lakme fashion week 2019

ਈਸ਼ਾ ਦਿਉਲ ਨੇ ਆਪਣੀ ਬੇਟੀ ਨਾਲ ਕੀਤਾ ਰੈਂਪਵਾਕ

ਦੇਸ਼ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਚਰਚਾ ਹੁੰਦੀ ਰਹਿੰਦੀ ਹੈ। ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਈਸ਼ਾ ਦਿਉਲ ਅੱਜ ਕੱਲ ਬਹੁਤ ਸੁਰਖੀਆਂ ਬਟੋਰ ਰਹੀ ਹੈ। ਈਸ਼ਾ ਦਿਉਲ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦੇ ਬੇਟੀ ਹੈ ਅਤੇ ਦੋ ਬੇਟੀਆਂ ਦੀ ਮਾਂ ਵੀ ਹੈ। ਪਿਛਲੇ ਦਿਨੀਂ ਮੁੰਬਈ ਵਿੱਚ ਹੋਏ ‘ਲੈਕਮੇ ਫੈਸ਼ਨ ਵੀਕ’ ਈਸ਼ਾ ਦਿਉਲ ਨੇ ਆਪਣੀ […]

sahid kapoor and meera rajput

ਸ਼ਾਹਿਦ ਕਪੂਰ ਆਪਣੀ ਪਤਨੀ ਮੀਰਾ ਰਾਜਪੂਤ ਦੀ ਬਾਲੀਵੁੱਡ ਵਿੱਚ ਐਂਟਰੀ ਤੇ ਖੁੱਲ੍ਹ ਕੇ ਬੋਲੇ

Sahid Kapoor And Meera Rajput: ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸ਼ਾਹਿਦ ਕਪੂਰ ਆਪਣੀ ਪਤਨੀ ਮੀਰਾ ਰਾਜਪੂਤ ਕਰਕੇ ਅੱਜ ਕੱਲ ਬਹੁਤ ਸੁਰਖੀਆਂ ਵਿੱਚ ਰਹਿੰਦੇ ਹਨ। ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਸੋਸ਼ਲ ਮੀਡੀਆ ਤੇ ਬਹੁਤ ਐਕਟਿਵ ਰਹਿੰਦੀ ਹੈ। ਮੀਰਾ ਰਾਜਪੂਤ ਆਪਣੀ ਦੂਜੀ ਪ੍ਰੈੱਗਨੈਂਸੀ ਤੋਂ ਬਾਅਦ ਆਪਣੀ ਫਿੱਟਨੈੱਸ ਅਤੇ ਤਸਵੀਰਾਂ ਕਾਰਨ ਸੋਸ਼ਲ ਮੀਡੀਆ ਤੇ ਛਾਈ ਰਹਿੰਦੀ ਹੈ ਅਤੇ […]

land mining

ਰੇਤ ਦੀ ਮਾਈਨਿੰਗ ਕਰਦੇ ਹੋਏ 2 ਨੌਜਵਾਨਾਂ ਦੀ ਮੌਤ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਵੱਡਾ ਮਾਮਲਾ ਸਾਹਮਣੇ ਆ ਜਾਂਦਾ ਹੈ। ਇਕ ਪਾਸੇ ਤਾਂ ਅੱਧਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਅਤੇ ਦੂਜੇ ਪਾਸੇ ਰੇਤ ਮਾਈਨਿੰਗ ਦਾ ਕੰਮ ਵੀ ਪੂਰਾ ਜ਼ੋਰ ਨਾਲ ਚਾਲ ਰਿਹਾ ਹੈ। ਮਾਮਲਾ ਅਜਨਾਲਾ ਦੇ ਨੇੜਲੇ ਪਿੰਡ ਚੱਕ ਔਲ ਦਾ ਹੈ ਜਿਥੇ ਰੇਤ ਦੀ ਮਾਈਨਿੰਗ ਕਰਦੇ ਹੋਏ ਦੋ ਨੌਜਵਾਨਾਂ […]

gurdaspur girl rape

ਪੰਜਾਬ ਦੇ ਗੁਰਦਾਸਪੁਰ ਇਲਾਕੇ ਵਿੱਚ ਨਾਬਾਲਗ ਕੁੜੀ ਨਾਲ ਜ਼ਬਰ ਜ਼ਨਾਹ

ਪੰਜਾਬ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਬਹਿਸ ਹੁੰਦੀ ਰਹਿੰਦੀ ਹੈ। ਪੰਜਾਬ ਦੇ ਵਿੱਚ ਜ਼ਬਰ ਜ਼ਨਾਹ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜ਼ਬਰ ਜ਼ਨਾਹ ਦਾ ਇਕ ਹੋਰ ਮਾਮਲਾ ਪੰਜਾਬ ਦੇ ਗੁਰਦਾਸਪੁਰ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਲਿਸ ਥਾਣਾ ਭੈਣੀ ਮੀਆਂ ਖਾਂ ਅਧੀਨ ਆਉਂਦੇ ਪਿੰਡ ਅਵਾਣ ਦੇ ਇੱਕ ਵਿਅਕਤੀ ਵੱਲੋਂ […]

arun jaitley death

ਲੰਬੀ ਬਿਮਾਰੀ ਤੋਂ ਬਾਅਦ ਅਰੁਣ ਜੇਤਲੀ ਦਾ ਦੇਹਾਂਤ

ਦੇਸ਼ ਦੇ ਲਈ ਬਹੁਤ ਹੀ ਦੁੱਖਦਾਇਕ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਅੱਜ ਕਾਫੀ ਲੰਬੀ ਬਿਮਾਰੀ ਤੋਂ ਬਾਅਦ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੁਪਹਿਰ 12:07 ਮਿੰਟ ਤੇ ਦੇਹਾਂਤ ਹੋ ਗਿਆ। […]

amazon fires in brazil

#AmazonFires: ਦੁਨੀਆਂ ਨੂੰ 20% ਆਕਸੀਜਨ ਦੇਣ ਵਾਲੇ ਧਰਤੀ ਦੇ ਫੇਫੜੇ ਸੜ ਕੇ ਸੁਆਹ

ਪੂਰੀ ਦੁਨੀਆਂ ਵਿੱਚ ਮਸ਼ਹੂਰ #Amazon ਦੇ ਜੰਗਲ ਪਿਛਲੇ 2 ਹਫਤਿਆਂ ਤੋਂ ਲਗਾਤਾਰ ਸੜਦੇ ਆ ਰਹੇ ਹਨ। #Amazon ਦੇ ਇਹ ਜੰਗਲ ਬ੍ਰਾਜ਼ੀਲ ਵਿੱਚ 55 ਲੱਖ ਵਰਗ ਕਿਲੋਮੀਟਰ ਵਿੱਚ ਫੈਲੇ ਹੋਏ ਹਨ। ਤੁਹਾਨੂੰ ਦੱਸ ਦੇਈਏ ਦੁਨੀਆਂ ਨੂੰ 20% ਆਕਸੀਜਨ #Amazon ਦੇ ਜੰਗਲਾਂ ਦੁਆਰਾ ਦਿੱਤੀ ਜਾਂਦੀ ਹੈ। ਇਸ ਲਈ ਇਨ੍ਹਾਂ ਨੂੰ ਧਰਤੀ ਦੇ ਫੇਫੜਿਆਂ ਦੇ ਨਾਂਅ ਨਾਲ ਵੀ […]

yamuna river

ਦਿੱਲੀ ਵਿੱਚ ਕਹਿਰ ਮਚਾ ਰਿਹਾ ਯਮੁਨਾ ਦਾ ਪਾਣੀ

ਦੇਸ਼ ਵਿੱਚ ਹੋਈ ਭਾਰੀ ਬਾਰਿਸ਼ ਨੇ ਹਰ ਪਾਸੇ ਤਬਾਹੀ ਮਚਾ ਕੇ ਰਾਖੀ ਹੋਈ ਹੈ। ਭਾਰੀ ਬਾਰਿਸ਼ ਕਰਕੇ ਡੈਮਾਂ ਵਿੱਚੋਂ ਛੱਡੇ ਗਏ ਪਾਣੀ ਕਰਕੇ ਉਣ ਦੇਸ਼ ਦੀ ਰਾਜਧਾਨੀ ਦਿੱਲੀ ਉੱਪਰ ਵੀ ਖ਼ਤਰਾ ਮੰਡਰਾ ਰਿਹਾ ਹੈ। ਯਮੁਨਾ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ ਇਕ ਮੀਟਰ ਉੱਪਰ ਹੈ। ਜਿਸ ਕਰਕੇ ਯਮੁਨਾ ਦੇ ਨੇੜਲੇ ਇਲਾਕੇ ਪਾਣੀ […]

bhagwant mann

ਭਗਵੰਤ ਮਾਨ ਦੀ ਮੁਹਿੰਮ ਸ਼ੁਰੂ: ਸਾਡਾ MP ਸਾਡੇ ਘਰ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਮਸਲਾ ਲੋਕਾਂ ਦੇ ਸਾਹਮਣੇ ਆਉਂਦਾ ਰਹਿੰਦਾ ਹੈ। ਜਿਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਸਰਗਰਮ ਹੁੰਦੀ ਦਿਖਾਈ ਦਿੰਦੀ ਹੈ। ਲੋਕਾਂ ਦੇ ਦੁੱਖ ਤਕਲੀਫ਼ਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਨੇ ਇਕ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦਾ ਨਾਮ ਹੈ ਸਾਡਾ MP ਸਾਡੇ […]

satluj river

ਹੜ੍ਹ ਦੇ ਕਹਿਰ ਕਰਕੇ ਟੁੱਟਿਆ ਪੰਜਢੇਰਾਂ ਅਤੇ ਮੀਓਂਵਾਲ ਪਿੰਡ ਦਾ ਬੰਨ੍

ਪੰਜਾਬ ਵਿੱਚ ਹੋਈ ਭਾਰੀ ਬਾਰਿਸ਼ ਦੇ ਕਾਰਨ ਪੰਜਾਬ ਹੜ੍ਹ ਦੇ ਹਾਲਾਤ ਬਣੇ ਹੋਏ ਹਨ। ਸਤਲੁਜ ਦਰਿਆ ਵਿੱਚ ਵਧੇ ਪਾਣੀ ਦੇ ਪੱਧਰ ਨੇ ਕਈ ਪਿੰਡਾਂ ਨੂੰ ਤਬਾਹ ਕਰ ਦਿੱਤਾ ਹੈ। ਹਜ਼ਾਰਾਂ ਏਕੜ ਦੇ ਹਿਸਾਬ ਨਾਲ ਲੋਕਾਂ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ। ਭਾਰੀ ਬਾਰਿਸ਼ ਕਰਕੇ ਆਏ ਹੜ੍ਹ ਕਰਕੇ ਸਤਲੁਜ ਦਰਿਆ ਦੇ ਨੇੜਲੇ ਇਲਾਕੇ ਦੇ ਲੋਕ ਬੇਘਰ […]

old lady raped

ਬਠਿੰਡਾ ਵਿੱਚ ਇੱਕ ਮੰਦਬੁੱਧੀ ਮਹਿਲਾ ਬਣੀ ਹਵਸ ਦਾ ਸ਼ਿਕਾਰ

ਪੰਜਾਬ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਉੱਤੇ ਬਹਿਸ ਹੁੰਦੀ ਰਹਿੰਦੀ ਹੈ। ਜਿਸ ਵਿੱਚ ਪੰਜਾਬ ਵਿੱਚ ਹੋ ਰਹੇ ਬਲਾਤਕਾਰਾਂ ਦਾ ਮਾਮਲਾ ਵੀ ਸ਼ਾਮਿਲ ਹੈ। ਪੰਜਾਬ ਵਿੱਚ ਹੋ ਰਾਏ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਹੈ। ਜਿੱਥੇ 65 ਸਾਲਾਂ ਦੀ ਮੰਦਬੁੱਧੀ ਮਹਿਲਾ ਨੂੰ ਹਵਸ ਦਾ ਸ਼ਿਕਾਰ ਬਣਾਇਆ ਗਿਆ […]

shilpa-shetty-rejected-rs-10-crore-slimming-pills-dea

ਸ਼ਿਲਪਾ ਸ਼ੈਟੀ ਨੇ ਠੁਕਰਾਈ ਇੰਡੋਰਸਮੈਂਟ ਦੀ 10 ਕਰੋੜ ਦੀ ਡੀਲ

ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਸ਼ਿਲਪਾ ਸ਼ੈਟੀ ਆਪਣੀ ਫਿੱਟਨੈੱਸ ਨੂੰ ਲੈ ਕੇ ਅਕਸਰ ਹੀ ਸੁਰਖੀਆਂ ਵਿੱਚ ਰਹਿੰਦੀ ਹੈ। ਸ਼ਿਲਪਾ ਸ਼ੈਟੀ ਆਪਣੀ ਫਿਟਨੈੱਸ ਦਾ ਹਰ ਪਾਸੇ ਤੋਂ ਬਹੁਤ ਧਿਆਨ ਰੱਖਦੀ ਹੈ। ਸ਼ਿਲਪਾ ਸ਼ੈਟੀ ਅੱਜ ਕੱਲ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿਉਂਕਿ ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਸ਼ਿਲਪਾ ਸ਼ੈਟੀ ਨੇ ਸਲਿਮਿੰਗ ਪਿਲ ਦੇ ਇੰਡੋਰਸਮੈਂਟ ਦੀ 10 ਕਰੋੜ […]

flood in punjab

ਸਤਲੁਜ ਦਰਿਆ ਨੇ ਮਚਾਈ ਪਿੰਡ ਗਿੱਦੜਪਿੰਡੀ ਵਿੱਚ ਤਬਾਹੀ

ਪੰਜਾਬ ਵਿੱਚ ਪੈ ਰਹੀ ਭਾਰੀ ਬਾਰਿਸ਼ ਨੇ ਹਰ ਪਾਸੇ ਹੜਕੰਪ ਮਚਾ ਕੇ ਰੱਖਿਆ ਹੋਇਆ ਹੈ। ਭਾਖੜਾ ਡੈਮ ਵਿੱਚੋਂ 2 ਲੱਖ 40 ਹਜ਼ਾਰ ਕਿਊਸਕ ਤੋਂ ਵੀ ਜਿਆਦਾ ਪਾਣੀ ਛੱਡਿਆ ਜਾ ਚੁੱਕਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹੋਰ ਕਿਊਸਕ ਪਾਣੀ ਛੱਡਣ ਦੀ ਸੰਭਾਵਨਾ ਹੈ। ਭਾਖੜਾ ਡੈਮ ਵਿੱਚੋਂ ਛੱਡੇ ਗਏ ਜਿਆਦਾ ਪਾਣੀ ਕਾਰਨ ਸਤਲੁਜ ਦਾ ਪੱਧਰ ਕਾਫੀ ਵਧ ਗਿਆ […]