punjab-police-nabbed-6-in-14-5-lac-dacoity-case

Chandigarh Decoity News: ਪੰਜਾਬ ਪੁਲਿਸ ਨੇ ਸੁਲਝਾਇਆ ਸਾਢੇ 14 ਲੱਖ ਦੀ ਮਾਰੀ ਡਕੈਤੀ ਦਾ ਕੇਸ, ਕੇਸ ਦੇ ਦੋਸ਼ੀ 6 ਮੁਲਜਮਾਂ ਨੂੰ ਕੀਤਾ ਗਿਰਫ਼ਤਾਰ

Chandigarh Decoity News: ਪੰਜਾਬ ਪੁਲਿਸ ਨੇ ਫਰਾਰ ਮਾਸਟਰਮਾਈਂਡ ਨੀਰਜ ਸ਼ਰਮਾ ਉਰਫ ਆਸ਼ੂ ਦੀ ਗ੍ਰਿਫਤਾਰੀ ਨਾਲ ਸਾਢੇ 14 ਲੱਖ ਰੁਪਏ ਦੀ ਡਕੈਤੀ ਦਾ ਕੇਸ ਸੁਲਝਾ ਲਿਆ ਹੈ।ਪੁਲਿਸ ਨੇ ਮੰਡੀ ਗੋਬਿੰਦਗੜ੍ਹ ਤੋਂ ਚਾਰ ਹੋਰ ਲੋਕਾਂ ਨੂੰ ਇਸ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ ਜਿਸ ‘ਚ ਇੱਕ ਮਹੀਲਾ ਆਰੋਪੀ ਵੀ ਸ਼ਾਮਲ ਹੈ।ਡੀਜੀਪੀ ਨੇ ਦੱਸਿਆ ਕਿ ਨੀਰਜ ਸ਼ਰਮਾ, ‘ਤੇ ਪਿਛਲੇ 10 […]

former dgp sumedh saini

ਸਾਬਕਾ DGP ਸੁਮੇਧ ਸੈਣੀ ਦੀ ਵਧੀਆਂ ਮੁਸ਼ਕਲਾਂ, ਮੁਹਾਲੀ ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਮੁਹਾਲੀ: ਸਾਬਕਾ DGP ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਕਿਉਂਕਿ ਮੁਹਾਲੀ ਕੋਰਟ ਨੇ ਅਗਾਊਂ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। 29 ਸਾਲ ਪੁਰਾਣੇ ਕੇਸ ‘ਚ ਮੁਹਾਲੀ ਦੇ ਮਟੌਰ ਥਾਣੇ ‘ਚ 6 ਮਈ ਨੂੰ ਸੁਮੇਧ ਸੈਣੀ ਖਿਲਾਫ FIR ਦਰਜ ਹੋਈ ਸੀ। ਸੈਣੀ ਖਿਲਾਫ ਪਹਿਲਾਂ ਅਗਵਾ, ਸਬੂਤ ਮਿਟਾਉਣ ਤੇ ਹੋਰ ਧਾਰਾਵਾਂ ਲੱਗੀਆਂ ਸਨ ਪਰ ਬਾਅਦ […]

arrest-warrants-issued-against-3-dera-supporters

Punjab News: ਫਰੀਦਕੋਟ ਵਿੱਚ ਬੇਅਦਬੀ ਕਾਂਡ ਨੂੰ ਅੰਜ਼ਾਮ ਦੇਣ ਵਾਲੇ 3 ਡੇਰਾ ਪ੍ਰੇਮੀਆਂ ਦੇ ਪ੍ਰਤੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ

Punjab News: ਲਗਭਗ 5 ਸਾਲ ਪਹਿਲਾਂ 1 ਜੂਨ 2015 ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਅਤੇ ਫਿਰ ਬੇਅਦਬੀ ਦੀ ਸਾਜਿਸ਼ ਰਚਣ ਵਾਲੇ ਤਿੰੰਨ ਮੁਲਜ਼ਮਾਂ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕਾਫੀ ਸਮਾਂ ਪਹਿਲਾਂ ਸ਼ਨਾਖਤ ਕਰ ਲਈ ਸੀ। ਜਿਸ ‘ਚ ਡੇਰਾ ਸੱਚਾ ਸੌਦਾ ਦੀ ਨੈਸ਼ਨਲ […]

punjab-police-again-in-controversy

Punjab Police News: ਪੰਜਾਬ ਪੁਲਿਸ ਦੀ ਇਕ ਮਾੜੀ ਕਰਤੂਤ ਫਿਰ ਆਈ ਸਾਹਮਣੇ, ਖਾਕੀ ਵਰਦੀ ਨੂੰ ਲਾਇਆ ਦਾਗ

Punjab Police News: ਪੰਜਾਬ ਪੁਲਿਸ ਅਕਸਰ ਹੀ ਆਪਣੀਆਂ ਹਰਕਤਾਂ ਕਰਕੇ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਵਾਰ ਕੋਰੋਨਾ ਦੇ ਕਹਿਰ ਦੌਰਾਨ ਡਿਊਟੀ ਕਰਕੇ ਪੰਜਾਬ ਪੁਲਿਸ ਨੂੰ ਪ੍ਰਸ਼ੰਸਾ ਵੀ ਮਿਲ ਰਹੀ ਹੈ ਪਰ ਕੁਝ ਮੁਲਾਜ਼ਮ ਆਪਣੇ ਸੁਭਾਅ ਮੁਤਾਬਕ ਅਜਿਹੀਆਂ ਹਰਕਤਾਂ ਕਰ ਹੀ ਜਾਂਦੇ ਹਨ ਜਿਸ ਕਰਕੇ ਵੱਡੇ ਸਵਾਲ ਖੜ੍ਹੇ ਹੋ ਜਾਂਦੇ ਹਨ। ਪਿਛਲੇ ਦਿਨੀਂ ਪੂਰੇ ਪੰਜਾਬ ਵਿੱਚੋਂ […]

during-lockdown-punjab-police-took-concrete-steps

Lockdown in Punjab: Lockdown ਦੌਰਾਨ ਪੰਜਾਬ ਪੁਲਿਸ ਨੇ ਲੋਕਾਂ ਨੂੰ ਘਰਾਂ ਵਿੱਚ ਰੱਖਣ ਲਈ ਚੁੱਕੇ ਠੋਸ ਕਦਮ

Lockdown in Punjab: ਪੰਜਾਬ ’ਚ Coronavirus ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਰਫਿਊ ਕਾਰਨ ਪੂਰੇ ਦੇਸ਼ ਨੂੰ Lockdown ਕੀਤਾ ਗਿਆ ਹੈ ਫਿਰ ਵੀ ਆਮ ਲੋਕ ਘੁੰਮਣ ’ਚ ਘੱਟ ਨਹੀਂ ਰਹੇ। ਇਸ ਲਈ ਹੁਸ਼ਿਆਰਪੁਰ ’ਚ ਪੁਲਸ ਵਲੋਂ ਇਕ ਉਪਰਾਲਾ ਕੀਤਾ ਗਿਆ ਹੈ। ਇਨ੍ਹਾਂ ਲੋਕਾਂ ਨੂੰ ਨੱਥ ਪਾਉਣ ਲਈ ਡਰੋਨ ਦਾ ਸਹਾਰਾ ਲੈ ਕੇ ਲੋਕਾਂ […]

Police Strictness in Ludhiana Due to Punjab Lockdown

Ludhiana Lockdown: Punjab Lockdown ਦੌਰਾਨ ਪੁਲਿਸ ਨੇ ਕੀਤੀ ਸਖ਼ਤਾਈ, ਬੰਦ ਕਰਵਾਈਆਂ ਦੁਕਾਨਾਂ

ਜਨਤਾ ਕਰਫਿਉ ਤੋਂ ਬਾਦ ਪੂਰਾ ਪੰਜਾਬ ਲੋਕਡਾਉਣ ਕਰ ਦਿੱਤਾ ਗਿਆ ਹੈ। ਸੋਮਵਾਰ ਸਵੇਰੇ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਢਿੱਲ ਦਿੱਤੀ ਗਈ ਅਤੇ ਲੋਕਾਂ ਨੇ ਲੋੜੀਂਦਾ ਸਮਾਨ ਖਰੀਦਿਆ। ਦੇਖਦੇ-ਦੇਖਦੇ ਸੜਕਾਂ ਤੇ ਲੋਕਾਂ ਦੀ ਗਿਣਤੀ ਵਧਣ ਲੱਗੀ, ਜਿਸ ਕਾਰਨ ਪ੍ਰਸ਼ਾਸਨ ਅਤੇ ਪੁਲਿਸ ਨੇ ਸਖਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਪ੍ਰਸ਼ਾਸਨ ਅਤੇ ਪੁਲਿਸ ਬਿਨਾਂ ਕਿਸੇ ਕਾਰਨ ਲੋਕਾਂ ਨੂੰ ਸੜਕਾਂ […]

ett-teacher-suspended-in-bathinda

Bathinda News: ਡਿਊਟੀ ਵਿਚ ਰੁਕਾਵਟ ਪਾਉਣ ਤੇ ETT ਅਧਿਆਪਕ ਨੂੰ ਕੀਤਾ ਮੁਅੱਤਲ

Bathinda News: ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦੌਰੇ ਦੌਰਾਨ ਡੀ.ਟੀ.ਐਫ. ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਕਾਰਨ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦੇ ਦੋਸ਼ ਵਿੱਚ ਡੀ.ਟੀ.ਐਫ. ਦੇ ਅਧਿਕਾਰੀ ਨੇ ETT ਅਧਿਆਪਕ ਨਵਚਰਨਪ੍ਰੀਤ ਕੌਰ ਨੂੰ ਸਿੱਖਿਆ ਵਿਭਾਗ ਨੇ ਮੁਅੱਤਲ ਕਰ ਦਿੱਤਾ ਹੈ। ਇਹ ਵੀ ਪੜ੍ਹੋ: Road Accident Bathinda: Alto ਅਤੇ XUV ਦੀ ਟੱਕਰ ਵਿਚ ਇਕੋ […]

drug peddler woman arrested

ਬੱਸ ਵਿੱਚ ਨਸ਼ਾ ਸਪਲਾਈ ਕਰਨ ਵਾਲੀ ਔਰਤ ਗ੍ਰਿਫ਼ਤਾਰ

ਪੰਜਾਬ ਵਿੱਚ ਨਸ਼ਾ ਤਸਕਰੀ ਦਿਨੋਂ ਦਿਨ ਵੱਧ ਰਹੀ ਹੈ। ਨਸ਼ਾ ਤਸਕਰੀ ਦੇ ਗਿਰੋਹ ਵਿੱਚ ਹੁਣ ਪੰਜਾਬ ਦੇ ਮੁੰਡਿਆਂ ਤੋਂ ਇਲਾਵਾ ਕੁੜੀਆਂ ਵੀ ਸ਼ਾਮਿਲ ਹੋ ਗਈਆਂ ਹਨ। ਇਸ ਤਰਾਂ ਦਾ ਮਾਮਲਾ ਹੀ ਪੰਜਾਬ ਦੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਬੱਸਾਂ ਦੇ ਵਿੱਚ ਜਾ ਜਾ ਕੇ ਹੈਰੋਇਨ ਸਪਲਾਈ ਕਰਨ ਵਾਲੀ ਪਰਮਜੀਤ ਕੌਰ ਨੂੰ ਅੱਜ ਅੰਮ੍ਰਿਤਸਰ ਦੇ […]

two-persons-arrested-due-to-child-physical-abuse-in-barnala

11 ਸਾਲ ਦੀ ਬੱਚੀ ਦਾ ਸੋਸ਼ਣ ਕਰ ਰਹੇ 2 ਬਜ਼ੁਰਗ ਗ੍ਰਿਫਤਾਰ

ਪੰਜਾਬ ਵਿੱਚ ਬਲਾਤਕਾਰ ਰੁਕਣ ਦਾ ਨਾਮ ਨਹੀਂ ਲੈ ਰਹੇ। ਖ਼ਬਰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਦੇ ਸਹਿਣਾ ਪਿੰਡ ਦੀ ਹੈ ਜਿੱਥੇ 11 ਸਾਲ ਦੀ ਬੱਚੀ ਦਾ ਸਰੀਰਕ ਸੋਸ਼ਣ ਕਰ ਰਹੇ ਦੋ ਬਜ਼ੁਰਗ ਪੁਲਿਸ ਨੇ ਗਿਰਫ਼ਤਾਰ ਕਰ ਲਏ ਹਨ। ਇਹਨਾਂ ਦੋਨਾਂ ਵਿਅਕਤੀਆਂ ਦੀ ਉਮਰ 60-65 ਸਾਲ ਦੇ ਦਰਮਿਆਨ ਹੈ। ਦਰਅਸਲ ਬਰਨਾਲਾ ਦੇ ਪਿੰਡ ਸਹਿਣਾ ਵਿੱਚ ਇਕ ਗਰੀਬ […]

Boy Suicide In Jalandhar

ਪੁਲਿਸ ਮੁਲਾਜ਼ਮ ਦੇ ਪੁੱਤਰ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਰਾਹੀਂ ਦੱਸੀ ਸਾਰੀ ਸੱਚਾਈ

ਪੰਜਾਬ ਵਿੱਚ ਇਕ ਹੋਰ ਖ਼ੁਦਕੁਸ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਜਲੰਧਰ ਦੇ ਮਾਇਆ ਹੋਟਲ ਦੇ ਇੱਕ ਕਮਰੇ ਵਿੱਚ ਇੱਕ ਨੌਜਵਾਨ ਨੇ ਸਲਫਾਸ ਦੀ ਗੋਲੀ ਖਾਹ ਕੇ ਆਤਮ ਹੱਤਿਆ ਕਰ ਲਈ ਹੈ। ਮਿਰਤਕ ਦੀ ਪਛਾਣ ਅਮਿਤ ਕੁਮਾਰ ਪੁੱਤਰ ਰਾਕੇਸ਼ ਕੁਮਾਰ ਵਾਸੀ ਖਾਨਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਮਿਤ ਕੁਮਾਰ ਦੇ ਪਿਤਾ ਪੰਜਾਬ ਪੁਲਿਸ ਵਿੱਚ ਏ.ਐੱਸ.ਆਈ. ਤਇਨਾਤ […]

Sikh Boy

ਬਰਗਾੜੀ ਵਿੱਚ ਸਿੱਖ ਨੌਜਵਾਨ ਤੇ ਚਲਾਈਆਂ ਗੋਲੀਆਂ

ਪੰਜਾਬ ਵਿੱਚ ਹਰ ਦਿਨ ਕੋਈ ਨਾ ਕੋਈ ਨਵਾਂ ਮਾਮਲਾ ਸਾਹਮਣੇ ਆਉਂਦਾ ਹੈ। ਮਾਮਲਾ ਜ਼ਿਲ੍ਹਾ ਫਰੀਦਕੋਟ ਦੇ ਬਰਗਾੜੀ ਦਾ ਹੈ ਜਿਥੇ ਇੱਕ ਸਿੱਖ ਨੌਜਵਾਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਨੌਜਵਾਨ ਦੀ ਪਛਾਣ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਿੱਖ ਨੌਜਵਾਨ ਪ੍ਰਿਤਪਾਲ ਸਿੰਘ ਆਪਣੀ ਗੱਡੀ ਵਿੱਚ ਸਵਾਰ ਸੀ। […]

Mahinderpal Bittu

ਬੇਅਦਬੀ ਮਾਮਲੇ ਵਿੱਚ ਗਿਰਫ਼ਤਾਰ 5 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਬੇਅਦਬੀ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਤਲ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ 6 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਸੀ। ਜਿਨ੍ਹਾਂ ਵਿੱਚੋ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 5 ਦੋਸ਼ੀਆਂ ਦੀ ਜ਼ਮਾਨਤ ਹੋਣ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ। ਜਿਨ੍ਹਾਂ ਵਿੱਚ ਕੁਲਦੀਪ ਸਿੰਘ, ਜਤਿੰਦਰ ਵੀਰ ਅਰੋੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਰਾਜਵੀਰ ਸਿੰਘ ਸ਼ਾਮਿਲ […]