Navjot Sidhu

ਪੰਜਾਬ ਕਾਂਗਰਸ ਸਿੱਧੂ ਦੀ ਅਗਵਾਈ ਵਿਚ ਕੱਲ ਪੰਜਾਬ ਤੋਂ ਲਖੀਮਪੁਰ ਤੱਕ ਮਾਰਚ ਕਰੇਗੀ

  ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਕਾਂਗਰਸ ਵੀਰਵਾਰ ਨੂੰ ਪੰਜਾਬ ਦੇ ਮੋਹਾਲੀ ਤੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਤੱਕ ਕਿਸਾਨਾਂ ਦੀ ਕਥਿਤ ਹੱਤਿਆਵਾਂ ਦੇ ਵਿਰੋਧ ਵਿੱਚ ਮਾਰਚ ਕਰੇਗੀ। ਸ੍ਰੀ ਸਿੱਧੂ ਦੇ ਦਫਤਰ ਵੱਲੋਂ ਜਾਰੀ ਬਿਆਨ ਅਨੁਸਾਰ ਮਾਰਚ ਦੀ ਅਗਵਾਈ ਉਨ੍ਹਾਂ ਵੱਲੋਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ […]

Harish Rawat

ਕੈਪਟਨ ਦੀ ਅਗਵਾਈ ਵਿੱਚ ਹੀ ਲੜੀਆਂ ਜਾਣਗੀਆਂ 2022 ਦੀਆਂ ਚੋਣਾਂ : ਹਰੀਸ਼ ਰਾਵਤ

ਵਿਧਾਨ ਸਭਾ ਦੇ ਕਈ ਮੈਂਬਰਾਂ (ਵਿਧਾਇਕਾਂ) ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ‘ਬਦਲਣ’ ਦੀਆਂ ਰਿਪੋਰਟਾਂ ਦੇ ਵਿਚਕਾਰ, ਰਾਜ ਦੀ ਆਲ ਇੰਡੀਆ ਕਾਂਗਰਸ ਕਮੇਟੀ (ਏਆਈਸੀਸੀ) ਦੇ ਇੰਚਾਰਜ ਹਰੀਸ਼ ਰਾਵਤ ਨੇ ਬੁੱਧਵਾਰ, 25 ਅਗਸਤ ਨੂੰ ਕਿਹਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਸਿੰਘ ਦੀ ਅਗਵਾਈ ਵਿੱਚ ਲੜੇਗੀ। ਰਾਵਤ ਨੇ ਏਐਨਆਈ ਨੂੰ ਦੱਸਿਆ, […]

Capt-Amarinder-Singh-big-statement-regarding-the-return-of-Navjot-Sidhu

Punjab Political News: ਕਾਂਗਰਸ ਪਾਰਟੀ ਵਿੱਚ ਨਵਜੋਤ ਸਿੱਧੂ ਦੇ ਵਾਪਸੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਕੁਝ ਦਿਨ ਪਹਿਲਾਂ ਪੰਜਾਬ (Punjab) ਦੀ ਸਿਆਸਤ ਬਾਰੇ ਚਰਚਾ ਹੋ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜਲਦੀ ਹੀ ਸਾਬਕਾ ਮੰਤਰੀ ਨਵਜੋਤ ਸਿੱਧੂ (Navjot Sidhu) ਨੂੰ ਸੱਤਾ ਵਿੱਚ ਵਾਪਸੀ ਕਰਵਾ ਸਕਦੇ ਹਨ। ਬੀਤੇ ਦਿਨੀਂ ਵੀਡੀਓ ਕਾਨਫਰੰਸਿੰਗ ਜ਼ਰੀਏ ਕਾਂਗਰਸ ਦੀ NRI ਵਿੰਗ ਨੂੰ ਸੰਬੋਧਨ ਕਰਨ ਮਗਰੋਂ ਨਵਜੋਤ ਸਿੱਧੂ ਦੇ ਇੱਕ ਵਾਰ ਮੁੜ ਤੋਂ ਪੰਜਾਬ […]

Congress after discussion of navjot sidhu joining the Aap

ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾਵਾਂ ਨੇ ਪੰਜਾਬ ਕਾਂਗਰਸ ਨੂੰ ਪਾਈਆਂ ਭਾਜੜਾਂ

ਨਵਜੋਤ ਸਿੰਘ ਸਿੱਧੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਾ ਅਜਿਹਾ ਪ੍ਰਭਾਵ ਹੋਇਆ ਹੈ ਕਿ ਪੰਜਾਬ ਕਾਂਗਰਸ ਅਚਾਨਕ ਬਹੁਤ ਸਰਗਰਮ ਹੋ ਗਈ ਹੈ। ਪਾਰਟੀ ਨੇਤਾ ਅਤੇ ਵਿਧਾਇਕ ਜੋ ਪਿਛਲੇ ਤਿੰਨ ਸਾਲਾਂ ਤੋਂ ਹਾਸ਼ੀਏ ‘ਤੇ ਸਨ, ਹੁਣ ਸੂਬਾ ਇਕਾਈ ਨੂੰ ਯਾਦ ਆਉਣ ਲੱਗੇ ਹਨ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ […]

electricity-in-punjab-to-be-cheaper-know-captain

Punjab Electricity News: ਪੰਜਾਬ ਵਿੱਚ ਵੀ ਹੋਵੇਗੀ ਬਿਜਲੀ ਸਸਤੀ: ਕੈਪਟਨ ਅਮਰਿੰਦਰ ਸਿੰਘ

Punjab Electricity News: ਦਿੱਲੀ ਦੀ ਕੇਜਰੀਵਾਲ ਸਰਕਾਰ ਦਾ ਅਸਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਵੀ ਦਿੱਸਣ ਲੱਗਾ ਹੈ। ਕੇਜਰੀਵਾਲ ਨੇ ਸਸਤੀ ਬਿਜਲੀ ਤੇ ਹੋਰ ਲੋਕ ਭਲਾਈ ਕੰਮਾਂ ਸਦਕਾ ਦੂਜੀ ਵਾਰ ਸੱਤਾ ਹਾਸਲ ਕੀਤੀ ਹੈ। ਇਸ ਲਈ ਕੈਪਟਨ ਸਰਕਾਰ ਵੀ ਬਿਜਲੀ ਸਸਤੀ ਕਰਨ ਸਣੇ ਲੋਕਾਂ ਨਾਲ ਜੁੜੇ ਮੁੱਦਿਆਂ ‘ਤੇ ਧਿਆਨ ਦੇਣ ਜਾ ਰਹੀ […]

sukhjinder-randhawa-trapped-by-media-after-captain-did-not-distribute-smartphones-on-26-january

SmartPhones ਦੇਣ ਦੇ ਵਾਅਦੇ ਤੋਂ ਫਿਰ ਮੁੱਕਰੇ Captain, ਬੁਰੇ ਫਸੇ Sukhjinder Randhawa

ਮੁੱਖ ਮੰਤਰੀ Captain Amarinder Singh ਫਿਰ ਤੋਂ ਪੰਜਾਬ ਦੇ ਨੌਜਵਾਨਾਂ ਨੂੰ Smartphone ਦੇਣ ਦੇ ਵਾਅਦੇ ਤੋਂ ਮੁੱਕਰ ਗਏ ਹਨ ਕਿਉਂਕਿ Captain ਨੇ ਐਲਾਨ ਕੀਤਾ ਹੈ ਕਿ ਉਹ ਗਣਤੰਤਰ ਦਿਵਸ ਮੌਕੇ SmartPhones ਨੂੰ ਸਾਂਝਾ ਕਰਨ ਦੇ ਪਹਿਲੇ ਪੜਾਅ ਦੀ ਸ਼ੁਰੂਆਤ ਕਰਨਗੇ। ਇਸ ਪੜਾਅ ਵਿੱਚ 11 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ 1.6 ਲੱਖ SmartPhones […]