Khaira Sidhu

ਖਹਿਰਾ ਨੇ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਦਿੱਤਾ ਖੁੱਲ੍ਹਾ ਸੱਦਾ

ਬਠਿੰਡਾ: ਪੰਜਾਬ ਏਕਤਾ ਪਾਰਟੀ ਦੇ ਕਨਵੀਨਰ ਸੁਖਪਾਲ ਸਿੰਘ ਖਹਿਰਾ ਸਿੱਧੂ ਦੀ ਹਮਾਇਤ ਵਿੱਚ ਉੱਤਰ ਆਏ ਹਨ। ਬਠਿੰਡਾ ਵਿੱਚ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਖਹਿਰਾ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ‘ਫ੍ਰੈਂਡਲੀ ਮੈਚ’ ਦੇ ਵਿਵਾਦਤ ਬਿਆਨ ਉੱਤੇ ਕਿਹਾ ਕਿ ਸਿੱਧੂ ਵੱਲੋਂ ਬਿਲਕੁਲ ਸਹੀ ਕਿਹਾ ਗਿਆ ਹੈ। ਇਹ ਦੋਨੋਂ (ਕਾਂਗਰਸ ਤੇ ਅਕਾਲੀ ਦਲ) ਆਪਸ ਵਿੱਚ ਮਿਲੇ […]