ਕੋਰੋਨਾ ਦਾ ਮੁੜ ਟੁੱਟਿਆ ਰਿਕਾਰਡ, ਪੰਜਾਬ ਸਣੇ ਇਨ੍ਹਾਂ 5 ਰਾਜਾਂ ’ਚ ਸਭ ਤੋਂ ਵੱਧ ਕਹਿਰ
ਹਾਲਾਤ ਸਾਲ 2020 ਵਾਲੇ ਹੋ ਗਏ ਹਨ। ਸਭ ਤੋਂ ਵੱਧ ਚਿੰਤਾਜਨਕ ਹਾਲਤ ਮਹਾਰਾਸ਼ਟਰ, ਕਰਨਾਟਕ, ਛੱਤੀਸਗੜ੍ਹ, ਕੇਰਲ ਤੇ ਪੰਜਾਬ ’ਚ ਹੈ। ਉਂਝ ਇਨ੍ਹਾਂ ਵਿੱਚੋਂ ਸਭ ਤੋਂ ਵੱਧ ਐਕਟਿਵ ਕੇਸ ਮਹਾਰਾਸ਼ਟਰ, ਕਰਨਾਟਕ ਅਤੇ ਛੱਤੀਸਗੜ੍ਹ ’ਚ ਹਨ। ਇਨ੍ਹਾਂ ਰਾਜਾਂ ਦੇ 15 ਜ਼ਿਲ੍ਹਿਆਂ ’ਚ ਸਭ ਤੋਂ ਵੱਧ ਐਕਟਿਵ ਕੇਸ ਹਨ। 1,16,29,289 ਵਿਅਕਤੀ ਇਸ ਵਾਇਰਸ ਦੀ ਲਾਗ ਤੋਂ ਠੀਕ ਹੋ […]