sugarcane-crushing-begins

ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫ਼ਾ

ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪੰਜਾਬ ਦੇ ਕੀਤੇ ਗਏ ਐਲਾਨ ਦੇ ਅਨੁਸਾਰ 10 ਨਵੰਬਰ ਤੋਂ ਸਹਿਕਾਰੀ ਖੰਡ ਮਿੱਲਾਂ ਦੇ ਵਿੱਚ ਗੰਨਾ ਪੀੜਨ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਗੰਨੇ ਦੇ ਪਿੜਾਈ ਸੀਜ਼ਨ 2019-20 ਦੌਰਾਨ ਗੰਨੇ ਦੀ ਪਿੜਾਈ ਨੂੰ ਸਮੇ ਸਿਰ ਯਕੀਨੀ ਬਣਾਉਣ ਦੇ ਲਈ ਸਹਿਕਾਰੀ […]

e-governance-programme

ਕੈਪਟਨ ਅਮਰਿੰਦਰ ਸਿੰਘ ਨੇ ਸ਼ੈਲਰ ਮਾਲਕਾਂ ਨੂੰ ਦਿੱਤੀ ਵੱਡੀ ਖੁਸ਼ਖਬਰੀ

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਕੈਬਿਨਟ ਮੀਟਿੰਗ ਦੌਰਾਨ ਸ਼ੈਲਰ ਮਾਲਕਾਂ ਬਾਰੇ ਵੱਡਾ ਐਲਾਨ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸ਼ੈਲਰ ਮਾਲਕਾਂ ਨੂੰ ਇੱਕ ਵੱਡੀ ਖੁਸ਼ਖਬਰੀ ਦਿੱਤੀ ਹੈ। ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਡਿਫਾਲਟਰ ਹੋਏ ਰਾਈਸ ਮਿੱਲਰਾਂ ਵਾਸਤੇ ਵੰਨ ਟਾਈਮ ਸੈਟਲਮੈਂਟ ਸਕੀਮ ਦਾ ਐਲਾਨ ਕੀਤਾ ਗਿਆ ਹੈ। ਜਿਸ ਦੇ ਨਾਲ 2014-15 ਤੋਂ ਡਿਫਾਲਟਰ […]

drugs in punjab

ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਚੁੱਕੇ ਗਏ ਠੋਸ ਕਦਮ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਉੱਪਰ ਬਹਿਸ ਹੁੰਦੀ ਰਹਿੰਦੀ ਹੈ। ਪੰਜਾਬ ਵਿੱਚ ਨਸ਼ੇ ਰੁਕਣ ਦਾ ਨਾਮ ਨਹੀਂ ਲੈ ਰਹੇ। ਨਸ਼ਿਆਂ ਦੇ ਹੜ੍ਹ ਨੇ ਮੁੰਡਿਆਂ ਦੇ ਨਾਲ ਨਾਲ ਕੁੜੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਪੰਜਾਬ ਦੀ ਇਸ ਅਵਸਥਾ ਨੂੰ ਦੇਖ ਕੇ ਪੰਜਾਬ ਰਕਾਰ ਨੇ ਕੁੱਝ ਠੋਸ ਕਦਮ ਚੁੱਕੇ ਹਨ। ਜਿਸ ਨਾਲ […]

simarjeet singh bains

ਸਿਮਰਜੀਤ ਸਿੰਘ ਬੈਂਸ ਨੇ ਹੜ੍ਹ ਪੀੜਤ ਲੋਕਾਂ ਲਈ ਭੇਜੀ ਡਾਕਟਰੀ ਸਹਾਇਤਾ

Simarjeet Singh Bains: ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਦੇ ਚਰਚਾ ਹੁੰਦੀ ਰਹਿੰਦੀ ਹੈ। ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਦੇ ਕਾਰਨ ਪੰਜਾਬ ਵਿੱਚ ਬਹੁਤ ਭਾਰੀ ਨੁਕਸਾਨ ਹੋਇਆ ਹੈ। ਬਹੁਤ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਪਸ਼ੂਆਂ ਦਾ ਵੀ ਬਹੁਤ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਦੇ ਮਾਰ ਹੇਠ ਆਏ ਇਲਾਕਿਆਂ ਵਿੱਚ ਹਾਲੇ ਹੜ੍ਹ […]

land mining

ਰੇਤ ਦੀ ਮਾਈਨਿੰਗ ਕਰਦੇ ਹੋਏ 2 ਨੌਜਵਾਨਾਂ ਦੀ ਮੌਤ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਵੱਡਾ ਮਾਮਲਾ ਸਾਹਮਣੇ ਆ ਜਾਂਦਾ ਹੈ। ਇਕ ਪਾਸੇ ਤਾਂ ਅੱਧਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਦੂਜੇ ਪਾਸੇ ਰੇਤ ਮਾਈਨਿੰਗ ਦਾ ਕੰਮ ਵੀ ਪੂਰਾ ਜ਼ੋਰ ਨਾਲ ਚਾਲ ਰਿਹਾ ਹੈ। ਮਾਮਲਾ ਅਜਨਾਲਾ ਦੇ ਨੇੜਲੇ ਪਿੰਡ ਚੱਕ ਔਲ ਦਾ ਹੈ ਜਿਥੇ ਰੇਤ ਦੀ ਮਾਈਨਿੰਗ ਕਰਦੇ ਹੋਏ ਦੋ ਨੌਜਵਾਨਾਂ […]

fuel prices petrol pump

ਪੈਟਰੋਲ-ਡੀਜ਼ਲ ਹੋਇਆ ਮਹਿੰਗਾ, ਕੈਪਟਨ ਸਰਕਾਰ ਨੇ ਲਾਇਆ ਨਵਾਂ ਟੈਕਸ

ਪੰਜਾਬ ਵਿੱਚ ਪਹਿਲਾਂ ਤੋਂ ਹੀ ਉੱਚੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਅਸਮਾਨੀਂ ਚੜ੍ਹ ਗਈਆਂ ਹਨ। ਸਰਕਾਰ ਪੈਟਰੋਲ ਤੇ ਡੀਜ਼ਲ ‘ਤੇ 10 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਨਵਾਂ ਸੈਸ ਲਾਉਣ ਦਾ ਫੈਸਲਾ ਕੀਤਾ ਹੈ। ਸਿਰਫ ਤੇਲ ਹੀ ਨਹੀਂ ਜੇਕਰ ਤੁਸੀਂ ਗੱਡੀਆਂ ‘ਤੇ ਵੀਆਈਪੀ ਨੰਬਰ ਲਵਾਉਣ ਦੇ ਸ਼ੁਕੀਨ ਹੋ ਤਾਂ ਵੀ ਤੁਹਾਨੂੰ ਪਹਿਲਾਂ ਦੇ ਮੁਕਾਬਲੇ […]

aap and akali dal protested outside vidhan sabha against punjab govt

ਅਕਾਲੀਆਂ ਅਤੇ ਆਪ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਰ ਦੇ ਖ਼ਿਲਾਫ਼ ਲਾਇਆ ਧਰਨਾ

ਦੇਸ਼ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹੁਤ ਵੱਡਾ ਵਿਵਾਦ ਖੜਾ ਹੋ ਜਾਂਦਾ ਹੈ। ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਾਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਆਪਣੇ-ਆਪਣੇ […]

harpal cheema vs captain amrinder singh

ਜਨਤਾ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ ਕੈਪਟਨ ਸਰਕਾਰ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਸਿਆਸਤਦਾਨਾਂ ਵਿੱਚ ਬਹਿਸ ਛਿੜਦੀ ਰਹਿੰਦੀ ਹੈ। ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਨਤਾ ਨਾਲ ਕੀਤੇ ਹੋਏ ਵਾਅਦਿਆਂ ਤੋਂ ਭੱਜ ਰਹੇ ਨੇ। ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਮੁੱਦਿਆਂ ਦਾ […]

Farmer Suicide

ਮੀਂਹ ਨਾਲ ਫ਼ਸਲ ਬਰਬਾਦ ਹੋਣ ਕਰਕੇ ਦੋ ਹੋਰ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ

ਪੰਜਾਬ ਵਿੱਚ ਕਿਸਾਨਾਂ ਦਾ ਹਾਲ ਦਿਨੋਂ ਦਿਨ ਮਾੜਾ ਹੁੰਦਾ ਜਾ ਰਿਹਾ। ਪੰਜਾਬ ਵਿੱਚ ਹਰ ਰੋਜ਼ ਇਕ ਨਵੇਂ ਮਾਮਲੇ ਦਾ ਖੁਲਾਸਾ ਹੁੰਦਾ ਰਹਿੰਦਾ ਹੈ। ਖ਼ਬਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਹੈ ਜਿੱਥੇ ਦੋ ਕਿਸਾਨਾਂ ਨੇ ਮੀਂਹ ਨਾਲ ਬਰਬਾਦ ਹੋਈ ਫ਼ਸਲ ਨੂੰ ਦੇਖ ਕੇ ਖ਼ੁਦਕੁਸ਼ੀ ਕਰ ਲਈ ਹੈ। ਦੋਵਾਂ ਕਿਸਾਨਾਂ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ […]

Punjab-heavy-rain

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਸਰਕਾਰ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰਕੇ ਅਲਰਟ ਰਹਿਣ ਨੂੰ ਕਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਅੰਮ੍ਰਿਤਸਰ, ਮੁਕਤਸਰ ਅਤੇ ਕਪੂਰਥਲਾ ਵਿੱਚ ਬਾਰਿਸ਼ ਸ਼ੁਰੂ ਵੀ ਹੋ ਚੁੱਕੀ ਹੈ। ਪੰਜਾਬ ਸਰਕਾਰ […]

Captain vs Sidhu

ਨਵਜੋਤ ਸਿੰਘ ਸਿੱਧੂ ਪੰਜਾਬ ਕੈਬਿਨਟ ਤੋਂ ਬਾਹਰ, ਕੈਪਟਨ ਵੱਲੋਂ ਅਸਤੀਫ਼ਾ ਮਨਜ਼ੂਰ

ਪੰਜਾਬ ਵਿੱਚ ਹਰ ਦਿਨ ਕਿਸੇ ਨਾ ਕਿਸੇ ਵੱਡੇ ਮਾਮਲੇ ਤੇ ਚਰਚਾ ਹੁੰਦੀ ਰਹਿੰਦੀ ਹੈ। ਖ਼ਬਰ ਪੰਜਾਬ ਦੀ ਸਿਆਸਤ ਦੀ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਗਵਰਨਰ ਬੀ.ਪੀ. […]

Heavy Rain

ਮੀਂਹ ਨੇ ਮਚਾਈ ਤਬਾਹੀ, ਹਜ਼ਾਰਾਂ ਏਕੜ ਫ਼ਸਲ ਤਬਾਹ

ਪੰਜਾਬ ਵਿੱਚ ਕੁੱਝ ਦਿਨ ਪਹਿਲਾ ਸਾਰੇ ਲੋਕ ਮੌਨਸੂਨ ਨੂੰ ਉਡੀਕ ਰਹੇ ਸਨ। ਪਰ ਜਦੋ ਆਈ ਤਾਂ ਆਪਣੇ ਨਾਲ ਤਬਾਹੀ ਲੈ ਕੇ ਆਈ। ਖ਼ਬਰ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਹੈ। ਮੀਂਹ ਦੇ ਜਿਆਦਾ ਪੈਣ ਕਰਕੇ ਫਰੀਦਕੋਟ ਦੇ ਪਿੰਡਾਂ ਦੀ ਲਗਪਗ 27 ਹਜ਼ਾਰ ਏਕੜ ਦੇ ਕਰੀਬ ਫਸਲ ਮੀਂਹ ਦੇ ਪਾਣੀ ਵਿੱਚ ਡੁੱਬ ਚੁੱਕੀ ਹੈ। ਇੱਥੇ ਇਕ ਵਾਰ […]