Punjab records decline in new COVID-19 cases in 24 hours

ਚੰਡੀਗੜ੍ਹ ਵਿੱਚ 200 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ ਹਨ, 7 ਮੌਤਾਂ

 ਕੋਰੋਨਾ ਦੇ 200 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 7 ਲੋਕਾਂ ਦੀ ਮੌਤ ਦੀ ਖ਼ਬਰ ਵੀ ਸਾਹਮਣੇ ਆਈ ਹੈ। ਇਨ੍ਹਾਂ ਨਵੇਂ ਕੇਸਾਂ ਨਾਲ ਐਕਸਟਿਵ ਕੇਸਾਂ ਦੀ ਗਿਣਤੀ ਵੱਧ ਕੇ 3,129 ਹੋ ਗਈ ਹੈ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਾਬੰਦੀਆਂ ਨੂੰ 10 ਜੂਨ ਤੱਕ ਵਧਾ ਦਿੱਤਾ ਹੈ। ਹਾਲਾਂਕਿ, ਕੁਝ ਰਿਆਇਤਾਂ ਵੀ ਦਿੱਤੀਆਂ ਗਈਆਂ […]