਏ ਤਕ ਹੇਠਾਂ ਆ ਜਾਣਗੀਆਂ। ਪੰਜਾਬ ਸਰਕਾਰ ਨੇ ਪੈਟਰੋਲੀਅਮ ਪਦਾਰਥਾਂ ‘ਤੇ ਵੈਟ ਘਟਾਉਣ ਨਾਲ ਪੈਟਰੋਲ ਤੇ […]

fight between navjot singh and bikram majithia

ਪੰਜਾਬ ਬਜਟ ਇਜਲਾਸ ਦੌਰਾਨ ਵੱਡਾ ਹੰਗਾਮਾ , ਸਿੱਧੂ ਤੇ ਮਜੀਠੀਆ ‘ਚ ਹੋਇ ਵੱਡੀ ਬਹਿਸ

1. ਪੰਜਾਬ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੌਰਾਨ ਵੱਡਾ ਹੰਗਾਮਾ ਹੋਇਆ। ਅਕਾਲੀ ਦਲ ਤੇ ਬੀਜੇਪੀ ਵੱਲੋਂ ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਖ਼ਿਲਾਫ਼ਤ ਤੋਂ ਸ਼ੁਰੂ ਹੋਈ ਤੂੰ-ਤੂੰ ਮੈਂ-ਮੈਂ ਬੇਹੱਦ ਤਿੱਖੀ ਬਹਿਸ ਵਿੱਚ ਬਦਲ ਗਈ ਤੇ ਨਿੱਜੀ ਸ਼ਬਦੀ ਹਮਲੇ ਵੀ ਹੋਣ ਲੱਗੇ। 2. ਮਾਹੌਲ ਇੰਨਾ ਖ਼ਰਾਬ ਹੋ ਗਿਆ ਗਿਆ ਕਿ ਬਜਟ ਪੇਸ਼ ਕਰੇ ਮਨਪ੍ਰੀਤ ਬਾਦਲ ਨੂੰ […]

Manpreet Singh Badal

ਮਨਪ੍ਰੀਤ ਬਾਦਲ ਨੇ ਕੀਤਾ ਬਜਟ ਪੇਸ਼ , ਪੰਜਾਬੀਆਂ ਲਈ ਕੋਈ ਨਵਾਂ ਟੈਕਸ ਨਹੀਂ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਕੈਪਟਨ ਸਰਕਾਰ ਦਾ ਤੀਜਾ ਬਜਟ ਪੇਸ਼ ਕਰ ਰਹੇ ਹਨ। ਹਾਲਾਂਕਿ, ਉਨ੍ਹਾਂ ਦਾ ਭਾਸ਼ਣ ਅਕਾਲੀ ਦਲ ਵੱਲੋਂ ਕੀਤੇ ਹੰਗਾਮੇ ਕਾਰਨ ਪ੍ਰਭਾਵਿਤ ਰਿਹਾ। ਮੁਲਤਵੀ ਮਗਰੋਂ ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ ਤੇ ਉਹ ਬਾਕੀ ਦਾ ਭਾਸ਼ਣ ਮੁਕੰਮਲ ਕਰ ਰਹੇ ਹਨ। ਕੈਪਟਨ ਸਰਕਾਰ ਨੇ ਵਿੱਤੀ ਵਰ੍ਹੇ 2019-20 ਦੌਰਾਨ ਸੂਬਾ ਵਾਸੀਆਂ […]

CM Amrinder Singh

18 ਫਰਵਰੀ ਨੂੰ ਪੇਸ਼ ਹੋਏਗਾ ਪੰਜਾਬ ਦਾ ਬਜਟ

ਪੰਜਾਬ ਦਾ ਬਜਟ 18 ਫਰਵਰੀ ਨੂੰ ਪੇਸ਼ ਹੋਏਗਾ। ਇਹ ਫੈਸਲਾ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ। ਪੰਜਾਬ ਦਾ ਬਜਟ ਸੈਸ਼ਨ 12 ਤੋਂ 21 ਫਰਵਰੀ ਤੱਕ ਦਾ ਹੋਵੇਗਾ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 18 ਫਰਵਰੀ ਨੂੰ ਬਜਟ ਵਿਧਾਨ ਸਭਾ ਵਿੱਚ ਪੇਸ਼ ਕਰਨਗੇ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ […]