Capt-Amarinder-Singh-big-statement-regarding-the-return-of-Navjot-Sidhu

Punjab Political News: ਕਾਂਗਰਸ ਪਾਰਟੀ ਵਿੱਚ ਨਵਜੋਤ ਸਿੱਧੂ ਦੇ ਵਾਪਸੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਕੁਝ ਦਿਨ ਪਹਿਲਾਂ ਪੰਜਾਬ (Punjab) ਦੀ ਸਿਆਸਤ ਬਾਰੇ ਚਰਚਾ ਹੋ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਜਲਦੀ ਹੀ ਸਾਬਕਾ ਮੰਤਰੀ ਨਵਜੋਤ ਸਿੱਧੂ (Navjot Sidhu) ਨੂੰ ਸੱਤਾ ਵਿੱਚ ਵਾਪਸੀ ਕਰਵਾ ਸਕਦੇ ਹਨ। ਬੀਤੇ ਦਿਨੀਂ ਵੀਡੀਓ ਕਾਨਫਰੰਸਿੰਗ ਜ਼ਰੀਏ ਕਾਂਗਰਸ ਦੀ NRI ਵਿੰਗ ਨੂੰ ਸੰਬੋਧਨ ਕਰਨ ਮਗਰੋਂ ਨਵਜੋਤ ਸਿੱਧੂ ਦੇ ਇੱਕ ਵਾਰ ਮੁੜ ਤੋਂ ਪੰਜਾਬ […]

we-were-not-ready-to-return-in-aap-khaira

Aam Aamdi Party News: ਅਸੀਂ ਆਮ ਆਦਮੀ ਪਾਰਟੀ ਵਿੱਚ ਵਾਪਿਸ ਜਾਣ ਲਈ ਤਿਆਰ ਨਹੀਂ: Sukhpal Khaira

Aam Aamdi Party News:  Sukhpal Khaira ਮੁੱਦਿਆਂ ‘ਤੇ ਮਤਭੇਦ ਹੋਣ ਕਾਰਨ ਆਮ ਆਦਮੀ ਪਾਰਟੀ ਨਾਲ ਵਿਵਾਦਤ ਹੋਏ ਸਨ, ਪਰ ਭਗਵੰਤ ਮਾਨ ਅਤੇ ਹੋਰ ਆਗੂ ਦੁਨੀਆ ਨੂੰ ਇਸ ਤਰ੍ਹਾਂ ਵਿਖਾ ਰਹੇ ਹਨ ਜਿਵੇਂ ਕਿ ਅਸੀਂ ਵਾਪਸੀ ਲਈ ਤਿਆਰ ਹਾਂ ਪਰ ਅਜਿਹੀ ਕੋਈ ਗੱਲ ਨਹੀਂ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ […]

aam-aadmi-party-to-change-face-for-entry-in-punjab

Aam Aadmi Party: ਪੰਜਾਬ ਦੇ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਦੇ ਲਈ ਆਪ ਨੂੰ ਬਦਲਣਾ ਪਵੇਗਾ ਆਪਣਾ ਚਿਹਰਾ

ਦਿੱਲੀ ਵਿੱਚ ਆਪਣੀ ਪਕੜ ਮਜ਼ਬੂਤ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (AAP) ਦੇ ਪੰਜਾਬ ਵਿੱਚ ਮੁੜ ਦਾਖਲ ਹੋਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਸਨ। ਹੁਣ ਨਤੀਜਿਆਂ ਤੋਂ ਬਾਅਦ, ਬਹੁਤ ਸਾਰੇ ਨੇਤਾਵਾਂ ਨੇ ਇਸ ਚੀਜ਼ ‘ਤੇ ਮੋਹਰ ਲਗਾ ਦਿੱਤੀ ਹੈ, ਪਰ ਇਸ ਲਈ ਚਿਹਰੇ ਦੀ ਤਬਦੀਲੀ ਦੀ ਮੰਗ ਮਜ਼ਬੂਤ ​​ਹੋਣ ਲੱਗੀ ਹੈ। ਇਸ ਦੇ ਤਹਿਤ […]

sad bjp alliance in punjab

ਹਰਿਆਣਾ ਵਿੱਚ ਅਕਾਲੀ-ਬੀਜੇਪੀ ਗੱਠਜੋੜ ‘ਚ ਆਈ ਤਰੇੜ ਦਾ ਪੰਜਾਬ ‘ਚ ਨਹੀਂ ਪਿਆ ਅਸਰ

ਜਲਾਲਾਬਾਦ: ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਇਸ ਸਮੇਂ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਜਿੱਥੇ ਇੱਕ ਪਾਸੇ ਹਰਿਆਣਾ ਅਕਾਲੀ-ਬੀਜੇਪੀ ਦੇ ਰਾਹ ਵੱਖ ਹੋ ਚੁੱਕੇ ਹਨ ਉੱਥੇ ਹੀ ਦੂਜੇ ਪਾਸੇ ਸੂਬੇ ਦੇ ਜਲਾਲਾਬਾਦ ਜ਼ਿਲ੍ਹੇ ‘ਚ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ ਦਫਤਰ ਦੇ ਉਦਘਾਟਨ ਸਮੇਂ ਬੀਜੇਪੀ ਵਰਕਰ ਅਕਾਲੀਆਂ ਦੇ ਨਾਲ ਨਜ਼ਰ ਆਏ। ਇਸ ਮੌਕੇ ਹੋਰ […]

navjot singh sidhu

ਨਵਜੋਤ ਕੌਰ ਨੇ ਕੀਤਾ ਖੁਲਾਸਾ, ਜਲਦ ਹੀ ਸਿੱਧੂ ਖੋਲ੍ਹਣਗੇ ਆਪਣੇ ਸਿਆਸੀ ਪੱਤੇ

ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ਾ ਮਨਜ਼ੂਰ ਹੋਣ ਬਾਅਦ ਤੋਂ ਹੀ ਚੁੱਪ ਸਾਧੀ ਹੋਈ ਹੈ। ਉਹ ਮੀਡੀਆ ਤੇ ਆਪਣੇ ਸਮਰਥਕਾਂ ਤੋਂ ਵੀ ਦੂਰ ਹਨ। ਅਜਿਹੇ ਵਿੱਚ ਉਨ੍ਹਾਂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਖ਼ੁਲਾਸਾ ਕੀਤਾ ਕਿ ਦੋ ਦਿਨ ਬਾਅਦ ਸਿੱਧੂ ਆਪਣੇ ਸਮਰਥਕਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਸੰਕੇਤ ਮਿਲੇ ਹਨ ਕਿ ਸਿੱਧੂ […]

Captain vs Sidhu

ਨਵਜੋਤ ਸਿੰਘ ਸਿੱਧੂ ਪੰਜਾਬ ਕੈਬਿਨਟ ਤੋਂ ਬਾਹਰ, ਕੈਪਟਨ ਵੱਲੋਂ ਅਸਤੀਫ਼ਾ ਮਨਜ਼ੂਰ

ਪੰਜਾਬ ਵਿੱਚ ਹਰ ਦਿਨ ਕਿਸੇ ਨਾ ਕਿਸੇ ਵੱਡੇ ਮਾਮਲੇ ਤੇ ਚਰਚਾ ਹੁੰਦੀ ਰਹਿੰਦੀ ਹੈ। ਖ਼ਬਰ ਪੰਜਾਬ ਦੀ ਸਿਆਸਤ ਦੀ ਹੈ। ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਗਵਰਨਰ ਬੀ.ਪੀ. […]

Navjot Singh Sidhu

ਅਸਤੀਫ਼ੇ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਫੇਰਿਆ ਮੀਡੀਏ ਤੋਂ ਮੂੰਹ

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕੈਬਿਨੇਟ ਤੋਂ ਅਸਤੀਫ਼ਾ ਲੈ ਲਿਆ ਹੈ। ਨਵਜੋਤ ਸਿੱਧੂ ਵੱਲੋਂ ਪੰਜਾਬ ਕੈਬਿਨੇਟ ਨੂੰ ਅਸਤੀਫ਼ਾ ਦੇਣ ਤੋਂ ਬਾਅਦ ਹੁਣ ਉਹਨਾਂ ਨੇ ਮੀਡੀਏ ਤੋਂ ਵੀ ਮੂੰਹ ਫੇਰ ਲਿਆ ਹੈ। ਮੀਡੀਏ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਜਨਤਾ ਤੋਂ ਵੀ ਕਿਨਾਰਾ ਕਰ ਲਿਆ ਹੈ। ਦੱਸ ਦੇਈਏ ਨਵਜੋਤ ਸਿੰਘ ਸਿੱਧੂ ਨੇ ਲੰਮੇ ਸਮੇਂ […]

Navjot sidhu resignation letter to cm

ਅਸਤੀਫ਼ੇ ਮਗਰੋਂ ਸਿੱਧੂ ਦਾ ਇੱਕ ਹੋਰ ਧਮਾਕਾ, ਕੈਪਟਨ ਨੂੰ ਭੇਜੀ ਚਿੱਠੀ

ਚੰਡੀਗੜ੍ਹ: ਪੰਜਾਬ ਵਜ਼ਾਰਤ ਵਿੱਚੋਂ ਅਸਤੀਫ਼ੇ ਦੇ ਐਲਾਨ ਮਗਰੋਂ ਨਵਜੋਤ ਸਿੱਧੂ ਨੇ ਆਪਣਾ ਅਸਤੀਫ਼ਾ ਅਧਿਕਾਰਤ ਤੌਰ ‘ਤੇ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ। ਬੀਤੇ ਕੱਲ੍ਹ ਉਨ੍ਹਾਂ ਰਾਹੁਲ ਗਾਂਧੀ ਨੂੰ ਸੰਬੋਧਨ ਕਰ 10 ਜੂਨ ਨੂੰ ਲਿਖਿਆ ਅਸਤੀਫ਼ਾ ਜਨਤਕ ਕੀਤਾ ਸੀ। Today I have sent my resignation to the Chief Minister Punjab, has been delivered at his official […]

bains offer sidhu to join pda as cm candidate for 2022 elections

ਬੈਂਸ ਨੇ ਖੇਡਿਆ ਸਿਆਸੀ ਦਾਅ, ਸਿੱਧੂ ਨੂੰ ਕੀਤੀ ਇਹ ਵੱਡੀ ਪੇਸ਼ਕਸ਼

ਲੁਧਿਆਣਾ: ਪੰਜਾਬ ਡੈਮੋਕ੍ਰੈਟਿਕ ਅਲਾਇੰਸ (ਪੀਡੀਏ) ਦੇ ਮੈਂਬਰ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਨਵਾਂ ਸਿਆਸੀ ਦਾਅ ਖੇਡਿਆ ਹੈ। ਵਿਧਾਇਕ ਬੈਂਸ ਨੇ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਵੱਧ ਰਹੀਆਂ ਦੂਰੀਆਂ ਨੂੰ ਦੇਖਦਿਆਂ ਸਿੱਧੂ ਨੂੰ ਪੀਡੀਏ ’ਚ ਬਤੌਰ ਮੁੱਖ ਮੰਤਰੀ ਆਉਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ। ਇਹ ਵੀ ਪੜ੍ਹੋ : […]

Sadhu Singh Sidhu Randhawa

ਕੈਪਟਨ ਦੀ ਮੀਟਿੰਗ ਵਿੱਚ ਨਾ ਪਹੁੰਚਣ ਤੇ ਕੈਬਿਨਟ ਮੰਤਰੀਆਂ ਨੇ ਬਣਾਇਆ ਸਿੱਧੂ ਨੂੰ ਨਿਸ਼ਾਨਾ

ਪੰਜਾਬ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਧੂ ਦੇ ਪੰਜਾਬ ਕੈਬਿਨਟ ਮੀਟਿੰਗ ਵਿੱਚ ਨਾ ਪਹੁੰਚਣ ਤੇ ਕਈ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਉਹਨਾਂ ਨੂੰ ਇਸ ਪੰਜਾਬ ਕੈਬਿਨਟ ਮੀਟਿੰਗ ਵਿੱਚ ਗ਼ੈਰ – ਹਾਜ਼ਿਰ ਰਹਿ ਕੇ ਅਨੁਸ਼ਾਸਨ ਭੰਗ ਕੀਤਾ ਹੈ। ਪੰਜਾਬ ਕੈਬਿਨੇਟ ਮੀਟਿੰਗ ਦੇ ਬਰਾਬਰ ਕੀਤੀ ਕਾਨਫਰੰਸ਼ ਬਾਰੇ ਸਾਧੂ ਸਿੰਘ ਧਰਮਸੋਤ ਤੇ ਸੁਖਜਿੰਦਰ […]

sukhpal khaira

ਸੁਖਪਾਲ ਖਹਿਰਾ ਨੇ ਛੱਡੀ ਵਿਧਾਇਕੀ, ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ

ਆਮ ਆਦਮੀ ਪਾਰਟੀ ਦੀ ਟਿਕਟ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਸੁਖਪਾਲ ਖਹਿਰਾ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਹਲਕੇ ਤੋਂ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ‘ਤੋਂ ਵੱਖ ਹੋ ਕੇ ਆਪਣੀ ‘ਪੰਜਾਬ ਏਕਤਾ ਪਾਰਟੀ‘ […]

Khaira brahmpura bibi khalra 2

ਬੀਬੀ ਖਾਲੜਾ ਦੀ ਜਿੱਤ ਪੱਕੀ ਕਰਨ ਲਈ ਟਕਸਾਲੀਆਂ ਨੇ ਦਿੱਤੀ ਖਹਿਰਾ ਨੂੰ ਸਲਾਹ

ਚੰਡੀਗੜ੍ਹ: ਜਿਉਂ-ਜਿਉਂ ਪੰਜਾਬ ‘ਚ ਲੋਕ ਸਭ ਚੋਣਾਂ ਦੀ ਤਾਰੀਖ ਨਜ਼ਦੀਕ ਆਉਂਦੀ ਜਾ ਰਹੀ ਹੈ ਪੰਜਾਬ ‘ਚ ਰਾਜਨੀਤੀ ਹੋਰ ਵੀ ਸਰਗਰਮ ਹੁੰਦੀ ਜਾ ਰਹੀ ਹੈ। ਪੰਜਾਬ ਦੀ ਖਡੂਰ ਸਭਾ ਸੀਟ ਕਾਫੀ ਸਮੇਂ ਤੋਂ ਚਰਚਾ ‘ਚ ਬਣੀ ਹੋਈ ਹੈ। ਇਸਦਾ ਕਾਰਣ ਹੈ ਬੀਬੀ ਪਰਮਜੀਤ ਕੌਰ ਖਾਲੜਾ ਦਾ ਇਸ ਸੀਟ ਤੋਂ ਉਮੀਦਵਾਰ ਬਣਨਾ। ਬੀਬੀ ਬੀਬੀ ਪਰਮਜੀਤ ਕੌਰ ਖਾਲੜਾ […]