captain-new-rules-regarding-lockdown-and-curfew-in-punjab

Corona in Punjab: ਕੈਪਟਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਇੰਨ੍ਹਾਂ ਚੀਜਾਂ ਤੋਂ ਹਟਾਈ ਪਾਬੰਦੀ

Corona in Punjab: ਪੰਜਾਬ ਸਰਕਾਰ ਨੇ ਫਿਰ ਜ਼ਰੂਰੀ ਸੇਵਾਵਾਂ ਤੇ ਸੰਸਥਾਵਾਂ ਨੂੰ ਖੁੱਲ੍ਹਾ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਧੀਕ ਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਰੇਂਜ ਦੇ ਆਈਜੀ ਤੇ ਡੀਆਈਜੀ, ਐਸਐਸਪੀ ਆਦਿ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਨਿਰਦੇਸ਼ਾਂ ‘ਚ […]

corona-in-punjab-corona-virus-new-patient-in-punjab

Corona in Punjab: ਪੰਜਾਬ ਵਿੱਚ ਵਧਿਆ Corona ਦਾ ਕਹਿਰ, ਪਿੰਡ ਮੋਰਾਂਵਾਲੀ ਦੇ 3 ਹੋਰ ਵਿਅਕਤੀ ਹੋਏ Corona ਦਾ ਸ਼ਿਕਾਰ

Corona in Punjab: ਪੰਜਾਬ ਵਿਚ Corona Virus ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਪੰਜਾਬ ਵਿਚ ਦੁਪਹਿਰ 1 ਵਜੇ ਤਕ ਚਾਰ ਮਰੀਜ਼ Corona ਪਾਜ਼ੇਟਿਵ ਪਾਏ ਗਏ। ਇਨ੍ਹਾਂ ਵਿਚੋਂ ਤਿੰਨ ਮਰੀਜ਼ ਹੁਸ਼ਿਆਰਪੁਰ ਦੇ ਪਿੰਡ ਮੋਰਾਂਵਾਲੀ ਦੇ ਹਨ। ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਇਲਾਵਾ ਜਲੰਧਰ ਜ਼ਿਲੇ ਦੇ ਪਿੰਡ ਵਿਰਕਾਂ ਦਾ […]

corona-negligence-at-many-places-in-sri-harimandir-sahib

Corona Virus in Amritsar: ਸ੍ਰੀ ਹਰਿਮੰਦਰ ਸਾਹਿਬ ਵਿਚ ਕਈ ਥਾਵਾਂ ‘ਤੇ ਵਾਪਰ ਰਹੀ ਲਾਪਰਵਾਹੀ ਪੈ ਸਕਦੀ ਹੈ ਭਾਰੀ

Corona Virus in Amritsar: Corona Virus ਦੇ ਕਾਰਨ ਲੱਗੇ ਕਰਫਿਊ ਦੇ ਦੌਰਾਨ ਸ਼੍ਰੀ ਹਰਿਮੰਦਰ ਸਾਹਿਬ ਸੰਗਤ ਨਾਮਾਤਰ ਤੌਰ ਹੀ ਆਈ। ਜਦੋਂਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਆਮ ਦਿਨਾਂ ਵਿੱਚ ਆਉਂਦੇ ਸਨ। ਇਨ੍ਹਾਂ ਹਾਲਤਾਂ ਵਿਚ, ਹਾਲਾਂਕਿ ਸ਼੍ਰੋਮਣੀ ਕਮੇਟੀ ਸ਼ਰਧਾਲੂਆਂ ਦੀ ਸਿਹਤ ਸੁਰੱਖਿਆ ਲਈ ਸਖਤ ਪ੍ਰਬੰਧ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਇਥੇ ਬਹੁਤ ਸਾਰੀਆਂ ਥਾਵਾਂ […]