corona-patients-from-punjab-is-recovered

Corona in Punjab: ਪੰਜਾਬ ਵਿੱਚ Corona ਨੂੰ ਲੈ ਕੇ ਸਾਹਮਣੇ ਆਏ ਬਹੁਤ ਹੈਰਾਨੀਜਨਕ ਅੰਕੜੇ, 79 ਫ਼ੀਸਦੀ ਲੋਕਾਂ ਨੇ ਦਿੱਤੀ Corona ਦਾ ਮਾਤ

Corona in Punjab: ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਪੈਦਾ ਹੋਏ ਹਾਲਾਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਸੂਬੇ ਵਿੱਚ ਕੋਵਿਡ-19 ਦੀ ਲਾਗ ਨਾਲ ਨਵੇਂ ਪੀੜਤਾਂ ਦੀ ਗਿਣਤੀ ਕਾਫੀ ਘੱਟ ਹੋ ਗਈ ਹੈ। ਸੋਮਵਾਰ ਪੰਜਾਬ ਵਿੱਚ ਸਿਰਫ ਪੰਜ ਨਵੇਂ ਮਾਮਲੇ ਕੋਰੋਨਾ ਪਾਜ਼ੇਟਿਵ ਪਾਏ ਗਏ ਜਦਕਿ 95 ਜਣਿਆਂ ਦੇ ਸਿਹਤਯਾਬ ਹੋਣ ਦੀ ਖ਼ਬਰ ਹੈ। […]

health-department-may-send-to-home-quarantine

Corona in Punjab: ਪੰਜਾਬ ਵਿੱਚ ਹੁਣ ਘੱਟ ਰਹੇ ਨੇ Corona ਦੇ ਕੇਸ, ਮਰੀਜ਼ਾਂ ਨੂੰ ਭੇਜਿਆ ਜਾ ਰਹਿ ਘਰ

Corona in Punjab: ਪੰਜਾਬ ਸਿਹਤ ਵਿਭਾਗ ਕੋਰੋਨਾ ਵਾਇਰਸ ਨਾਲ ਪੀੜਤ ਉਨ੍ਹਾਂ ਮਰੀਜ਼ਾਂ ਨੂੰ ਘਰ ਵਿੱਚ ਏਕਾਂਤਵਾਸ ਕਰਨ ‘ਤੇ ਵਿਚਾਰ ਕਰ ਰਿਹਾ ਹੈ, ਜਿਨ੍ਹਾਂ ਵਿੱਚ ਕੋਵਿਡ-19 ਦਾ ਕੋਈ ਵੀ ਲੱਛਣ ਨਹੀਂ ਦਿਖਾਈ ਦਿੰਦਾ। ਟੈਸਟ ਪੌਜ਼ੇਟਿਵ ਪਰ ਕੋਈ ਲੱਛਣ ਨਾ ਹੋਣ ਵਾਲੇ ਮਰੀਜ਼ਾਂ ਨੂੰ ਹਸਪਤਾਲ ਦੀ ਬਜਾਏ ਹੁਣ ਘਰ ਵਿੱਚ ਕੁਆਰੰਟੀਨ ਕੀਤਾ ਜਾ ਸਕੇਗਾ। ਜੇਕਰ ਅਜਿਹਾ ਹੁੰਦਾ […]

hoshiarpur-78-corona-patients-were-discharged

Corona in Punjab: ਪੰਜਾਬ ਵਿੱਚ ਹੁਣ ਘੱਟ ਰਿਹਾ Corona ਦਾ ਕਹਿਰ, ਹੁਸ਼ਿਆਰਪੁਰ ਵਿੱਚ 78 ਲੋਕਾਂ ਨੇ ਦਿੱਤੀ Corona ਨੂੰ ਮਾਤ

Corona in Punjab: ਜ਼ਿਲਾ ਹੁਸ਼ਿਆਰਪੁਰ ਲਈ ਅੱਜ ਇਕ ਚੰਗੀ ਖਬਰ ਹੈ ਕਿ ਸਰਕਾਰੀ ਹਸਪਤਾਲ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਇਲਾਜ ਅਧੀਨ 78 Corona ਪਾਜ਼ੇਟਿਵ ਵਿਅਕਤੀਆਂ ਨੇ Corona ਖਿਲਾਫ਼ ਜੰਗ ਜਿੱਤ ਲਈ ਹੈ ਅਤੇ ਇਨ੍ਹਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਉਜਵੱਲ ਭਵਿੱਖ ਦੀਆਂ ਸ਼ੁੱਭ-ਕਾਮਨਾਵਾਂ ਦਿੰਦਿਆਂ ਘਰਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ […]

6-people-beats-corona-in-chandiagrh

Corona in Chandigarh: ਚੰਡੀਗੜ੍ਹ ਵਾਸੀਆਂ ਦੇ ਲਈ ਰਾਹਤ ਭਰੀ ਖ਼ਬਰ, 6 ਲੋਕਾਂ ਨੇ ਦਿੱਤੀ Corona ਨੂੰ ਮਾਤ

Corona in Chandigarh: Coronavirus ਦੇ ਕਹਿਰ ਦੌਰਾਨ ਚੰਡੀਗੜ੍ਹ ਵਾਸੀਆਂ ਲਈ ਚੰਗੀ ਖਬਰ ਆਈ ਹੈ। Corona ਦਾ ਸ਼ਿਕਾਰ ਹੋਏ ਸ਼ਹਿਰ ਦੇ 6 ਲੋਕਾਂ ਨੇ ਇਸ ਵਾਇਰਲ ਖਿਲਾਫ ਜੰਗ ਜਿੱਤ ਲਈ ਹੈ ਅਤੇ ਪੀ. ਜੀ. ਆਈ. ‘ਚੋਂ ਇਲਾਜ ਕਰਵਾਉਣ ਤੋਂ ਬਾਅਦ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਇਨ੍ਹਾਂ ਲੋਕਾਂ ‘ਚ ਸੈਕਟਰ-30 ਦੇ 4 ਵਿਅਕਤੀ, ਸੈਕਟਰ-26 ਦਾ […]

laborer-corona-positive-in-roopnagar-punjab

Corona in Punjab: ਕਾਹਨਪੁਰ ਤੋਂ ਰੂਪਨਗਰ ਚੱਲ ਕੇ ਆਇਆ ਮਜ਼ਦੂਰ ਨਿੱਕਲਿਆ Corona Positive

Corona in Punjab: ਰੂਪਨਗਰ ਜ਼ਿਲੇ ‘ਚ ਇਕ ਮਜ਼ਦੂਰ ਦਾ ਪਾਜ਼ੇਟਿਵ ਕੇਸ ਹੋਰ ਪਾਇਆ ਗਿਆ ਹੈ, ਜੋ ਕਰੀਬ 800 ਕਿਲੋਮੀਟਰ ਕਾਹਨਪੁਰ ਤੋਂ ਪੈਦਲ ਚੱਲ ਕੇ ਰੂਪਨਗਰ ਆਪਣੇ ਪਿਤਾ ਕੋਲ ਆਇਆ ਸੀ। ਇਸਦੇ ਨਾਲ ਹੀ ਜ਼ਿਲੇ ‘ਚ ਐਕਟਿਵ ਪਾਜ਼ੇਟਿਵ Corona ਮਰੀਜ਼ਾਂ ਦੀ ਗਿਣਤੀ 55 ਹੋ ਗਈ ਹੈ। ਰੂਪਨਗਰ ਸ਼ਹਿਰ ਦਾ ਇਕ 22 ਸਾਲਾ ਯੁਵਕ ਕਾਹਨਪੁਰ (ਯੂ. ਪੀ.) […]

2-patients-and-4-policemen-missing-from-hospital-amritsar

Corona in Amritsar: ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚੋਂ 2 Corona ਮਰੀਜ਼ ਅਤੇ 4 ਪੁਲਿਸ ਮੁਲਾਜ਼ਮ ਗਾਇਬ

Corona in Amritsar: ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ Corona ਪਾਜ਼ੇਟਿਵ ਹਵਾਲਾਤੀ ਪ੍ਰਤਾਪ ਸਿੰਘ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਉਥੇ ਹੀ ਦੂਜੇ ਪਾਸੇ ਪ੍ਰਤਾਪ ਸਿੰਘ ਦੀ ਸੁਰੱਖਿਆ ਵਿਚ ਲੱਗੇ ਚਾਰੇ ਸੁਰੱਖਿਆ ਕਰਮਚਾਰੀ ਵੀ ਮੌਕੇ ਤੋਂ ਗਾਇਬ ਹਨ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਮਜੀਠਾ ਰੋਡ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ […]

coronavirus-14-rpf-men-corona-positive

Corona in Ludhiana: ਲੁਧਿਆਣਾ ਵਿੱਚ Corona ਦਾ ਕਹਿਰ, RPF ਦੇ 14 ਜਵਾਨ Corona Positive

Corona in Ludhiana: ਲੁਧਿਆਣਾ ਵਿੱਚ ਆਰਪੀਐਫ ਦੇ 14 ਜਵਾਨ Coronavirus ਪੌਜ਼ੇਟਿਵ ਪਾਏ ਗਏ ਹਨ। ਇਹ ਜਵਾਨ ਮਜ਼ਦੂਰਾਂ ਦੀ ਘਰ ਵਾਪਸੀ ਲਈ ਲੱਗੀਆਂ ਟ੍ਰੇਨਾਂ ‘ਚ ਡਿਊਟੀ ਦੇ ਰਹੇ ਸੀ। ਟ੍ਰੇਨ ਦੇ ਸਫ਼ਰ ‘ਚ ਇਨ੍ਹਾਂ ਦੇ ਸੰਕਰਮਿਤ ਹੋਣ ਦਾ ਖ਼ਦਸ਼ਾ ਹੈ। ਅਜਿਹੇ ‘ਚ Coronavirus ਵੱਡੀ ਗਿਣਤੀ ‘ਚ ਮਜ਼ਦੂਰਾਂ ‘ਚ ਫੈਲਣ ਦਾ ਡਰ ਵੀ ਜਤਾਇਆ ਜਾ ਰਿਹਾ ਹੈ। […]

6th-death-due-to-corona-in-jalandhar

Corona in Jalandhar: ਜਲੰਧਰ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ, Corona ਕਾਰਨ ਜਲੰਧਰ ਵਿੱਚ 6ਵੀਂ ਮੌਤ

Corona in Jalandhar: ਜਲੰਧਰ ‘ਚ Coronavirus ਦੇ ਕਾਰਨ ਅੱਜ 6ਵੀਂ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜੰਡੂਸਿਘਾਂ ਦੇ ਰਹਿਣ ਵਾਲੇ ਦਰਸ਼ਨ ਸਿੰਘ (91) ਨੇ ਲੁਧਿਆਣਾ ਦੇ ਸੀ. ਐੱਮ. ਸੀ. ‘ਚ ਅੱਜ ਦਮ ਤੋੜ ਦਿੱਤਾ। ਦੱਸ ਦੇਈਏ ਕਿ ਉਕਤ ਵਿਅਕਤੀ ਦੀ ਬੀਤੇ ਦਿਨ ਹੀ Corona ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਸਿਹਤ ਜ਼ਿਆਦਾ ਖਰਾਬ ਹੋਣ ਦੇ ਚਲਦਿਆਂ […]

youth-corona-positive-in-fazilka-punjab

Corona in Punjab: ਫਾਜ਼ਿਲਕਾ ਵਿੱਚ Corona ਦਾ ਕਹਿਰ, 25 ਸਾਲਾਂ ਨੌਜਵਾਨ ਦੀ ਰਿਪੋਰਟ ਆਈ ਪੋਜ਼ੀਟਿਵ

Corona in Punjab: ਫਾਜ਼ਿਲਕਾ ਜ਼ਿਲ੍ਹੇ ‘ਚ Corona ਦਾ ਕਹਿਰ ਜਾਰੀ ਹੈ। ਇੱਥੇ ਅਬੋਹਰ ਦੇ ਇਕ ਪਿੰਡ ਦਾ 25 ਸਾਲਾ ਨੌਜਵਾਨ Corona ਪਾਜ਼ੇਟਿਵ ਪਾਇਆ ਗਿਆ ਹੈ। ਇਹ ਨੌਜਵਾਨ ਬੀਤੀ 5 ਮਈ ਨੂੰ ਗੁੜਗਾਓਂ ਤੋਂ ਅਬੋਹਰ ਵਾਪਸ ਪਰਤਿਆ ਸੀ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ. ਹਰਚੰਦ ਸਿੰਘ ਵੱਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਦਿੱਲੀ ਦੇ […]

corona-70-samples-report-negative-in-mohali

Corona in Mohali: Corona ਦੀ ਲਾਗ ਨੂੰ ਲੈ ਕੇ ਮੋਹਾਲੀ ਦੇ ਲੋਕਾਂ ਦੇ ਲਈ ਰਾਹਤ ਦੀ ਖ਼ਬਰ, 90 ਲੋਕਾਂ ਦੀ ਰਿਪੋਰਟ ਆਈ ਨੈਗੇਟਿਵ

Corona in Mohali: ਮੋਹਾਲੀ ਜ਼ਿਲੇ ‘ਚ ਜਿੱਥੇ Coronavirus ਮਹਾਮਾਰੀ ਵਿਰੁੱਧ ਲੜਾਈ ਲਈ ਸਿਹਤ ਵਿਭਾਗ, ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਡਟੇ ਹੋਏ ਹਨ, ਉਥੇ ਖਾਸ ਕਰ ਕੇ ਸਿਹਤ ਵਿਭਾਗ ਦੀ ਟੀਮ ਵਲੋਂ ਪਾਜ਼ੇਟਿਵ ਆ ਚੁੱਕੇ ਵਿਅਕਤੀਆਂ ਦੇ ਪਹਿਲਾਂ ਪਰਿਵਾਰਕ ਮੈਂਬਰ ਅਤੇ ਬਾਅਦ ‘ਚ ਸੈਕੰਡਰੀ ਪੁਜੀਸ਼ਨ ਦੇ ਤੌਰ ‘ਤੇ ਸੰਪਰਕ ਵਾਲੇ ਸੂਤਰਾਂ ਦੀ ਭਾਲ ਕਰ ਕੇ ਉਨ੍ਹਾਂ ਦੀ […]

4-new-corona-positive-case-in-fatehgarh-sahib

Corona in Fatehgarh Sahib: ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ Corona ਦੀ ਰਫ਼ਤਾਰ ਹੋਈ ਹੋਰ ਤੇਜ਼, 4 ਹੋਰ ਨਵੇਂ ਮਾਮਲੇ ਆਏ ਸਾਹਮਣੇ

Corona in Fatehgarh Sahib: ਪੰਜਾਬ ‘ਚ ਦਿਨ-ਬ-ਦਿਨ Coronavirus ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਜ਼ਿਲਾ ਫਤਿਹਗੜ੍ਹ ਸਾਹਿਬ ‘ਚ 4 ਹੋਰ Corona ਦੇ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ Corona ਪਾਜੇਟਿਵ ਜ਼ਿਲੇ ਦੇ ਖਮਾਣੋਂ, ਸਹਿਜਾਦਪੁਰ, ਕੋਟਲਾ ਤੇ ਬਹਿਰਾਮਪੁਰ ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੂੰ ਇਲਾਜ ਲਈ ਗਿਆਨ ਸਾਗਰ ਹਸਪਤਾਲ, ਬਨੂੜ ਭੇਜਿਆ ਗਿਆ ਹੈ। […]

one-corona-patient-positive-in-mansa

Corona in Mansa: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ Coorna ਦਾ ਕਹਿਰ ਜਾਰੀ, ਇੱਕ ਨਵਾਂ Corona Positive ਵਿਅਕਤੀ ਆਇਆ ਸਾਹਮਣੇ

Corona in Mansa: ਮਾਨਸਾ ਜ਼ਿਲੇ ਦੇ ਪਿੰਡ ਬੁਰਜ ਰਾਠੀ ਵਿਖੇ ਇਕ ਹੋਰ ਰਿਪੋਰਟ Corona ਪਾਜ਼ੇਟਿਵ ਪਾਈ ਗਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਸਲਮਾਨ ਖ਼ਾਨ (19) ਜੋ ਬੀਤੇ ਦਿਨ ਮੋਗਾ ਤੋਂ ਆਇਆ ਸੀ, ਜੋ ਨਮੂਨੇ ਲੈਣ ਤੋਂ ਬਾਅਦ ਘਰ ਏਕਾਂਤਵਾਸ ‘ਚ ਰਹਿ ਰਿਹਾ ਸੀ, ਜਿਸਦੀ ਰਿਪੋਰਟ ਆਉਣ ਤੇ ਉਕਤ ਵਿਅਕਤੀ ਕੋਰੋਨਾ ਪੀੜਤ ਪਾਇਆ […]