firing-in-kapurthala-one-seriously-injured

Punjab News: ਕਪੂਰਥਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਵਾਰਦਾਤ ਵਿੱਚ ਇਕ ਵਿਅਕਤੀ ਗੰਭੀਰ ਜ਼ਖਮੀ

Punjab News: ਮੰਗਲਵਾਰ ਨੂੰ ਦਿਨ ਦਿਹਾੜੇ ਥਾਣਾ ਸਿਟੀ ਕਪੂਰਥਲਾ ‘ਚ ਪੈਂਦੇ ਮੁਹੱਲਾ ਬੱਕਰਖਾਨਾ ਵਿਖੇ ਉਸ ਸਮੇਂ ਹਫੜਾ-ਤਫੜੀ ਫੈਲ ਗਈ ਜਦੋਂ ਆਪਣੇ ਰਿਸ਼ਤੇਦਾਰ ਨੂੰ ਮਿਲਣ ਆਏ ਇੱਕ ਨੌਜਵਾਨ ਨੇ ਦੋ ਹੋਰ ਨੌਜਵਾਨਾਂ ਨਾਲ ਮਿਲ ਕੇ 30 ਬੋਰ ਦੇ ਨਾਜਾਇਜ਼ ਪਿਸਤੌਲ ਨਾਲ ਫਾਈਰਿੰਗ ਕਰ ਦਿੱਤੀ। ਚਾਰ ਗੋਲੀਆਂ ਲੱਗਣ ਨਾਲ ਪੀੜਤ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ […]

faridkot-dc-allowed-open-school-with-limited-staff

Punjab Latest News: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ‘ਚ ਡਿਪਟੀ ਕਮਿਸ਼ਨਰ ਨੇ ਦਿੱਤੀ ਸਕੂਲ ਖੋਲ੍ਹਣ ਦੀ ਮਨਜ਼ੂਰੀ

Punjab Latest News: Coronavirus ਕਾਰਨ ਦੇਸ਼ਵਿਆਪੀ ਲੌਕਡਾਊਨ ਦੇ ਚੱਲਦਿਆਂ ਵਿੱਦਿਅਕ ਸੰਸਥਾਵਾਂ ਵੀ ਬੰਦ ਪਈਆਂ ਹਨ। ਅਜਿਹੇ ਚ ਫਰੀਦਕੋਟ ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੀਮਿਤ ਸਟਾਫ਼ ਨਾਲ ਸਕੂਲ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਸਕੂਲ ਵਿੱਚ ਵਿਦਿਆਰਥੀ ਪੜ੍ਹਾਈ ਲਈ ਨਹੀਂ ਆ ਸਕਣਗੇ ਤੇ ਨਿੱਜੀ ਸਕੂਲਾਂ ਦਾ ਸਟਾਫ਼ ਵਿਦਿਆਰਥੀਆਂ ਨੂੰ ਆਨ-ਲਾਈਨ ਪੜ੍ਹਾਈ ਕਰਵਾਏਗਾ। ਡਿਪਟੀ ਕਮਿਸ਼ਨਰ ਨੇ ਕਿਹਾ […]

head-constable-son-shot-dead-in-daylight-in-samana

Punjab Murder News: ਜ਼ਮੀਨੀ ਵਿਵਾਦ ਨੂੰ ਲੈ ASI ਅਤੇ ਉਸ ਦੇ ਪੁੱਤਰ ਦਾ ਦਿਨ ਦਿਹਾੜੇ ਕੀਤਾ ਕ਼ਤਲ

Punjab Murder News: ਪੰਜਾਬ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਝਗੜੇ ਆਮ ਹੀ ਦੇਖੇ ਜਾਂਦੇ ਹਨ ਤੇ ਬਹੁਤੀ ਵਾਰ ਅਜਿਹਾ ਦੇਖਿਆ ਗਿਆ ਹੈ ਕਿ ਇਸ ਝਗੜੇ ਦਾ ਸਿੱਟਾ ਕਿਸੇ ਨਾ ਕਿਸੇ ਦੀ ਮੌਤ ਨਾਲ ਨਿਕਲਦਾ ਹੈ। ਇੱਕ ਵਾਰ ਫਿਰ ਅਜਿਹਾ ਹੋਇਆ ਹੈ। ਸਮਾਣਾ ਵਿੱਚ ਇੱਕ ਪਿਉ-ਪੁੱਤ ਜ਼ਮੀਨੀ ਝਗੜੇ ਦੀ ਭੇਟ ਚੜ੍ਹ ਗਏ। ਦਿਨ-ਦਿਹਾੜੇ ਸਾਬਕਾ ਏਐਸਆਈ […]

rules-for-farmers-during-lockdown-period

Punjab Wheat News: ਮੰਡੀ ਵਿੱਚ ਕਣਕ ਵੇਚਣ ਲਈ ਜਾਣ ਲਉ ਇਹ ਨਿਯਮ, ਨਹੀਂ ਪਾਸ ਹੋਵੇਗਾ ਰੱਦ

Punjab Wheat News: ਪੰਜਾਬ ਵਿਚ 15 ਤਰੀਕ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਤੁਹਾਨੂੰ ਕੂਪਨ ਪਾਸ ਲੈਣਾ ਹੋਵੇਗਾ । ਸਰਕਾਰ ਨੇ ਬਕਾਇਦਾ ਇਸ ਲਈ ਹੈਲਪਲਾਈਨ ਨੰਬਰ ਵੀ ਜਾਰੀ ਕਰ ਦਿੱਤੇ ਹਨ। ਉੱਥੇ ਹੀ, ਪਾਸ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਅਤੇ ਈ-ਪਾਸ ਲੈਣ ਲਈ ਤੁਸੀਂ ਪੰਜਾਬ ਮੰਡੀ ਬੋਰਡ ਦੀ ਈ-ਪੀ. ਐੱਮ. ਬੀ. […]

captain-new-rules-regarding-lockdown-and-curfew-in-punjab

Corona in Punjab: ਕੈਪਟਨ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ, ਇੰਨ੍ਹਾਂ ਚੀਜਾਂ ਤੋਂ ਹਟਾਈ ਪਾਬੰਦੀ

Corona in Punjab: ਪੰਜਾਬ ਸਰਕਾਰ ਨੇ ਫਿਰ ਜ਼ਰੂਰੀ ਸੇਵਾਵਾਂ ਤੇ ਸੰਸਥਾਵਾਂ ਨੂੰ ਖੁੱਲ੍ਹਾ ਰੱਖਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਵਧੀਕ ਮੁੱਖ ਸਕੱਤਰ ਨੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਮੰਡਲ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ, ਰੇਂਜ ਦੇ ਆਈਜੀ ਤੇ ਡੀਆਈਜੀ, ਐਸਐਸਪੀ ਆਦਿ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਨਿਰਦੇਸ਼ਾਂ ‘ਚ […]

13-year-old-innocent-mother-in-punjab

Punjab News: 13 ਸਾਲ ਦੀ ਮਾਸੂਮ ਬਣੀ ਮਾਂ, ਪੇਟ ਵਿੱਚ ਦਰਦ ਹੋਣ ਤੇ ਹੋਇਆ ਗਰਭਵਤੀ ਹੋਣ ਦਾ ਖੁਲਾਸਾ

Punjab News: ਸੁਜਾਨਪੁਰ ਦੇ ਇੱਕ ਪਿੰਡ ਵਿੱਚ ਇੱਕ 13 ਸਾਲਾ ਲੜਕੀ ਦੇ ਮਾਂ ਬਣਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਲੜਕੀ ਦੀ ਮਾਂ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀ ਖਿਲਾਫ ਧਾਰਾ 367, 4 ਪਾਸਕੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਸੁਜਾਨਪੁਰ ਥਾਣਾ ਇੰਚਾਰਜ ਅਵਤਾਰ ਸਿੰਘ ਅਤੇ ਮਹਿਲਾ ਜਾਂਚ ਅਧਿਕਾਰੀ ਸਬ-ਇੰਸਪੈਕਟਰ ਕਰਿਸ਼ਮਾ ਦੇਵੀ ਨੇ ਦੱਸਿਆ […]

sunny-deol-take-decision-for-gurdaspur-due-to-corona

Corona in Punjab: ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ Sunny Deol ਨੇ ਲਿਆ ਅਹਿਮ ਫੈਸਲਾ, ਲੋਕ ਹੋਏ ਖੁਸ਼

Corona in Punjab: ਮਸ਼ਹੂਰ ਅਦਾਕਾਰ ਸਨੀ ਦਿਓਲ, ਜੋ ਕਿ ਪਿਛਲੇ ਸਾਲ ਪੰਜਾਬ ਦੇ ਗੁਰਦਾਸਪੁਰ ਹਲਕੇ ਤੋਂ ਚੋਣ ਮੈਦਾਨ ਵਿਚ ਉਤਰੇ ਸਨ। ਉਨ੍ਹਾਂ ਨੇ ਇਸ ਸੀਟ ਤੋਂ ਜਿੱਤ ਵੀ ਹਾਸਿਲ ਕੀਤੀ। ਸਨੀ ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਸਾਂਸਦ ਵੀ ਹਨ। Corona Virus ਨਾਂ ਦੀ ਮਹਾਮਾਰੀ ਨੇ ਲੋਕਾਂ ਵਿਚ ਤੜਥਲੀ ਮਚਾਈ ਹੋਈ ਹੈ। ਹੁਣ ਤਕ ਪੰਜਾਬ […]

rain-in-punjab-weather-news

Punjab Weather News: ਬਦਲਦੇ ਮੌਸਮ ਨੇ ਢਾਹਿਆ ਕਿਸਾਨਾਂ ਦੇ ਕਹਿਰ, ਹੋਇਆ ਭਾਰੀ ਨੁਕਸਾਨ

Punjab Weather News: ਬਾਰਸ਼ ਤੇ ਝੱਖੜ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ। ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਬਾਰਸ਼ ਪੈ ਰਹੀ ਹੈ। ਇਸ ਨਾਲ ਕਣਕ ਦੀ ਫਸਲ ਨੂੰ ਸਭ ਤੋਂ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਪੰਜਾਬ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਕਰਾਉਣ ਦੇ ਹੁਕਮ ਦਿੱਤੇ ਸੀ ਪਰ ਕੱਲ੍ਹ ਤੋਂ ਮੁੜ ਮੌਸਮ ਵਿਗੜ ਗਿਆ ਹੈ। ਮੌਸਮ […]

sri-guru-nanak-dev-ji-gurprab-washington-dc

ਵਾਸ਼ਿੰਗਟਨ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ

ਦੁਨੀਆਂ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਦੀ ਦਾ 550ਵਾਂ ਗੁਰਪੁਰਬ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ.ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਗੁਰਪੁਰਬ ਬਹੁਤ ਹੀ ਸ਼ਰਧਾ ਪੂਰਵਕ ਇੱਕ ਓਂਕਾਰ ਸੰਸਥਾ ਦੇ ਬੈਨਰ ਹੇਠ ਮੈਟਰੋਪੁਲਿਟਨ ਦੀਆਂ ਸੰਗਤਾਂ ਵਲੋਂ ਮਨਾਇਆ ਗਿਆ। ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਵਨ ਸਰੂਪ […]

simarjeet singh bains

ਸਿਮਰਜੀਤ ਸਿੰਘ ਬੈਂਸ ਨੇ ਹੜ੍ਹ ਪੀੜਤ ਲੋਕਾਂ ਲਈ ਭੇਜੀ ਡਾਕਟਰੀ ਸਹਾਇਤਾ

Simarjeet Singh Bains: ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਵਿਸ਼ੇ ਦੇ ਚਰਚਾ ਹੁੰਦੀ ਰਹਿੰਦੀ ਹੈ। ਬੀਤੇ ਦਿਨਾਂ ਵਿੱਚ ਆਏ ਹੜ੍ਹਾਂ ਦੇ ਕਾਰਨ ਪੰਜਾਬ ਵਿੱਚ ਬਹੁਤ ਭਾਰੀ ਨੁਕਸਾਨ ਹੋਇਆ ਹੈ। ਬਹੁਤ ਲੋਕ ਘਰਾਂ ਤੋਂ ਬੇਘਰ ਹੋ ਗਏ ਹਨ। ਪਸ਼ੂਆਂ ਦਾ ਵੀ ਬਹੁਤ ਭਾਰੀ ਨੁਕਸਾਨ ਹੋਇਆ ਹੈ। ਹੜ੍ਹ ਦੇ ਮਾਰ ਹੇਠ ਆਏ ਇਲਾਕਿਆਂ ਵਿੱਚ ਹਾਲੇ ਹੜ੍ਹ […]

mika singh

ਹੜ੍ਹ ਪੀੜਤ ਲੋਕਾਂ ਦੇ ਲਈ ਮਸ਼ਹੂਰ ਕਲਾਕਾਰ ਮੀਕਾ ਸਿੰਘ ਨੇ ਕੀਤਾ ਵੱਡਾ ਐਲਾਨ

ਭਾਰਤੀ ਪਲੇਅਬੈਕ ਗਾਇਕ ਮੀਕਾ ਸਿੰਘ ਪਿਛਲੇ ਕੁੱਝ ਦਿਨ ਤੋਂ ਸੁਰਖੀਆਂ ਵਿੱਚ ਰਹਿ ਰਹੇ ਹਨ। ਪਾਕਿਸਤਾਨ ਦੇ ਵਿੱਚ ਸ਼ੋਅ ਲਾਉਣ ਤੋਂ ਬਾਅਦ ਮੀਕਾ ਸਿੰਘ ਲਗਾਤਾਰ ਸੋਸ਼ਲ ਮੀਡੀਆ ਤੇ ਛਾਏ ਰਹਿੰਦੇ ਹਨ। ਪਰ ਹੁਣ ਮੀਕਾ ਸਿੰਘ ਨੇ ਪੰਜਾਬ ਵਿੱਚ ਹੜ੍ਹ ਦੀ ਮਾਰ ਝੱਲ ਰਹੇ ਲੋਕਾਂ ਦੇ ਲਈ ਬਹੁਤ ਵੱਡਾ ਐਲਾਨ ਕਰ ਦਿੱਤਾ ਹੈ। ਮੀਕਾ ਸਿੰਘ ਨੇ ਹੜ੍ਹਾਂ […]

aam adami army

ਭਗਵੰਤ ਨੇ ਬਣਾਈ ਨਵੀਂ ਮੈਂਬਰਸ਼ਿਪ ਮੁਹਿੰਮ: ਆਮ ਆਦਮੀ ਆਰਮੀ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ। ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਲੱਗੇ ਵੱਡੇ ਝਟਕੇ ਤੋਂ ਬਾਅਦ ਐੱਮ ਆਦਮੀ ਪਾਰਟੀ ਦੁਆਰਾ ਫਿਰ ਤੋਂ ਆਪਣੇ ਪੈਣ ਜਮਾਉਣ ਦੇ ਲਈ ਤਿਆਰੀਆਂ ਖਿੱਚ ਰਹੀ ਹੈ। ਆਮ ਅੰਦਾਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਦਿੱਲੀ ਸਰਕਾਰ ਦੀ ਤਰਜ਼ ਪੰਜਾਬ ਦੇ ਲੋਕਾਂ […]