Rakesh Tikait

ਰਾਕੇਸ਼ ਟਿਕੈਤ ਨੇ ਅੱਜ ਸਰਕਾਰ ਨੂੰ 26 ਨਵੰਬਰ ਤੱਕ ਕਨੂੰਨ ਵਾਪਸ ਲੈਣ ਦੀ ਦਿੱਤੀ ਧਮਕੀ

ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਅੱਜ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ 26 ਨਵੰਬਰ ਤੱਕ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਦਿੱਲੀ ਸਰਹੱਦ ‘ਤੇ ਰੋਸ ਪ੍ਰਦਰਸ਼ਨ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਟਵਿੱਟਰ ‘ਤੇ ਕਿਹਾ, ”ਕੇਂਦਰ ਸਰਕਾਰ ਕੋਲ 26 ਨਵੰਬਰ ਤੱਕ ਦਾ ਸਮਾਂ ਹੈ, ਉਸ ਤੋਂ ਬਾਅਦ 27 ਨਵੰਬਰ ਤੋਂ ਕਿਸਾਨ […]

harsimrat-badal-makes-big-announcement-for-farmers

Punjab News: ਦੇਸ਼ ਨੂੰ ਆਤਮ ਨਿਰਭਰ ਬਣਾਉਣ ਦੀ ਯੋਜਨਾ ਤਹਿਤ ਹਰਸਿਮਰਤ ਬਾਦਲ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

Punjab News: ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਦੇਸ਼ ਨੂੰ ਆਤਮ ਨਿਰਭਰ ਬਣਾਉਣ ਲਈ ਕਈ ਸਕੀਮਾਂ ਦਾ ਐਲਾਨ ਕੀਤਾ ਸੀ ਤੇ ਇਸ ਆਤਮ ਨਿਰਭਰ ਤਹਿਤ ਸਬਜ਼ੀ ਤੇ ਫਲ ਕਾਸ਼ਤਕਾਰਾਂ ਲਈ ਫੂਡ ਮੰਤਰੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਸਾਰੀਆਂ ਸਬਜ਼ੀਆਂ ਤੇ ਫਲਾਂ ‘ਤੇ ਸਬਸਿਡੀ ਦਾ […]

punjab-govt-will-increase-burden-on-punjab-farmer

Punjab Govt News: ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਹੋਰ ਬੋਝ ਪਾਉਣ ਨੂੰ ਤਿਆਰ

Punjab Govt News: ਕੋਰੋਨਾ ਦੇ ਕਹਿਰ ਤੇ ਲੌਕਡਾਊ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ ਹੋਰ ਬੋਝ ਪਾਉਣ ਜਾ ਰਹੀ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਜ਼ਮੀਨ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਫੀਸ ਵਧ ਸਕਦੀ ਹੈ। ਇਸ ਤੋਂ ਇਲਾਵਾ ਇੰਤਕਾਲ ਫ਼ੀਸ ਦੁੱਗਣੀ ਕੀਤੀ ਜਾ ਸਕਦੀ ਹੈ। ਇਸ ਨਾਲ ਲੋਕਾਂ ’ਤੇ […]

ready-to-take-possible-steps-in-the-interest-of-punjab-farmers-captain

Captain Amarinder Singh: ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਲਈ ਹਰ ਤਰਾਂ ਦੇ ਕਦਮ ਚੁੱਕਣ ਨੂੰ ਤਿਆਰ ਹਾਂ: ਕੈਪਟਨ

Captain Amarinder Singh: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੂੰ ਅੱਜ ਕਿਸਾਨ ਅਤੇ ਸੰਘੀ ਢਾਂਚੇ ਦੇ ਵਿਰੋਧੀ ਆਰਡੀਨੈਂਸਾਂ ਅਤੇ ਬਿਜਲੀ ਸੋਧ ਐਕਟ ਵਿੱਚ ਪ੍ਰਸਾਵਿਤ ਸੋਧਾਂ ਖਿਲਾਫ਼ ਕੇਂਦਰ ਸਰਕਾਰ ਪ੍ਰਤੀ ਰੋਸ ਦਾ ਸਖ਼ਤ ਸੰਦੇਸ਼ ਦੇਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਦੇ ਇਸ ਸੱਦੇ ‘ਤੇ ਕਿਸਾਨ ਜਥੇਬੰਦੀਆਂ ਦੇ ਵੱਡੇ ਆਗੂਆਂ […]

farmers-of-the-state-incurred-a-debt-of-20-lakh-for-burning-straw

Punjab Agriculture News: ਪਿਛਲੇ 5 ਸਾਲਾਂ ‘ਚ ਪਰਾਲੀ ਨੂੰ ਅੱਗ ਲਾਉਣ ਵਾਲੇ ਸੂਬੇ ਦੇ 7 ਜ਼ਿਲਿਆਂ ਦੇ ਕਿਸਾਨਾਂ ਨੂੰ ਹੋਇਆ 20 ਲੱਖ ਤੋਂ ਉੱਪਰ ਦਾ ਕਰਜ਼ਾ

Punjab Agriculture News: ਪੰਜਾਬ ਵਿਚ ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਜਾਣ ਮਗਰੋਂ ਫੈਲਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਪ੍ਰਦੂਸ਼ਣ ਕੰਟਰੌਲ ਬੋਰਡ ਵਲੋਂ ਸਾਲ 2019 ‘ਚ ਹੀ ਨਹੀ ਸਗੋਂ, ਇਸ ਤੋਂ ਪਹਿਲਾਂ ਵੀ ਕਿਸਾਨਾਂ ਨੂੰ ਵੱਡੀ ਪੱਧਰ ‘ਤੇ ਜੁਰਮਾਨੇ ਕੀਤੇ ਗਏ ਹਨ। ਪਿਛਲੇ 5 ਸਾਲਾਂ ਦੌਰਾਨ ਰਾਜ ਦੇ ਸੱਤ ਜ਼ਿਲਿਆਂ […]

every-farmer-in-punjab-is-rolling-in-mandis-to-sell-crop-harsimrat-badal

Punjab Mandi Board: ਹਾੜੀ ਦੀ ਫ਼ਸਲ ਨੂੰ ਵੇਚਣ ਦੇ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ ਪੰਜਾਬ ਦਾ ਹਰ ਕਿਸਾਨ: ਹਰਸਿਮਰਤ ਬਾਦਲ

Punjab Mandi Board: ਪੰਜਾਬ ‘ਚ ਕੈਪਟਨ ਸਰਕਾਰ ਦੇ ਰਾਜ ‘ਚ ਕਿਸਾਨ ਮੰਡੀਆਂ ‘ਚ ਆਪਣੀ ਪੁੱਤਾ ਵਾਂਗ ਪਾਲੀ ਹਾੜੀ ਦੀ ਫਸਲ ਨੂੰ ਵੇਚਣ ਲਈ ਖੱਜਲ ਖੁਆਰ ਹੋ ਰਿਹਾ ਹੈ ਪਰ ਸਰਕਾਰ ਦੇ ਮੰਤਰੀ ਸੰਤਰੀ ਨੁਮਾਇੰਦੇ ਘਰਾਂ ਵਿੱਚ ਬੈਠੇ ਹਨ, ਬਾਹਰ ਨਹੀਂ ਨਿਕਲ ਰਹੇ। ਇਹ ਸ਼ਬਦ ਅੱਜ ਇੱਥੇ ਹਾੜੀ ਦੀ ਫਸਲ ਦੇ ਮਾੜੇ ਖਰੀਦ ਪ੍ਰਬੰਧਾ ਅਤੇ ਕਣਕ […]

rules-for-farmers-during-lockdown-period

Punjab Wheat News: ਮੰਡੀ ਵਿੱਚ ਕਣਕ ਵੇਚਣ ਲਈ ਜਾਣ ਲਉ ਇਹ ਨਿਯਮ, ਨਹੀਂ ਪਾਸ ਹੋਵੇਗਾ ਰੱਦ

Punjab Wheat News: ਪੰਜਾਬ ਵਿਚ 15 ਤਰੀਕ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਤੁਹਾਨੂੰ ਕੂਪਨ ਪਾਸ ਲੈਣਾ ਹੋਵੇਗਾ । ਸਰਕਾਰ ਨੇ ਬਕਾਇਦਾ ਇਸ ਲਈ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਹਨ। ਉੱਥੇ ਹੀ, ਪਾਸ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਅਤੇ ਈ-ਪਾਸ ਲੈਣ ਲਈ ਤੁਸੀਂ ਪੰਜਾਬ ਮੰਡੀ ਬੋਰਡ ਦੀ ਈ-ਪੀ. ਐੱਮ. ਬੀ. […]

modi-govt-to-deduct-9-crore-subsidy

ਮੋਦੀ ਸਰਕਾਰ ਦਾ ਪੰਜਾਬ ਦੇ ਕਿਸਾਨਾਂ ਨੂੰ ਰਗੜਾ

ਕੇਂਦਰ ਵਿਚਲੀ Modi Govt. ਨੇ ਹਾਲ ਹੀ ਵਿੱਚ ਪੇਸ਼ ਕੀਤੇ ਬਜਟ ਵਿੱਚ ਖਾਦਾਂ ‘ਤੇ ਸਬਸਿਡੀ ਦੀ 9 ਹਜ਼ਾਰ ਕਰੋੜ ਰੁਪਏ ਦੀ ਕਟੌਤੀ ਕੀਤੀ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਕਿਸਾਨਾਂ ‘ਤੇ ਪਵੇਗਾ ਕਿਉਂਕਿ ਦੇਸ਼ ਭਰ ਵਿੱਚ ਪੰਜਾਬੀ ਹੀ ਯੂਰੀਆ ਤੇ ਡੀਏਪੀ ਦੀ ਵੱਧ ਵਰਤੋਂ ਕਰਦੇ ਹਨ। ਪੰਜਾਬ ਵਿੱਚ ਸੱਤ ਲੱਖ ਟਨ ਡੀਏਪੀ […]

captain amarinder singh

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਹੱਕ ਵਿੱਚ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਰਾਲੀ ਸਾੜਨ ਦੇ ਮਾਮਲੇ ਦੇ ਵਿੱਚ ਪੰਜਾਬ ਦੇ ਕਿਸਾਨਾਂ ਦੇ ਹੱਕ ਦੇ ਵਿੱਚ ਡਟ ਗਏ ਹਨ। ਕੈਪਟਨ ਅਮ੍ਰਿਦੰਰ ਸਿੰਘ ਨੇ ਸਿੱਧੇ ਤੌਰ ਤੇ ਹੀ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਕਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਜ਼ਿਆਦਾਤਰ ਲੋਕਾਂ ਦੇ ਲੋਕ ਘਾਟ ਜਮੀਨ ਹੋਣ ਕਰਕੇ ਖੇਤੀਬਾੜੀ ਦੇ […]

Punjab Farmers

ਕਿਸਾਨਾਂ ਲਈ ਖੁਸ਼ਖਬਰੀ, ਮੋਦੀ ਸਰਕਾਰ ਨੇ ਵਧਾਇਆ ਝੋਨੇ ਦਾ ਭਾਅ

ਕੇਂਦਰ ਸਰਕਾਰ ਨੇ ਪਿਛਲੇ ਦਿਨ ਬੁੱਧਵਾਰ ਨੂੰ ਵਿੱਤੀ ਵਰ੍ਹੇ 2019-20 ਲਈ ਸਾਉਣੀ ਦੀਆਂ ਫ਼ਸਲਾਂ ਦੇ ਸਮਰਥਨ ਮੁੱਲ ਨੂੰ ਵਧਾਉਣ ਦਾ ਐਲਾਨ ਕਰ ਦਿੱਤਾ ਹੈ। ਮੋਦੀ ਸਰਕਾਰ ਨੇ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਐਮਐਸਪੀ ਨੂੰ 65 ਰੁਪਏ ਫ਼ੀ ਕੁਇੰਟਲ ਵਧਾ ਦਿੱਤਾ ਹੈ। ਝੋਨੇ ਦੀ ਐਮਐਸਪੀ ਵਧਣ ਕਰਕੇ ਹੁਣ ਝੋਨੇ ਦੀ ਕੀਮਤ 1750 ਰੁਪਏ ਤੋਂ ਵੱਧ […]

Farmer Suicide

ਪੰਜਾਬ ਵਿੱਚ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿੱਚ ਕਿਸਾਨਾਂ ਦੇ ਖੁਦਕੁਸ਼ੀਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਪਾਸੋਂ ਕਿਸਾਨ ਦੀ ਖੁਦਕੁਸ਼ੀ ਦੀ ਖ਼ਬਰ ਮਿਲ ਜਾਂਦੀ ਹੈ। ਪੰਜਾਬ ਦੀ ਕਿਸਾਨੀ ਨੇ ਇਹ ਬਹੁਤ ਹੀ ਗ਼ਲਤ ਰਸਤਾ ਚੁਣਿਆ ਹੈ। ਖ਼ਬਰ ਬਰਨਾਲਾ ਦੇ ਪਿੰਡ ਢਿਲਵਾਂ ਦੀ ਹੈ। ਜਿੱਥੇ ਪਲਵਿੰਦਰ ਸਿੰਘ ਨਾਂ ਦੇ ਕਿਸਾਨ ਨੇ ਜਹਿਰੀਲੀ ਦਿਵਾਈ ਪੀ ਕੇ […]