Congress-MP-Ravneet-Singh-Bittu-Corona-Positive

ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਦਿੱਲੀ ਦੇ ਘਰ ਵਿਚ ਕੁਆਰੰਟੀਨ ਕਰ ਲਿਆ ਹੈ। ਦਰਅਸਲ ‘ਚ ਰਵਨੀਤ ਸਿੰਘ ਬਿੱਟੂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਟੈਸਟ ਕਰਵਾਇਆ ਤਾਂ ਉਹ ਕੋਰੋਨਾ ਪਾਜ਼ੀਟਿਵ ਨਿੱਕਲੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਰਵਨੀਤ ਬਿੱਟੂ […]