CORONA-VIRUS-IN-PUNJAB

ਪੰਜਾਬ ਨੂੰ ਕੋਰੋਨਾ ਤੋਂ ਨਹੀਂ ਬਚਾ ਸਕੀ ਕੈਪਟਨ ਸਰਕਾਰ ! ਕੇਂਦਰ ਸਰਕਾਰ ਦੇ ਅੰਕੜਿਆਂ ਨੇ ਉਡਾਈ ਨੀਂਦ

ਪੰਜਾਬ ਵਿੱਚ ਕੋਰੋਨਾ ਨੇ ਹੁਣ ਤੱਕ ਕੁੱਲ 4542 ਜਾਨਾਂ ਲੈ ਲਈਆਂ ਹਨ। ਸੂਬੇ ਵਿੱਚ ਹੁਣ ਤੱਕ ਇੱਕ ਲੱਖ 43 ਹਜ਼ਾਰ 437 ਮਰੀਜ਼ ਰਜਿਸਟਰਡ ਹੋ ਚੁੱਕੇ ਹਨ। ਰਿਕਵਰੀ ਦਰ 92.8 ਪ੍ਰਤੀਸ਼ਤ ਹੈ। ਇਸ ਸਮੇਂ 5,951 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਭਾਰਤ ਅਤੇ ਯੂਨਾਈਟਿਡ ਕਿੰਗਡਮ ਹੀ ਸੰਸਾਰ ਵਿੱਚ ਇੱਕੋ ਇੱਕ ਦੇਸ਼ ਹਨ ਜਿੰਨ੍ਹਾਂ ਵਿੱਚ ਸਭ ਤੋਂ […]

23 MLA tested corona positive before Punjab Vidhan Sabha session

ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ 23 ਵਿਧਾਇਕ ਕੋਰੋਨਾ ਪੋਜ਼ੀਟਿਵ, ਵਿਰੋਧੀ ਧਿਰਾਂ ਦੀ ਮੁਸ਼ਕਲਾਂ ਵਧੀਆਂ

ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਬੁਲਾਏ ਗਏ ਇਕ ਰੋਜ਼ਾ ਸੈਸ਼ਨ ਨੂੰ ਲੈ ਕੇ ਇਕ ਅਜੀਬ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਤਿੰਨ ਕੈਬਨਿਟ ਮੰਤਰੀਆਂ ਸਮੇਤ ਕੁੱਲ 23 ਵਿਧਾਇਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਨ। ਇਸ ਸਥਿਤੀ ਵਿੱਚ ਸਦਨ ਦੇ ਮੈਂਬਰਾਂ ਦਾ ਪੰਜਵਾਂ ਹਿੱਸਾ ਕੋਰੋਨਾ ਕਾਰਨ ਸ਼ੈਸ਼ਨ ਤੋਂ ਗੈਰਹਾਜ਼ਰ ਰਹੇਗਾ। ਇਸਦੇ ਨਾਲ […]

Good News for Punjab this state is now Corona Free

ਪੰਜਾਬ ਲਈ ਵੱਡੀ ਖੁਸ਼ਖਬਰੀ, ਇਹ ‘ਵੀਆਈਪੀ’ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ

ਪੰਜਾਬ ਦੇ ਵੀਆਈਪੀ ਜ਼ਿਲ੍ਹਾ ਮੋਹਾਲੀ ਆਖਰਕਾਰ ਵੀਰਵਾਰ ਨੂੰ ਕੋਰੋਨਾ ਤੋਂ ਆਜ਼ਾਦ ਹੋ ਗਿਆ। ਕਿਉਂਕਿ ਬਾਕੀ ਰਹਿੰਦੇ ਦੋ ਮਰੀਜ਼ ਵੀ ਠੀਕ ਹੋਕ ਘਰ ਪਰਤੇ ਹਨ। ਇਨ੍ਹਾਂ ਮਰੀਜ਼ਾਂ ਨੂੰ ਪੀਜੀਆਈ ਵਿਖੇ ਦਾਖਲ ਕਰਵਾਇਆ ਗਿਆ ਸੀ। ਇਨ੍ਹਾਂ ਵਿੱਚ ਨਿਆਂਗਾਓਂ ਦਾ ਰਹਿਣ ਵਾਲਾ ਤੀਹ ਸਾਲ ਦਾ ਨੌਜਵਾਨ ਅਤੇ ਮਿਲਖ ਮੁੱਲਾਂਪੁਰ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਸ਼ਾਮਲ ਹੈ। ਇਸ […]