bains offer sidhu to join pda as cm candidate for 2022 elections

ਬੈਂਸ ਨੇ ਖੇਡਿਆ ਸਿਆਸੀ ਦਾਅ, ਸਿੱਧੂ ਨੂੰ ਕੀਤੀ ਇਹ ਵੱਡੀ ਪੇਸ਼ਕਸ਼

ਲੁਧਿਆਣਾ: ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀਡੀਏ) ਦੇ ਮੈਂਬਰ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਨਵਾਂ ਸਿਆਸੀ ਦਾਅ ਖੇਡਿਆ ਹੈ। ਵਿਧਾਇਕ ਬੈਂਸ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਵੱਧ ਰਹੀਆਂ ਦੂਰੀਆਂ ਨੂੰ ਦੇਖਦਿਆਂ ਸਿੱਧੂ ਨੂੰ ਪੀਡੀਏ ’ਚ ਬਤੌਰ ਮੁੱਖ ਮੰਤਰੀ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਇਹ ਵੀ ਪੜ੍ਹੋ : […]

Khaira brahmpura bibi khalra 2

ਬੀਬੀ ਖਾਲੜਾ ਦੀ ਜਿੱਤ ਪੱਕੀ ਕਰਨ ਲਈ ਟਕਸਾਲੀਆਂ ਨੇ ਦਿੱਤੀ ਖਹਿਰਾ ਨੂੰ ਸਲਾਹ

ਚੰਡੀਗੜ੍ਹ: ਜਿਉਂ-ਜਿਉਂ ਪੰਜਾਬ ‘ਚ ਲੋਕ ਸਭ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਪੰਜਾਬ ‘ਚ ਰਾਜਨੀਤੀ ਹੋਰ ਵੀ ਸਰਗਰਮ ਹੁੰਦੀ ਜਾ ਰਹੀ ਹੈ। ਪੰਜਾਬ ਦੀ ਖਡੂਰ ਸਭਾ ਸੀਟ ਕਾਫੀ ਸਮੇਂ ਤੋਂ ਚਰਚਾ ‘ਚ ਬਣੀ ਹੋਈ ਹੈ। ਇਸਦਾ ਕਾਰਣ ਹੈ ਬੀਬੀ ਪਰਮਜੀਤ ਕੌਰ ਖਾਲੜਾ ਦਾ ਇਸ ਸੀਟ ਤੋਂ ਉਮੀਦਵਾਰ ਬਣਨਾ। ਬੀਬੀ ਬੀਬੀ ਪਰਮਜੀਤ ਕੌਰ ਖਾਲੜਾ […]

sukhpal khaira at jalandhar and sucha singh chhotepur

‘ਆਪ’ ਨੂੰ ਛੱਡ ਕੇ ਖਹਿਰਾ ਨਾਲ ਸ਼ਾਮਲ ਹੋਣ ਦੀ ਤਿਆਰੀ ‘ਚ ਛੋਟੇਪੁਰ..!

ਪੰਜਾਬ ਡੇਮੋਕ੍ਰੇਟਿਕ ਅਲਾਇੰਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਆਪਣਾ ਪੰਜਾਬ ਪਾਰਟੀ ਵੀ ਸ਼ਾਮਿਲ ਹੋ ਸਕਦੀ ਹੈ। ਅਜਿਹੇ ਸੰਕੇਤ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਦਿੱਤੇ ਹਨ। ਜਲੰਧਰ ਵਿੱਚ ਆਪਣੀ ਪਾਰਟੀ ਦਾ ਟ੍ਰਾਂਸਪੋਰਟ ਵਿੰਗ ਸ਼ੁਰੂ ਕਰਵਾਉਣ ਆਏ ਸੁਖਪਾਲ ਖੈਰਾ ਨੇ ਕਿਹਾ ਕਿ ਹਮਖ਼ਿਆਲੀ ਪਾਰਟੀਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ। ਸੁੱਚਾ ਸਿੰਘ ਛੋਟੇਪੁਰ ਨਾਲ ਮੇਰੀ […]