Capt Amarinder Singh on corona 2nd wave in Delhi

ਕੈਪਟਨ ਦਾ ਦਾਅਵਾ: ਕੋਰੋਨਾ ਦੀ ਦੂਜੀ ਲਹਿਰ ਲਈ ਪੰਜਾਬ ਤਿਆਰ ਹੈ

ਪੰਜਾਬ ਵਿਚ ਕੋਵਿਡ ਦੀ ਦੂਜੀ ਲਹਿਰ ਨਾਲ ਨਿਪਟਣ ਲਈ ਹਰ ਸੰਭਵ ਕਦਮ ਚੁੱਕਣ ਦਾ ਭਰੋਸਾ ਦਿੰਦਿਆਂ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਕੋਵਿਡ ਦੇ ਖਿਲਾਫ ਲੜ ਰਹੀ ਹੈ। ਜੇ ਲੋੜ ਪਈ ਤਾਂ ਅਸੀਂ ਮਦਦ ਕਰਨ ਲਈ ਤਿਆਰ ਹਾਂ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸੇ ਨੂੰ ਵੀ ਨਹੀਂ ਪਤਾ ਸੀ […]

CORONA-VIRUS-IN-PUNJAB

ਪੰਜਾਬ ਨੂੰ ਕੋਰੋਨਾ ਤੋਂ ਨਹੀਂ ਬਚਾ ਸਕੀ ਕੈਪਟਨ ਸਰਕਾਰ ! ਕੇਂਦਰ ਸਰਕਾਰ ਦੇ ਅੰਕੜਿਆਂ ਨੇ ਉਡਾਈ ਨੀਂਦ

ਪੰਜਾਬ ਵਿੱਚ ਕੋਰੋਨਾ ਨੇ ਹੁਣ ਤੱਕ ਕੁੱਲ 4542 ਜਾਨਾਂ ਲੈ ਲਈਆਂ ਹਨ। ਸੂਬੇ ਵਿੱਚ ਹੁਣ ਤੱਕ ਇੱਕ ਲੱਖ 43 ਹਜ਼ਾਰ 437 ਮਰੀਜ਼ ਰਜਿਸਟਰਡ ਹੋ ਚੁੱਕੇ ਹਨ। ਰਿਕਵਰੀ ਦਰ 92.8 ਪ੍ਰਤੀਸ਼ਤ ਹੈ। ਇਸ ਸਮੇਂ 5,951 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਭਾਰਤ ਅਤੇ ਯੂਨਾਈਟਿਡ ਕਿੰਗਡਮ ਹੀ ਸੰਸਾਰ ਵਿੱਚ ਇੱਕੋ ਇੱਕ ਦੇਸ਼ ਹਨ ਜਿੰਨ੍ਹਾਂ ਵਿੱਚ ਸਭ ਤੋਂ […]

Final exam of universities in Punjab cancelled till July 15

ਪੰਜਾਬ ਵਿੱਚ 15 ਜੁਲਾਈ ਤੱਕ ਨਹੀਂ ਹੋਣਗੀਆਂ ਯੂਨੀਵਰਸਿਟੀ ਅਤੇ ਕਾਲਜਾਂ ਦੀ ਫਾਈਨਲ ਪ੍ਰੀਖਿਆਵਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਅੰਤਮ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ, ਅੰਤਮ ਫੈਸਲਾ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਦੁਆਰਾ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ‘ਤੇ ਅਧਾਰਤ ਹੋਵੇਗਾ। ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਲੰਬੇ ਸਮੇਂ ਤੋਂ ਪ੍ਰੀਖਿਆਵਾਂ ਨੂੰ […]

A new initiative of Punjab Govt to deal with Corona Virus

ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਇੱਕ ਨਵੀਂ ਪਹਿਲ, ਹੁਣ ਹਰ ਘਰ ਤੇ ਹੋਵੇਗੀ ਨਜ਼ਰ

ਕੋਵਿਡ ਦੇ ਫੈਲਣ ਨੂੰ ਰੋਕਣ ਲਈ ਇਕ ਅਨੌਖੀ ਪਹਿਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮੋਬਾਈਲ ਐਪ ‘ਘਰ-ਘਰ ਨਿਗਰਾਨੀ’ ਲਾਂਚ ਕੀਤਾ। ਇਸ ਦੇ ਤਹਿਤ ਸੂਬੇ ਦੇ ਹਰ ਘਰ ਦੀ ਨਿਗਰਾਨੀ ਕੀਤੀ ਜਾਏਗੀ ਜਦੋਂ ਤੱਕ ਇਸ ਮਹਾਂਮਾਰੀ ਦਾ ਪੂਰੀ ਤਰਾਂ ਖ਼ਤਮ ਨਹੀਂ ਹੋ ਜਾਂਦਾ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ […]

every-farmer-in-punjab-is-rolling-in-mandis-to-sell-crop-harsimrat-badal

Punjab Mandi Board: ਹਾੜੀ ਦੀ ਫ਼ਸਲ ਨੂੰ ਵੇਚਣ ਦੇ ਲਈ ਮੰਡੀਆਂ ਵਿੱਚ ਰੁਲ ਰਿਹਾ ਹੈ ਪੰਜਾਬ ਦਾ ਹਰ ਕਿਸਾਨ: ਹਰਸਿਮਰਤ ਬਾਦਲ

Punjab Mandi Board: ਪੰਜਾਬ ‘ਚ ਕੈਪਟਨ ਸਰਕਾਰ ਦੇ ਰਾਜ ‘ਚ ਕਿਸਾਨ ਮੰਡੀਆਂ ‘ਚ ਆਪਣੀ ਪੁੱਤਾ ਵਾਂਗ ਪਾਲੀ ਹਾੜੀ ਦੀ ਫਸਲ ਨੂੰ ਵੇਚਣ ਲਈ ਖੱਜਲ ਖੁਆਰ ਹੋ ਰਿਹਾ ਹੈ ਪਰ ਸਰਕਾਰ ਦੇ ਮੰਤਰੀ ਸੰਤਰੀ ਨੁਮਾਇੰਦੇ ਘਰਾਂ ਵਿੱਚ ਬੈਠੇ ਹਨ, ਬਾਹਰ ਨਹੀਂ ਨਿਕਲ ਰਹੇ। ਇਹ ਸ਼ਬਦ ਅੱਜ ਇੱਥੇ ਹਾੜੀ ਦੀ ਫਸਲ ਦੇ ਮਾੜੇ ਖਰੀਦ ਪ੍ਰਬੰਧਾ ਅਤੇ ਕਣਕ […]

big-challenge-in-front-of-punjab-government

Punjab Government: ਪੰਜਾਬ ਸਰਕਾਰ ਨੂੰ ਕਰਨਾ ਪੈ ਰਿਹਾ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ, ਹਰ ਮਹੀਨੇ ਪੈ ਰਿਹੈ 3360 ਕਰੋੜ ਦਾ ਘਾਟਾ

Punjab Government: Coronavirus ਕਾਰਨ ਪੰਜਾਬ ਦੇ ਖਜ਼ਾਨੇ ਨੂੰ ਢਾਹ ਲੱਗਦੀ ਜਾ ਰਹੀ ਹੈ। ਸੂਬੇ ਨੂੰ ਮਹੀਨਾਵਾਰ 3360 ਕਰੋੜ ਰੁਪਏ ਦਾ ਘਾਟਾ ਹੋ ਰਿਹਾ ਹੈ। ਇਨ੍ਹਾਂ ‘ਚੋਂ ਜੀਐਸਟੀ 1322 ਕਰੋੜ ਰੁਪਏ, ਸ਼ਰਾਬ ‘ਤੇ ਰਾਜ ਕਰ ਐਕਸਾਈਜ਼ 521 ਕਰੋੜ, ਮੋਟਰ ਵਾਹਨ ਟੈਕਸ ਦਾ 198 ਕਰੋੜ, ਪੈਟਰੋਲ ਤੇ ਡੀਜ਼ਲ ‘ਤੇ 465 ਕਰੋੜ ਦਾ ਵੈਟ, 243 ਕਰੋੜ ਬਿਜਲੀ ਡਿਊਟੀ, […]