Tarlok Singh

ਕਰਜ਼ੇ ਨੇ ਲਈ ਇੱਕ ਹੋਰ ਕਿਸਾਨ ਦੀ ਜਾਨ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਾਮਲਾ ਸਾਹਮਣੇ ਆਉਂਦਾ ਰਹਿੰਦਾ ਹੈ। ਅੱਜ ਵੀ ਪੰਜਾਬ ਵਿੱਚ ਕਰਜ਼ੇ ਨੂੰ ਲੈ ਕੇ ਪੰਜਾਬ ਦਾ ਕਿਸਾਨ ਆਤਮ-ਹੱਤਿਆ ਕਰ ਰਿਹਾ ਹੈ। ਇਸੇ ਤਰਾਂ ਦਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਹਲੀਆਂ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਕਿਸਾਨ ਨੇ ਆਪਣੇ ਸਿਰ ਕਰਜ਼ਾ ਹੋਣ ਕਰਕੇ ਆਤਮ-ਹੱਤਿਆ ਕਰ ਲਈ। ਮਿਰਤਕ ਦੀ ਪਛਾਣ ਤਰਲੋਕ […]

Captain Amrinder Singh

ਪੰਜਾਬ ਸਰਕਾਰ ਨੇ ਪੰਜਾਬ ਨੂੰ ਕੀਤਾ ਪ੍ਰਾਈਵੇਟ ਕੰਪਨੀਆਂ ਹਵਾਲੇ: ਆਪ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਤੇ ਬਹਿਸ ਜ਼ਰੂਰ ਹੁੰਦੀ ਹੈ। ਹੁਣ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ […]

Punjab Water

ਕਦੋਂ ਮਿਲੇਗਾ ਪੰਜਾਬ ਨੂੰ ਉਸਦੇ ਆਪਣੇ ਪਾਣੀ ਮੁੱਲ ?

ਗੁਆਂਢੀ ਸੂਬਿਆਂ ਤੋਂ ਪੰਜਾਬ ਪਾਣੀਆਂ ਮੁੱਲ ਲੈਣ ਦੀ ਸਿਆਸਤ ਇੱਕ ਵਾਰ ਫਿਰ ਅੱਗ ਫੜ ਚੁੱਕੀ ਹੈ। ਇਸ ਮੁੱਦੇ ਨੂੰ ਜਿਆਦਾ ਹਵਾ ਉਸ ਵੇਲੇ ਮਿਲੀ ਜਦੋਂ ਇਸ ਮੁੱਦੇ ਨੂੰ ਲੋਕ ਇਨਸਾਫ਼ ਪਾਰਟੀ ਦੇ ਪਰ੍ਧਾਨ ਸਿਮਰਜੀਤ ਸਿੰਘ ਬੈਂਸ ਨੇ ਉਠਾਇਆ। ਜਦੋਂ ਸਿਮਰਜੀਤ ਸਿੰਘ ਬੈਂਸ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਪੱਤਰ ਦੇਣ ਜਾ ਰਹੇ […]

Farmer

ਪੰਜਾਬ ਸਰਕਾਰ ਦਾ ਕਾਰਾ ਜਿਉਂਦੇ ਕਿਸਾਨਾਂ ਨੂੰ ਮਿਰਤਕ ਐਲਾਨਿਆ

ਉਂਝ ਤਾਂ ਪੰਜਾਬ ਸਰਕਾਰ ਨੇ ਗਰੀਬ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਹੋਇਆ ਹੈ ਜੋ ਕਿ ਹਾਲੇ ਤੱਕ ਪੂਰਾ ਨਹੀਂ ਹੋਇਆ। ਬਰਨਾਲਾ ਦੇ ਬਡਬਰ ਪਿੰਡ ਦੇ ਕਈ ਗਰੀਬ ਕਿਸਾਨਾਂ ਦਾ ਕਰਜ਼ਾ ਹਾਲੇ ਤੱਕ ਮੁਆਫ਼ ਨਹੀਂ ਹੋਇਆ। ਹੈਰਾਨ ਕਰਨ ਵਾਲੀ ਗੱਲ ਤਾਂ ਉਦੋਂ ਸਾਹਮਣੇ ਆਈ ਜਦੋਂ ਕਰਜ਼ਾ ਮੁਆਫੀ ਦੀ ਜਾਰੀ ਕੀਤੀ ਗਈ ਲਿਸਟ ਵਿੱਚ […]

Tubewell

ਫ਼ਤਹਿਵੀਰ ਦੀ ਮੌਤ ਬਾਅਦ ਟਿਊਬਵੈੱਲ ਲਾਉਣ ਲਈ ਪੰਜਾਬ ਸਰਕਾਰ ਨੇ ਚੁੱਕੇ ਸਖ਼ਤ ਕਦਮ

ਫ਼ਤਹਿਵੀਰ ਦੀ ਮੌਤ ਬਾਅਦ ਪੰਜਾਬ ਵਿੱਚ ਪੰਜਾਬ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ ਨਹੀਂ ਲਗਾਏ ਜਾ ਸਕਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੰਜਾਈ ਵਿਭਾਗ ਦੇ ਅਫ਼ਸਰਾਂ ਨੂੰ ਟਿਊਬਵੈੱਲ ਲਾਉਣ ਸਬੰਧੀ ਕਾਨੂੰਨ ਦਾ ਖ਼ਰੜਾ ਤਿਆਰ ਕਰਨ ਦੀਆਂ ਸਖ਼ਤ ਹਦਾਇਤਾਂ ਦੇ ਦਿੱਤੀਆਂ ਹਨ। ਸਿੰਜਾਈ ਵਿਭਾਗ ਦੇ ਅਫ਼ਸਰਾਂ ਨੇ ਦੱਸਿਆ ਕਿ ਅਗਸਤ ਮਹੀਨੇ ਹੋਣ ਵਾਲੇ ਵਿਧਾਨ ਸਭਾ […]

Fatehveer Singh

ਫ਼ਤਹਿਵੀਰ ਦੀ ਮੌਤ ਮਗਰੋਂ ਭੜਕੇ ਲੋਕ, ਕੀਤੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ ਦੀ ਮੰਗ

ਫ਼ਤਹਿਵੀਰ ਦੀ ਮੌਤ ਦੇ ਬਾਅਦ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਲਾਉਣੀ ਸ਼ੁਰੂ ਕਰ ਦਿੱਤੀ ਹੈ। ਭੜਕੇ ਹੋਏ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸੰਗਰੂਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਹੈ। ਸੰਗਰੂਰ ਅਤੇ ਸੁਨਾਮ ਨੂੰ ਪੂਰੀ ਤਰਾਂ ਬੰਦ ਕਰ ਦਿੱਤਾ ਹੈ। ਲੋਕਾਂ ਨੇ ਗੁੱਸੇ ਵਿੱਚ ਆ ਕੇ ਪੰਜਾਬ […]

Fatehveer Singh

ਲੋਕਾਂ ਨੇ ਦਿੱਤੀ ਫ਼ਤਹਿਵੀਰ ਸਿੰਘ ਨੂੰ ਅੰਤਿਮ ਵਿਦਾਈ, ਦੇਖੋ ਤਸਵੀਰਾਂ

ਪਿਛਲੇ 6 ਦਿਨਾਂ ਤੋਂ ਮੌਤ ਨਾਲ ਜੱਦੋ ਜਹਿਦ ਕਰ ਰਿਹਾ ਮਾਸੂਮ ਫ਼ਤਹਿਵੀਰ ਸਿੰਘ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ। 150 ਫੁੱਟ ਡੂੰਘੇ ਬੋਰਵੈੱਲ ਵਿੱਚੋਂ ਬਾਹਰ ਕੱਢੇ ਫ਼ਤਹਿਵੀਰ ਸਿੰਘ ਦੀ ਮੌਤ ਹੋ ਗਈ ਹੈ। ਫ਼ਤਹਿਵੀਰ ਸਿੰਘ ਨੂੰ ਅੱਜ 6 ਦਿਨਾਂ ਬਾਅਦ 5:10 ਮਿੰਟ ਤੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਤਕਰੀਬਨ 8 ਕੁ ਵਜੇ ਚੰਡੀਗੜ੍ਹ ਦੇ ਪੀਜੀਆਈ […]

Fatehveer Singh

ਪ੍ਰਸ਼ਾਸਨ ਦੀ ਸੁਸਤ ਕਾਰਗੁਜਾਰੀ ਨੇ ਲਈ ਫ਼ਤਹਿਵੀਰ ਸਿੰਘ ਦੀ ਜਾਨ

ਸੰਗਰੂਰ ਦੇ ਪਿੰਡ ਭਗਵਾਨਪੁਰਾ ਦੇ 150 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਿਆ ਫ਼ਤਹਿ ਆਖਿਰ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ। ਫ਼ਤਹਿਵੀਰ ਸਿੰਘ ਨੂੰ ਅੱਜ ਸਵੇਰੇ 5:10 ਮਿੰਟ ਤੇ ਬੋਰਵੈੱਲ ਵਿੱਚੋਂ ਬਾਹਰ ਕੱਢਿਆ ਗਿਆ ਤੇ ਤਕਰੀਬਨ 8 ਕੁ ਵਜੇ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਪਰ ਇੱਥੇ ਡਾਕਟਰਾਂ ਨੇ ਫ਼ਤਹਿ ਨੂੰ ਮ੍ਰਿਤਕ ਐਲਾਨਿਆ। ਫ਼ਤਹਿਵੀਰ ਸਿੰਘ […]

Harpal Singh Cheema

ਫ਼ਤਹਿ ਦੇ ਬਚਾਅ ਨੂੰ ਲੈ ਕੇ ਹਰਪਾਲ ਸਿੰਘ ਚੀਮਾ ਨੇ ਸਾਧਿਆ ਕਾਂਗਰਸ ਤੇ ਨਿਸ਼ਾਨਾ

ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਫਤਿਹ ਦੇ ਬਚਾਅ ਕਾਰਜ ਵਿੱਚ ਬੁਰੀ ਤਰਾਂ ਨਾਲ ਫੇਲ੍ਹ ਹੋਈ ਹੈ। ਹਰਪਾਲ ਸਿੰਘ ਚੀਮਾ ਨੇ ਉੱਥੇ ਇਹ ਵੀ ਕਿਹਾ ਕਿ ਜੇਕਰ ਐਨਡੀਆਰਐਫ ਟੀਮ ਵੀ ਇਸ ਮਿਸ਼ਨ ਵਿੱਚ ਫੇਲ੍ਹ ਹੋ ਗਈ ਤਾਂ ਪੰਜਾਬ ਸਰਕਾਰ ਨੇ ਫ਼ੌਜ ਨੂੰ ਸੱਦਾ ਕਿਉਂ ਨਹੀਂ ਭੇਜਿਆ। ਉਨ੍ਹਾਂ ਕਿਹਾ […]

punjab cm captain amarinder singh

ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਫ਼ਸਲ ਬਾਰੇ ਕੈਪਟਨ ਦਾ ਐਲਾਨ

ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਭਰੋਸਾ ਜਤਾਇਆ ਹੈ। […]

victims families demanding reinstating kunwar vijay pratap in sit

ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਚੋਣ ਕਮਿਸ਼ਨ ਕੋਲ ਪਹੁੰਚੇ ਗੋਲ਼ੀਕਾਂਡ ਮਾਮਲੇ ਦੇ ਪੀੜਤ ਪਰਿਵਾਰ

ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਵਜੋਂ ਫਾਰਗ ਕੀਤੇ ਆਈਜੀ ਕੁੰਵਰ ਵਿਜੈ ਪ੍ਰਤਾਪ ਦੀ ਮੁੜ ਬਹਾਲੀ ਲਈ ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ਦੇ ਪੀੜਤ ਪਰਿਵਾਰਾਂ ਨੇ ਚੋਣ ਕਮਿਸ਼ਨ ਕੋਲ ਪਹੁੰਚ ਕੀਤੀ ਹੈ। ਪੀੜਤ ਪਰਿਵਾਰਾਂ ਨੇ ਚੋਣ ਕਮਿਸ਼ਨ ਨੂੰ ਆਈਜੀ ਨੂੰ ਵਾਪਸ ਤੋਂ ਪੁਰਾਣੇ ਅਹੁਦੇ ‘ਤੇ ਲਿਆਉਣ ਦੀ ਮੰਗ ਕੀਤੀ […]

sarabjit kaur manuke

ਚੋਣਾਂ ਤੋਂ ਪਹਿਲਾਂ ‘ਆਪ’ ਨੇ ਕੀਤੀ ਚੋਣ ਕਮਿਸ਼ਨ ਕੋਲੋਂ ਇਹ ਸਪੈਸ਼ਲ ਮੰਗ

ਆਮ ਆਦਮੀ ਪਾਰਟੀ ਨੇ ਚੋਣ ਕਮਿਸ਼ਨ ਨੂੰ ਮਿਲ ਕੇ ਸਾਰੀਆਂ ਸਮਾਜ ਭਲਾਈ ਸਕੀਮਾਂ ਨੂੰ ਚੋਣ ਜ਼ਾਬਤੇ ਤੋਂ ਬਾਹਰ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੰਝ ਕਰਨ ਨਾਲ ਸਕੂਲੀ ਵਿਦਿਆਰਥੀ ਨੂੰ ਕਿਤਾਬਾਂ ਤੇ ਵਰਦੀਆਂ, ਗ਼ਰੀਬਾਂ ਤੇ ਦਲਿਤਾਂ ਆਟਾ ਦਾਲ ਤੇ ਸ਼ਗਨ ਸਕੀਮ ਵਰਗੀਆਂ ਸਮਾਜ ਭਲਾਈ ਯੋਜਨਾਵਾਂ ਦੇ ਲਾਭ ਸਮੇਂ ਸਿਰ ਮੁਹੱਈਆ ਕਰਵਾਏ ਜਾ ਸਕਣਗੇ। […]