during-lockdown-punjab-police-took-concrete-steps

Lockdown in Punjab: Lockdown ਦੌਰਾਨ ਪੰਜਾਬ ਪੁਲਿਸ ਨੇ ਲੋਕਾਂ ਨੂੰ ਘਰਾਂ ਵਿੱਚ ਰੱਖਣ ਲਈ ਚੁੱਕੇ ਠੋਸ ਕਦਮ

Lockdown in Punjab: ਪੰਜਾਬ ’ਚ Coronavirus ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਰਫਿਊ ਕਾਰਨ ਪੂਰੇ ਦੇਸ਼ ਨੂੰ Lockdown ਕੀਤਾ ਗਿਆ ਹੈ ਫਿਰ ਵੀ ਆਮ ਲੋਕ ਘੁੰਮਣ ’ਚ ਘੱਟ ਨਹੀਂ ਰਹੇ। ਇਸ ਲਈ ਹੁਸ਼ਿਆਰਪੁਰ ’ਚ ਪੁਲਸ ਵਲੋਂ ਇਕ ਉਪਰਾਲਾ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਨੂੰ ਨੱਥ ਪਾਉਣ ਲਈ ਡਰੋਨ ਦਾ ਸਹਾਰਾ ਲੈ ਕੇ ਲੋਕਾਂ […]

sunny-to-rescue-sikh-devotees-of-shri-hazoor-sahib

Corona in Punjab: ਸ਼੍ਰੀ ਹਜ਼ੂਰ ਸਾਹਿਬ ਵਿੱਚ ਫਸੇ ਸ਼ਰਧਾਲੂਆਂ ਨੂੰ ਆਪਣੇ ਘਰ ਪਹੁੰਚਾਉਣ ਲਾਇ ਸਨੀ ਦਿਓਲ ਨੇ ਚੁੱਕਿਆ ਬੀੜਾ

Corona in Punjab: ਮਹਾਰਾਸ਼ਟਰ ਅੰਦਰ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਪੰਜਾਬ ਦੇ ਕਰੀਬ 1800 ਸ਼ਰਧਾਲੂਆਂ ਨੂੰ ਵਾਪਸ ਘਰਾਂ ਤੱਕ ਪਹੁੰਚਾਉਣ ਲਈ ਨਾਂਦੇੜ ਦੇ ਸੰਸਦ ਮੈਂਬਰ ਨਾਲ ਗੱਲਬਾਤ ਕਰਨ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਜ਼ਿਲਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਦੱਸਿਆ […]

corona-patients-dies-after-sample-in-barnala

Corona in Barnala: ਬਰਨਾਲਾ ਵਿੱਚ Corona ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਤੋਂ ਬਾਅਦ ਹੋਈ ਮੌਤ

Corona in Barnala: ਬਰਨਾਲਾ ਵਿਖੇ ਬੀਤੀ ਰਾਤ Corona Virus ਦੀ ਇਕ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਰੇਲਵੇ ਸਟੇਸ਼ਨ ‘ਤੇ ਰਹਿਣ ਵਾਲੀ ਇਕ 60 ਸਾਲਾ ਔਰਤ ਸਿਵਲ ਹਸਪਤਾਲ ਬਰਨਾਲਾ ਵਿਖੇ ਖਾਂਸੀ ਅਤੇ ਬੁਖ਼ਾਰ ਦੀ ਦਵਾਈ ਲੈਣ ਆਈ ਸੀ। ਇਸ ਦੌਰਾਨ ਸਿਹਤ ਵਿਭਾਗ ਵਲੋਂ ਅਹਿਤਿਆਤ […]

punjab-corona-virus-death-covid-in-punjab

Corona in Punjab: ਪੰਜਾਬ ਵਿੱਚ Corona Virus ਦੇ ਕਾਰਨ ਹੋਈ ਦੂਜੀ ਮੌਤ

Corona in Punjab: ਪੰਜਾਬ ਵਿਚ Corona Virus ਕਾਰਨ ਦੂਜੀ ਮੌਤ ਹੋ ਗਈ ਹੈ। ਇਹ ਵਿਅਕਤੀ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਇਸ ਦੀ ਉਮਰ ਕੋਈ 60-65 ਸਾਲ ਸੀ। ਇਸ ਵਿਅਕਤੀ ਦੀ ਮੌਤ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਅੰਮ੍ਰਿਤਸਰ ਵਿਖੇ ਐਤਵਾਰ ਸ਼ਾਮ ਨੂੰ ਹੋਈ ਹੈ। ਇਸ ਤੋਂ ਪਹਿਲਾਂ ਨਵਾਂ ਸ਼ਹਿਰ ਦੇ ਵਿਅਕਤੀ ਦੀ ਮੌਤ Corona Virus ਕਾਰਨ ਹੋਈ […]