Hoshiarpur Rape News

ਨਾਬਾਲਗ ਗੈਂਗਰੇਪ ਮਾਮਲੇ ਨੂੰ ਲੈ ਕੇ ਦੋ ਪੁਲਿਸ ਮੁਲਾਜ਼ਮ ਗ੍ਰਿਫਤਾਰ

ਹੁਸ਼ਿਆਰਪੁਰ: ਕਿਹਾ ਜਾਂਦਾ ਹੈ ਕਿ ਪੰਜਾਬ ਪੁਲਿਸ ਨੂੰ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਕੀਤਾ ਜਾਂਦਾ ਹੈ, ਪਰ ਜੋ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਕੇ ਲੋਕਾਂ ਦਾ ਪੰਜਾਬ ਪੁਲਿਸ ਤੋਂ ਵੀ ਯਕੀਨ ਉੱਠ ਰਿਹਾ ਹੈ। ਮਾਮਲਾ ਟਾਂਡਾ ਉੜਮੁੜ ਅਧੀਨ ਪੈਂਦੇ ਰੇਲਵੇ ਸਟੇਸ਼ਨ ਚੋਲਾਂਗ ਦਾ ਹੈ। ਹੁਸ਼ਿਆਰਪੁਰ ਵਿੱਚ ਪੰਜਾਬ ਪੁਲਿਸ ਦੇ ਦੋ ਪੁਲਿਸ […]

Sukhvinder Singh

ਜਲੰਧਰ ਵਿਚ ਇੱਕ ਨੌਜਵਾਨ ਨੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰ ਤੇ ਲਾਏ ਇਲਜ਼ਾਮ

ਖ਼ਬਰ ਜਲੰਧਰ ਦੇ ਗੁਰਬਚਨ ਸਿੰਘ ਨਗਰ ਦੀ ਹੈ। ਜਿੱਥੇ ਇਕ ਨੌਜਵਾਨ ਨੇ ਫੇਸਬੁੱਕ ਤੇ ਲਾਈਵ ਹੋ ਕੇ ਜ਼ਹਿਰੀਲੀ ਵਸਤੂ ਦੀ ਵਰਤੋਂ ਕਰਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਆਪਣੇ ਪਰਿਵਾਰ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਹੈ। ਮਿਰਤਕ ਦੀ ਪਛਾਣ ਸੁਖਵਿੰਦਰ ਸਿੰਘ ਵਜੋਂ ਹੋਈ ਹੈ, ਜੋ […]

Farmer Suicide

ਪੰਜਾਬ ਵਿੱਚ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਪੰਜਾਬ ਵਿੱਚ ਕਿਸਾਨਾਂ ਦੇ ਖੁਦਕੁਸ਼ੀਆਂ ਦੀ ਗਿਣਤੀ ਦਿਨੋਂ ਦਿਨ ਵੱਧ ਰਹੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਪਾਸੋਂ ਕਿਸਾਨ ਦੀ ਖੁਦਕੁਸ਼ੀ ਦੀ ਖ਼ਬਰ ਮਿਲ ਜਾਂਦੀ ਹੈ। ਪੰਜਾਬ ਦੀ ਕਿਸਾਨੀ ਨੇ ਇਹ ਬਹੁਤ ਹੀ ਗ਼ਲਤ ਰਸਤਾ ਚੁਣਿਆ ਹੈ। ਖ਼ਬਰ ਬਰਨਾਲਾ ਦੇ ਪਿੰਡ ਢਿਲਵਾਂ ਦੀ ਹੈ। ਜਿੱਥੇ ਪਲਵਿੰਦਰ ਸਿੰਘ ਨਾਂ ਦੇ ਕਿਸਾਨ ਨੇ ਜਹਿਰੀਲੀ ਦਿਵਾਈ ਪੀ ਕੇ […]

Mahinderpal Bittu Murder

ਮਹਿੰਦਰਪਾਲ ਬਿੱਟੂ ਹੱਤਿਆਕਾਂਡ: ਕੈਦੀ ਮਨਿੰਦਰ ਅਤੇ ਗੁਰਸੇਵਕ ਨੂੰ ਨਿਸ਼ਾਨਦੇਹੀ ਲਈ ਲਿਆਂਦਾ ਨਾਭਾ ਜੇਲ੍ਹ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਮਨਿੰਦਰ ਅਤੇ ਗੁਰਸੇਵਕ ਨੂੰ ਪੂਰੀ ਸੁਰੱਖਿਆ ਨਾਲ ਨਿਸ਼ਾਨਦੇਹੀ ਕਰਨ ਲਈ ਨਾਭਾ ਜੇਲ੍ਹ ਲਿਆਂਦਾ ਗਿਆ। ਉਹਨਾਂ ਦੋਵਾਂ ਨੂੰ ਲਿਆਉਣ ਸਮੇਂ ਸੜਕ ਦੇ ਚੱਪੇ ਚੱਪੇ ਤੇ ਪੁਲਿਸ ਤਾਇਨਾਤ ਸੀ ਤਾਂ ਜੋ ਕੋਈ ਘਟਨਾ ਨਾ ਵਾਪਰ ਸਕੇ। ਭੋਰਸੇਯੋਗ ਸੂਤਰਾਂ ਅਨੁਸਾਰ ਸੀ.ਆਈ.ਏ. ਮਨਿੰਦਰ ਅਤੇ […]

Ram Rahim

ਡੇਰਾ ਮੁਖੀ ਰਾਮ ਰਹੀਮ ਜਲਦ ਹੀ ਆ ਸਕਦੇ ਨੇ ਜੇਲ੍ਹ ਤੋਂ ਬਾਹਰ

ਪੱਤਰਕਾਰ ਛਤਰਪਤੀ ਦੀ ਹੱਤਿਆ ਅਤੇ ਸਾਧਵੀਆਂ ਦਾ ਜਿਣਸੀ ਸੋਸ਼ਣ ਕਰਨ ਦੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਸਿਰਸਾ ਡੇਰਾ ਮੁਖੀ ਰਾਮ ਰਹੀਮ ਛੁੱਟੀ ਦੀ ਮੰਗ ਕੀਤੀ ਹੈ। ਹੈਰਾਨ ਕਰਨ ਵਾਲੀ ਗੱਲ ਤਾਂ ਇਹ ਹੈ ਕਿ ਸਿਰਸਾ ਡੇਰਾ ਮੁਖੀ ਰਾਮ ਰਹੀਮ ਪੈਰੋਲ ਦੀ ਮੰਗ ਖੇਤੀ ਕਰਨ ਲਈ ਮੰਗੀ ਹੈ। ਇਸ ਮਾਮਲੇ ਨੂੰ ਲੈ ਕੇ ਜੇਲ੍ਹ ਪ੍ਰਸਾਸ਼ਨ ਨੇ […]

Jalandhar Police

ਜਲੰਧਰ ਪੁਲਿਸ ਹਿਰਾਸਤ ਵਿੱਚੋਂ ਨੌਜਵਾਨ ਹੋਇਆ ਗਾਇਬ, ਜਲੰਧਰ ਪੁਲਿਸ ਖ਼ਿਲਾਫ਼ ਲੋਕਾਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ

  ਜਲੰਧਰ : ਅੱਜ ਕੱਲ ਪੰਜਾਬ ਵਿੱਚ ਨਵੀਂ ਤੋਂ ਨਵੀਂ ਖ਼ਬਰ ਸੁਨਣ ਨੂੰ ਮਿਲ ਰਹੀ ਹੈ। ਪੰਜਾਬ ਦੇ ਜ਼ਿਲਾ ਫਰੀਦਕੋਟ ਜੇਲ੍ਹ ਚੋਂ ਨੌਜਵਾਨ ਜਸਪਾਲ ਸਿੰਘ ਦੇ ਗਾਇਬ ਹੋਣ ਕਰਕੇ ਨਾ ਮਿਲਣ ਦਾ ਮੁੱਦਾ ਹਲੇ ਸੁਲਝਿਆ ਨਹੀ ਸੀ ਕਿ ਹੁਣ ਲੋਕਾਂ ਨੇ ਜਲੰਧਰ ਪੁਲਿਸ ‘ਤੇ ਇੱਕ ਨੌਜਵਾਨ ਨੂੰ ਗਾਇਬ ਕਰਨ ਦੇ ਇਲਜ਼ਾਮ ਲਾਏ ਹਨ। ਜੋ ਨੌਜਵਾਨ […]

Sarbhjeet Singh

ਨਸ਼ਾ ਤਸਕਰਾਂ ਦੀ ਮੱਦਦ ਕਰਨ ਵਾਲਾ ਜਲੰਧਰ ਦਾ ਏਐਸਆਈ ਸਰਬਜੀਤ ਸਿੰਘ ਬਰਖ਼ਾਸਤ

ਜਲੰਧਰ: ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਦਿਨੋਂ ਦਿਨ ਵੱਧ ਰਿਹਾ ਹੈ ਜਿਸ ਦੇ ਨਾਲ ਨਸ਼ਾ ਤਸਕਰਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤਰਾਂ ਦੀ ਇੱਕ ਖ਼ਬਰ ਜਲੰਧਰ ਸ਼ਹਿਰ ਵਿੱਚੋਂ ਆਈ ਹੈ ਜਿੱਥੇ ਪੰਜਾਬ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਸਰਬਜੀਤ ਸਿੰਘ ਹੀ ਨਸ਼ਾ ਤਸਕਰਾਂ ਦੀ ਮੱਦਦ ਕਰਨ ਵਿੱਚ ਲੱਗੇ ਹੋਏ ਹਨ। ਉਹਨਾਂ […]

Amritsar Police

ਅੰਮ੍ਰਿਤਸਰ ਨਾਕੇ ਤੇ ਫੜਿਆ ਹੈਂਡ ਗ੍ਰਨੇਡ, ਧਮਾਕਾ ਕਰਨ ਦੀ ਸੀ ਸਾਜਿਸ਼

ਅੰਮ੍ਰਿਤਸਰ: ਜ਼ਿਲ੍ਹੇ ਦੇ ਕੁੱਕੜਾਂ ਵਾਲੇ ਬੱਸ ਅੱਡੇ ‘ਤੇ ਕਲ ਇੱਕ ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਕੋਲੋਂ ਹੈਂਡ ਗਰਨੇਡ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ। ਹਾਲਾਂਕਿ, ਹੱਥਗੋਲਾ ਰੱਖਣ ਵਾਲੇ ਦੋਵੇਂ ਨੌਜਵਾਨ ਮੋਟਰਸਾਈਕਲ ‘ਤੇ ਫਰਾਰ ਹੋਣ ਵਿੱਚ ਸਫਲ ਰਹੇ। ਅੰਮ੍ਰਿਤਸਰ ਦਿਹਾਤੀ ਦੀ ਰਾਜਾਸਾਂਸੀ ਥਾਣੇ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਸ਼ੁਰੂ ਕਰ ਦਿੱਤੀ […]

Jaspal Dil Laash

ਕਿਊ ਨਹੀਂ ਮਿਲੀ ਹਲੇ ਤਕ ਜਸਪਾਲ ਦੀ ਲਾਸ਼, ਦੇਖੋ ਪੁਲਿਸ ਦਾ ਕਿ ਕਹਿਣਾ

ਫਰੀਦਕੋਟ: ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ਮਰੇ ਜਸਪਾਲ ਸਿੰਘ ਦੀ ਦੀ ਲਾਸ਼ ਅਜੇ ਤਕ ਨਹੀਂ ਮਿਲੀ। ਇਸ ਮਾਮਲੇ ‘ਚ ਬੀਤੇ ਦਿਨ ਪੁਲਿਸ ਨੂੰ ਇੱਕ ਲਾਸ਼ ਮਿਲੀ ਸੀ ਪਰ ਸ਼ਨਾਖ਼ਤ ਤੋਂ ਬਾਅਦ ਜਸਪਾਲ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਡੈੱਡ ਬਾਡੀ ਜਸਪਾਲ ਦੀ ਨਹੀਂ ਹੈ। ਇਹ ਵੀ ਪੜ੍ਹੋ : ਪੁਲਿਸ ਹਿਰਾਸਤ ‘ਚ ਜਸਪਾਲ ਦੀ ਮੌਤ […]

Jail Che Nojwaan Di Maut

ਥਾਣੇ ਚ ਹੋਈ ਨੌਜਵਾਨ ਦੀ ਮੌਤ ਨੂੰ ਲੈਕੇ ਉਸਦੇ ਰਿਸ਼ਤੇਦਾਰ ਤੇ ‘ਆਪ’ ਲੀਡਰ ਨੇ ਲਾਇਆ ਧਾਰਨਾ, ਪੁਲਿਸ ਖਿਲਾਫ F.I.R. ਦਰਜ ਕਰਨ ਦੀ ਮੰਗ

ਫਰੀਦਕੋਟ: ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਕਰੀਬ ਹਫ਼ਤੇ ਤੋਂ ਫਰੀਦਕੋਟ ਦੇ ਐਸਐਸਪੀ ਦਫ਼ਤਰ ਬਾਹਰ ਪੁਲਿਸ ਹਿਰਾਸਤ ਵਿੱਚ ਨੌਜਵਾਨ ਜਸਪਾਲ ਸਿੰਘ ਦੀ ਮੌਤ ਦਾ ਇਨਸਾਫ ਤੇ ਮ੍ਰਿਤਕ ਦੀ ਲਾਸ਼ ਦੀ ਬਰਾਮਦਗੀ ਲਈ ਧਰਨੇ ‘ਤੇ ਬੈਠੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਪੀੜਤ ਪਰਿਵਾਰ ਨਾਲ […]