Congress-national-spokesperson-Randeep-Singh-Surjewala-gets-corona

ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੂੰ ਹੋਇਆ ਕੋਰੋਨਾ

ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੀ ਹਜ਼ਾਰ ਨੂੰ ਪਾਰ ਕਰ ਗਈ ਹੈ। ਇਸ ਦੌਰਾਨ ਹੁਣ ਕਾਂਗਰਸ ਦੇ ਰਾਸ਼ਟਰੀ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਰਣਦੀਪ ਸਿੰਘ ਸੁਰਜੇਵਾਲਾ ਨੇ ਸ਼ੁੱਕਰਵਾਰ 16 […]

'PAU' takes major decision in wake of rising outbreak of Corona virus

‘ਕੋਰੋਨਾ’ ਵਾਇਰਸ ਦੇ ਵੱਧ ਰਹੇ ਕਹਿਰ ਦੇ ਚਲਦਿਆਂ ‘PAU’ ਨੇ ਲਿਆ ਵੱਡਾ ਫੈਸਲਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਕੋਰੋਨਾ ਮਹਾਮਾਰੀ ਦੇ ਤੇਜ਼ੀ ਨਾਲ ਫੈਲਣ ਨੂੰ ਧਿਆਨ ’ਚ ਰੱਖਦੇ ਹੋਏ ਪੀ. ਏ. ਯੂ. ਕੈਂਪਸ ਦੇ ਸਾਰੇ ਹੋਸਟਲਾਂ ਨੂੰ 30 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਮਹਾਂਨਗਰ ‘ਚ ਬੀਤੇ ਦਿਨ ਕੋਰੋਨਾ ਮਹਾਮਾਰੀ ਦੇ ਕਹਿਰ ਤੋਂ ਪੀੜਤ 542 ਵਿਅਕਤੀ […]

63 more deaths in 24 hours, 3329 new cases

24 ਘੰਟਿਆਂ ‘ਚ 63 ਹੋਰ ਲੋਕਾਂ ਦੀ ਮੌਤ, 3329 ਨਵੇਂ ਕੇਸ

ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਪਿੱਛਲੇ 24 ਘੰਟਿਆਂ ਵਿੱਚ 63 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਜਦਕਿ 3329 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 28250 ਹੋ ਗਈ ਹੈ। ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 7672 ਹੋ ਗਈ ਹੈ। 374 ਮਰੀਜ […]

In Punjab, it may be Weekend Lockdown

ਪੰਜਾਬ ‘ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ ‘ਚ ਹੋਵੇਗਾ ਵਿਚਾਰ

ਕੈਪਟਨ ਸਰਕਾਰ ਵੱਲੋਂ ਲਗਾਏ ਗਏ ਕ ਨਾਈਟ ਕਰਫ਼ਿਊਦੇ ਬਾਵਜੂਦ ਕੋਵਿਡ -19 ਦੇ ਕੇਸ ਵੱਧ ਰਹੇ ਹਨ। ਸੂਤਰਾਂ ਅਨੁਸਾਰ ਮੁੱਖ ਮੰਤਰੀ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਰੋਨਾ ਬਾਰੇ ਸਮੀਖਿਆ ਬੈਠਕ ਕਰਨਗੇ। ਇਸ ਵਿੱਚ ਸੂਬੇ ਵਿਚ ਵੀਕੈਂਡ ਲਾਕਡਾਊਨ ਦੇ ਸੰਬੰਧ ਵਿੱਚ ਫੈਸਲਾ ਲਿਆ ਜਾ ਸਕਦਾ ਹੈ। ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸੂਬੇ ਵਿਚ […]

Captain-did-not-accept-the-resignation-of-IPS-Kunwar-Vijay-Pratap

ਕੈਪਟਨ ਨੇ ਨਹੀਂ ਸਵਿਕਾਰ ਕੀਤਾ IPS ਕੁੰਵਰ ਵਿਜੈ ਪ੍ਰਤਾਪ ਦਾ ਅਸਤੀਫਾ

ਕੋਟਕਪੁਰਾ ਗੋਲੀਕਾਂਡ ਦੀ ਜਾਂਚ ਕਰ ਰਹੇ ਆਈਪੀਐਸ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਮੁੱਖ ਮੰਤਰੀ ਕੈਪਟਨ ਅਮਿਰੰਦਰ ਸਿੰਘ ਨੇ ਸਵੀਕਾਰ ਨਹੀਂ ਕੀਤਾ। ਕੁੰਵਰ ਵਿਜੈ ਪ੍ਰਤਾਪ ਅੱਜ ਆਪਣਾ ਅਸਤੀਫਾ ਲੈ ਕੇ ਮੁੱਖ ਮੰਤਰੀ ਕੋਲ ਪਹੁੰਚੇ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸੇਵਾ ਤੋਂ ਅਚਨਚੇਤੀ ਸੇਵਾਮੁਕਤੀ ਦੀ ਮੰਗ ਕਰਦਿਆਂ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ […]

70-year-old-man-make-the-face-black-by-people-in-Ludhiana

ਲੁਧਿਆਣਾ ‘ਚ 70 ਸਾਲਾ ਬਜ਼ੁਰਗ ਦਾ ਮੂੰਹ ਕਾਲਾ ਕਰ ਗਲੀਆਂ ‘ਚ ਘੁੰਮਾਇਆ, ਵੀਡੀਓ ਬਣਾ ਕੇ ਕੀਤੀ ਵਾਇਰਲ

ਲੁਧਿਆਣਾ ਦੇ ਹੈਬੋਵਾਲ ਸਥਿਤ ਗੋਪਾਲ ਨਗਰ ‘ਚ 70 ਸਾਲਾ ਬਜ਼ੁਰਗ ਨੂੰ ਜੁੱਤੀਆਂ-ਚੱਪਲਾਂ ਦਾ ਹਾਰ ਪਾ ਕੇ ਗਲੀਆਂ ਵਿੱਚ ਘੁੰਮਾਇਆ ਗਿਆ। ਬਜ਼ੁਰਗ ਵਿਅਕਤੀ ‘ਤੇ ਇੱਕ 100 ਸਾਲਾ ਬਜ਼ੁਰਗ ਮਹਿਲਾ ਨਾਲ ਛੇੜਖਾਨੀ ਦਾ ਇਲਜ਼ਾਮ ਲਾਇਆ ਗਿਆ ਹੈ। ਬਜ਼ੁਰਗ ਔਰਤ ਇਸ ਵਿਅਕਤੀ ਦੀ ਸਾਲੇਹਾਰ ਹੈ। ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਵਿਅਕਤੀ ਦੀ ਕੁੱਟਮਾਰ ਕਰ ਕੇ ਮੂੰਹ ਕਾਲਾ ਕਰ, […]

Amritsar-crowd-may-fall-heavily-on-Punjab-during-Corona

Corona ਦੌਰਾਨ ਅੰਮ੍ਰਿਤਸਰ ਦੀ ਭੀੜ ਪੰਜਾਬ ‘ਤੇ ਪੈ ਸਕਦੀ ਹੈ ਭਾਰੀ

ਦੇਸ਼ ’ਚ ਹੁਣ ਤਕ ਕੋਰੋਨਾ ਦੇ ਕੁਲ 1,36,89,453 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 12,64,698 ਐਕਟਿਵ ਕੇਸ ਹਨ, ਮਤਲਬ ਉਨ੍ਹਾਂ ਦਾ ਹਸਪਤਾਲ ਜਾਂ ਘਰ ’ਚ ਇਲਾਜ ਚੱਲ ਰਿਹਾ ਹੈ। ਕੋਰੋਨਾ ਕਾਰਨ 1,71,058 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਕੁਲ 1,22,53,697 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ। ਪੰਜਾਬ ‘ਚ ਕੋਰੋਨਾ ਦੇ […]

Gippy-grewal’s-most-awaited-webseries

ਗਿੱਪੀ ਗਰੇਵਾਲ ਦੀ ਸਭ ਤੋਂ ਵੱਧ ਉਡੀਕੀ ਜਾ ਰਹੀ ਵੈੱਬਸੀਰੀਜ਼, ਸ਼ੂਟ ਮੁੜ ਸ਼ੁਰੂ

ਗਿੱਪੀ ਗਰੇਵਾਲ ਦੀ ਹਿੱਟ ਵੈੱਬ ਸੀਰੀਜ਼ ਵਾਰਨਿੰਗ ਦਾ ਸ਼ੂਟ ਮੁੜ ਸ਼ੁਰੂ ਹੋਣ ਵਾਲਾ ਹੈ। ਵਾਰਨਿੰਗ ਲੋਗੋ ਵਾਲਿਆਂ t-shirts ਪਹਿਨੇ ਸੈੱਟ ‘ਤੇ ਸੀਰੀਜ਼ ਵਾਰਨਿੰਗ ਦੀ ਟੀਮ ਨਜ਼ਰ ਆਈ। ਦਰਸ਼ਕਾਂ ਨੂੰ ਸੀਰੀਜ਼ ਦੇ ਅਗਲੇ ਪਾਰਟਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ। ਦੇਸੀ ਰੌਕਸਟਾਰ ਗਿੱਪੀ ਗਰੇਵਾਲ ਵਲੋਂ ਪੇਸ਼ ਕੀਤੀ ਗਈ ਪੰਜਾਬੀ ਵੈਬਸਿਰੀਜ਼ ਵਾਰਨਿੰਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਇਸ […]

Sidhu's-tweet-sparks-new-discussion

ਸਿੱਧੂ ਦੇ ਟਵੀਟ ਨੇ ਛੇੜੀ ਨਵੀਂ ਚਰਚਾ, ਪੰਜਾਬ ਕੈਬਨਿਟ ‘ਚ ਸ਼ਾਮਲ ਹੋਣ ਦੀਆਂ ਕੋਸ਼ਿਸ਼ਾਂ!

ਸਿੱਧੂ ਨੇ ਲਿਖਿਆ, ‘ਖਵਾਹਿਸ਼ੇ ਮੇਰੀ ਅਧੂਰੀ ਹੀ ਸਹੀ ਪਰ ਕੋਸ਼ਿਸ਼ੇਂ ਪੂਰੀ ਕਰਤਾ ਹੂੰ।’ ਹੁਣ ਸਿੱਧੂ ਦੇ ਟਵੀਟ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਕਾਂਗਰਸ ਲੀਡਰ ਤੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਫਿਰ ਤੋਂ ਪੰਜਾਬ ਸਰਕਾਰ ‘ਚ ਮੰਤਰੀ ਬਣਨ ਦੀਆਂ ਕਿਆਸਰਾਈਆਂ ਹਨ। ਅਜਿਹੇ ‘ਚ ਸਿੱਧੂ ਸ਼ਾਇਰਾਨਾ ਅੰਦਾਜ਼ ‘ਚ ਨਿੱਤ ਨਵਾਂ ਟਵੀਟ ਕਰਦੇ […]

Kisan-Andolan-echoes-Kartarpur-corridor-opening

ਕਿਸਾਨ ਅੰਦੋਲਨ ‘ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਗੂੰਜ, 500 ਕਿਲੋਮੀਟਰ ਦੀ ਪੈਦਲ ਦੌੜ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਵਾਉਣ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਗੁਰਦਾਸਪੁਰ ਦੇ ਪਿੰਡ ਬਿਡਹਾ ਤੇਜਾ ਦਾ ਵਸਨੀਕ ਰਣਜੀਤ ਸਿੰਘ ਤੇ ਗੁਰਭੇਜ ਸਿੰਘ ਨੇ ਡੇਰਾ ਬਾਬਾ ਨਾਨਕ ਕੋਰੀਡੋਰ ਤੋਂ ਲਗਪਗ 500 ਕਿਲੋਮੀਟਰ ਦੀ ਪੈਦਲ, ਦੌੜ ਤੇ ਸਾਈਕਲ ਯਾਤਰਾ ਸ਼ੁਰੂ ਕੀਤੀ ਹੈ। ਯਾਤਰਾ ਦੌਰਾਨ ਰਣਜੀਤ ਸਿੰਘ ਦੌੜਦਿਆਂ ਆਪਣੇ 6 […]

Corona uncontrollable in many states of the country

ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਬੇਕਾਬੂ, ਲੌਕਡਾਉਨ ਦੀ ਤਿਆਰੀ

ਕੇਂਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ ‘ਚ ਮਹਾਮਾਰੀ ਤੋਂ ਬਚਾਅ ਦੇ ਨਿਯਮਾਂ ਦਾ ਪਾਲਣ ਨਹੀਂ ਕੀਤਾ ਜਾ ਰਿਹਾ। ਇਨ੍ਹਾਂ ਸੂਬਿਆਂ ਦੇ ਦੌਰੇ ‘ਤੇ ਗਈਆਂ ਕੇਂਦਰੀ ਟੀਮਾਂ ਨੇ ਸਰਕਾਰ ਨੂੰ ਸੌਂਪੀ ਆਪਣੀ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ। ਕੋਰੋਨਾ ਦਾ […]

Danger-in-50-districts-of-Punjab

ਪੰਜਾਬ, ਮਹਾਰਾਸ਼ਟਰ ਤੇ ਛੱਤੀਸਗੜ੍ਹ ਦੇ 50 ਜ਼ਿਲ੍ਹਿਆਂ ‘ਚ ਖਤਰਾ! ਕੋਰੋਨਾ ਨਾਲ ਨਜਿੱਠਣ ਲਈ ਕੇਂਦਰ ਵੱਲੋਂ ਸੁਝਾਅ

ਕੇਂਦਰ ਸਰਕਾਰ ਨੇ ਘੱਟ ਜਾਂਚ ਤੇ ਸਿਹਤ ਕਰਮੀਆਂ ਦੀ ਕਮੀ ਨੂੰ ਲੈਕੇ ਵੀ ਚਿੰਤਾ ਜਤਾਈ ਹੈ। ਇਨ੍ਹਾਂ 50 ਜ਼ਿਲ੍ਹਿਆਂ ‘ਚ ਪੰਜਾਬ ਦੇ 30, ਛੱਤੀਸਗੜ੍ਹ ਦੇ 11 ਤੇ ਪੰਜਾਬ ਦੇ 9 ਜ਼ਿਲ੍ਹੇ ਸ਼ਾਮਲ ਹਨ। ਦਰ ਸਰਕਾਰ ਨੇ ਕਿਹਾ ਕਿ ਮਹਾਰਾਸ਼ਟਰ, ਪੰਜਾਬ ਤੇ ਛੱਤੀਸਗੜ੍ਹ ‘ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ 50 ਤੋਂ ਜ਼ਿਆਦਾ ਜ਼ਿਲ੍ਹਿਆਂ […]