Caption Amarinder Singh

ਪੁਲਵਾਮਾ ਹਮਲੇ ਤੇ ਪਾਕਿਸਤਾਨ ਖ਼ਿਲਾਫ਼ ਬੋਲੇ ਕੈਪਟਨ, ਸਖ਼ਤ ਕਦਮ ਚੁੱਕਣ ਲਾਇ ਕਿਹਾ

ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਵੀਰਵਾਰ ਸ਼ਾਮ ਹੋਏ ਦਹਿਸ਼ਤੀ ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਖ਼ਤ ਰੁਖ਼ ਅਖ਼ਤਿਆਰ ਕਰ ਲਿਆ ਹੈ। ਜਿੱਥੇ ਕੈਪਟਨ ਦੇ ਮੰਤਰੀ ਨਵਜੋਤ ਸਿੱਧੂ ਗੱਲਬਾਤ ਰਾਹੀਂ ਇਸ ਮਸਲੇ ਦਾ ਪੱਕਾ ਹੱਲ ਲੱਭਣ ਦੀ ਸਲਾਹ ਦੇ ਰਹੇ ਹਨ, ਉੱਥੇ ਮੁੱਖ ਮੰਤਰੀ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ […]

mp harinder singh khalsa

‘ਆਪ’ ਵੱਲੋਂ ਮੁਅੱਤਲ ਐਮਪੀ ਹਰਿੰਦਰ ਸਿੰਘ ਖ਼ਾਲਸਾ ਨੇ ਕੀਤਾ ਆਜ਼ਾਦ ਚੋਣ ਲੜਨ ਦਾ ਐਲਾਨ

ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਉਹ ਪਾਰਟੀ ਤੋਂ ਬਾਗੀ ਨਹੀਂ ਹੋਏ, ਬਲਕਿ ਪਾਰਟੀ ਖ਼ੁਦ ਉਨ੍ਹਾਂ ਨਾਲ ਬਾਗੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਾ ਵਜੂਦ ਖ਼ਤਰੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਉਹ ‘ਆਪ’ ਵਿੱਚ ਸ਼ਾਮਲ ਨਹੀਂ ਹੋ ਸਕਦੇ […]

Bhagwant Mann ranjit singh brahmpura sukhpal khaira

‘ਆਪ’ ਰਹੇਗੀ ਮਹਾਂਗੱਠਜੋੜ ਤੋਂ ਦੂਰ , ਖਹਿਰਾ ਤੇ ਬੈਂਸ ਨਾਲ ਗੱਠਜੋੜ ਸੰਭਵ ਨਹੀਂ

ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਬਣ ਰਹੇ ਮਹਾਂਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਟਾਲਾ ਵੱਟ ਰਹੇ ਹਨ। ਉਨ੍ਹਾਂ ਨੂੰ ਪੰਜਾਬੀ ਏਕਤਾ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦਾ ਮਹਾਂਗੱਠਜੋੜ ਵਿੱਚ ਸ਼ਾਮਲ ਹੋਣਾ ਚੰਗਾ ਨਹੀਂ ਲੱਗ ਰਿਹਾ। ਦੂਜੇ ਪਾਸੇ ਇਹ ਦੋਵੇਂ ਪਾਰਟੀਆਂ ‘ਆਪ’ ਨੂੰ ਨਾਲ ਲੈ ਕੇ […]

harmohan dhawan

ਲੋਕ ਸਭਾ ਚੋਣਾਂ ਲਈ ‘ਆਪ’ ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਉਮੀਦਵਾਰ ਖੜ੍ਹਾ ਕੀਤਾ

ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਉਮੀਦਵਾਰ ਖੜ੍ਹਾ ਕੀਤਾ ਹੈ। ਚਾਲੀ ਸਾਲ ਦੇ ਸਿਆਸੀ ਤਜਰਬੇ ਵਿੱਚ ਹਰਮੋਹਨ ਧਵਨ ਨੇ ਕਈ ਪਾਰਟੀਆਂ ਦੇ ਬੈਨਰ ਹੇਠ ਚੰਡੀਗੜ੍ਹ ਤੋਂ ਚੋਣ ਲੜੀ। ਹੁਣ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਤੋਂ ਲੋਕ ਸਭਾ ਚੋਣ ਲੜਨਗੇ। ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਰਮੋਹਨ ਧਵਨ ਨੇ ਵੱਡਾ […]

delhi cm arvind kejriwal

ਕਾਂਗਰਸੀ ਮੰਤਰੀ ਸੁਖਜਿੰਦਰ ਰੰਧਾਵਾ ਵਲੋਂ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ

ਆਮ ਆਦਮੀ ਪਾਰਟੀ ਦੇ ਲੀਡਰ ਅਕਸਰ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਜਾ ਕੇ ਸਿੱਖਿਆ, ਸਿਹਤ ਤੇ ਹੋਰ ਸਰਕਾਰੀ ਮਹਿਕਮਿਆਂ ਦੇ ਕੰਮ ਵੇਖਣ ਲਈ ਕਹਿੰਦੇ ਹਨ ਪਰ ਹੁਣ ਕਾਂਗਰਸੀ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਹੈ। ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਜਰੀਵਾਲ ਨੂੰ ਪੰਜਾਬ ਸਰਕਾਰ […]

sukhpal khaira in tesion

ਵਿਧਾਨ ਸਭਾ ਦੇ ਸਪੀਕਰ ਵਲੋਂ ਖਹਿਰਾ ਨੂੰ ਨੋਟਿਸ ਜਾਰੀ , ਹੱਥੋਂ ਗਈ ਵਿਧਾਇਕੀ !

ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਵਿਧਾਇਕੀ ‘ਤੇ ਤਲਵਾਰ ਲਟਕੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਖਹਿਰਾ ਨੂੰ ਨੋਟਿਸ ਭੇਜ ਤੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਸਪੀਕਰ ਨੇ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਮਗਰੋਂ ਕੀਤੀ ਹੈ। ਆਮ ਆਦਮੀ ਪਾਰਟੀ […]

Sukhbir Badal

ਸੁਖਬੀਰ ਬਾਦਲ ਦੀ ਰਣਨੀਤੀ ‘ਚ ਬਦਲਾਅ, ਪੰਥਕ ਮੁੱਦਿਆਂ ਤੇ ਸਿਆਸਤ ਵੱਲ ਰੁਝਾਨ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੱਡੇ ਸਿਆਸੀ ਖੋਰੇ ਤੋਂ ਸਬਕ ਲੈਂਦਿਆਂ ਮੁੜ ਪੰਥਕ ਸਿਆਸਤ ਵੱਲ ਮੋੜਾ ਕੱਟ ਲਿਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬੀ ਪਾਰਟੀ ਦੀ ਥਾਂ ਮੁੜ ਪੰਥਕ ਪਾਰਟੀ ਦੀ ਦਿੱਖ ਦੇਣ ਲਈ ਕਵਾਇਦ ਵਿੱਢੀ ਹੈ। ਇਸ ਲਈ ਜਿੱਥੇ ਉਹ ਲਗਾਤਾਰ ਪੰਥਕ ਮੁੱਦਿਆਂ ‘ਤੇ ਹੀ ਸਿਆਸਤ ਕੇਂਦਰਤ ਕਰ ਰਹੇ ਹਨ, […]

three counselors of akali joined congress

ਬਠਿੰਡਾ ਤੋਂ ਅਕਾਲੀ ਦਲ ਦੇ ਤਿੰਨ ਬਾਗ਼ੀ ਕੌਂਸਲਰਾ ਨੇ ਫੜ੍ਹਿਆ ਕਾਂਗਰਸ ਦਾ ਪੱਲਾ

ਹਲਕਾ ਬਠਿੰਡਾ ਵਿੱਚ ਅਕਾਲੀ ਦਲ ਨਾਲ ਬਗ਼ਾਵਤ ਕਰਨ ਵਾਲੇ ਤਿੰਨ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਪੱਲਾ ਫੜ ਲਿਆ ਹੈ। ਬੀਤੇ ਦਿਨ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਮੌਜੂਦਗੀ ਵਿੱਚ ਸਿਆਸੀ ਭੇੜ ਦੌਰਾਨ ਕੌਂਸਲਰਾਂ ਨੇ ਇਹ ਕਦਮ ਚੁੱਕਿਆ। ਉੱਧਰ ਬਾਗ਼ੀ ਕੌਂਸਲਰਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨ ਲਈ ਕਾਂਗਰਸ ਨੇ ਵੀ ਰਾਤ ਦਾ ਖ਼ਿਆਲ ਕੀਤੇ ਬਗੈਰ ਹਨ੍ਹੇਰੇ […]

Bhagwanr Mann And Kejriwal

ਤਿੰਨ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਮਗਰੋਂ ਸੰਕਟ ‘ਚ ਘਿਰੀ ‘ਆਪ’ ਨੇ ਬਦਲੀ ਰਣਨੀਤੀ

ਵਿਧਾਇਕਾਂ ਦੇ ਲਗਾਤਾਰ ਅਸਤੀਫਿਆਂ ਮਗਰੋਂ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਪਾਰਟੀ ਨੂੰ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਵੀ ਡਰ ਸਤਾਉਣ ਲੱਗਾ ਹੈ। ਤਿੰਨ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਮਗਰੋਂ ‘ਆਪ’ ਕੋਲ 17 ਵਿਧਾਇਕ ਰਹੇ ਗਏ ਹਨ। ਇਨ੍ਹਾਂ ਵਿੱਚੋਂ ਵੀ ਪੰਜ ਵਿਧਾਇਕ ਬਗਾਵਤ ਕਰੀ ਖੜ੍ਹੇ ਹਨ ਤੇ ਉਹ ਕਿਸੇ ਵੇਲੇ ਵੀ ਅਸਤੀਫਾ ਦੇ ਸਕਦੇ […]

sukhpal khaira in Jalandhar

ਸੁਖਪਾਲ ਖਹਿਰਾ ਦਾ ਜ਼ਿਮਨੀ ਚੋਣਾਂ ਲਈ ਵੱਡਾ ਐਲਾਨ

ਆਮ ਆਦਮੀ ਪਾਰਟੀ ਛੱਡ ਕੇ ਆਪਣੀ ਨਵੀਂ ਪੰਜਾਬੀ ਏਕਤਾ ਪਾਰਟੀ ਬਣਾ ਚੁੱਕੇ ਸੁਖਪਾਲ ਖਹਿਰਾ ਦੀ ਵਿਧਾਇਕੀ ਨੂੰ ਚੁਣੌਤੀ ਦਿੱਤੀ ਜਾ ਚੁੱਕੀ ਹੈ। ‘ਆਪ’ ਦੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਬੀਤੇ ਕੱਲ੍ਹ ਵਿਧਾਨ ਸਭਾ ਤੋਂ ਖਹਿਰਾ ਦੀ ਮੈਂਬਰਸ਼ਿਪ ਖਾਰਜ ਕਰਨ ਲਈ ਸਪੀਕਰ ਨੂੰ ਅਪੀਲ ਕੀਤੀ, ਜਿਸ ਦੇ ਪ੍ਰਵਾਨ ਹੋਣ ਮਗਰੋਂ ਉਨ੍ਹਾਂ ਦੇ ਹਲਕੇ […]

MLA Kulbir Singh Zira

MLA ਜ਼ੀਰਾ ਨੇ ਕੀਤੇ ਕਈ ਖੁਲਾਸੇ , IG ਮੁਖਵਿੰਦਰ ਸਿੰਘ ਛੀਨਾ ‘ਤੇ ਲਾਏ ਗੰਭੀਰ ਦੋਸ਼

ਕੈਪਟਨ ਸਰਕਾਰ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੰਚ ਤੋਂ ਨਸ਼ਾ ਤਸਕਰਾਂ ਤੇ ਪੁਲਿਸ ਦੀ ਮਿਲੀਭੁਗਤ ਬਾਰੇ ਆਪਣੀ ਆਵਾਜ਼ ਬੁਲੰਦ ਕਰਦਿਆਂ ਸਮਾਗਮ ਦਾ ਬਾਈਕਾਟ ਕਰਨ ਵਾਲੇ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਨੇ ਵੱਡੀ ਸਜ਼ਾ ਦਿੱਤੀ ਹੈ। ਜ਼ੀਰਾ ਇਸ ਸਮੇਂ ਕਾਂਗਰਸ ਵਿੱਚੋਂ ਮੁਅੱਤਲ ਹਨ। ਫਿਰ ਵੀ ਜ਼ੀਰਾ ਨੇ ਆਪਣੇ ਸਟੈਂਡ ਤੋਂ ਪਿੱਛੇ ਨਾ ਹਟਣ […]

sewa singh on alliance with aap and pep

ਮਹਾਂਗੱਠਬੰਧਨ ਦਾ ਹਿੱਸਾ ਬਣਨ ਲਈ ਟਕਸਾਲੀਆਂ ਨੇ ‘ਆਪ’ ਮੂਹਰੇ ਰੱਖੀ ਇਹ ਸ਼ਰਤ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਆਮ ਆਦਮੀ ਪਾਰਟੀ ਅੱਗੇ ਸ਼ਰਤ ਰੱਖੀ ਹੈ ਕਿ ਜੇ ਉਹ ਪੰਜਾਬ ਵਿੱਚ ਮਹਾਂਗੱਠਬੰਧਨ ਦਾ ਹਿੱਸਾ ਬਣਨਾ ਚਾਹੁੰਦੇ ਹਨ ਤਾਂ ਉਹ ਪੂਰੇ ਦੇਸ਼ ਵਿੱਚ ਕਾਂਗਰਸ ਨਾਲ ਕਿਤੇ ਵੀ ਸਮਝੌਤਾ ਨਹੀਂ ਕਰਨਗੇ। ਟਕਸਾਲੀ ਪਾਰਟੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬੀ ਏਕਤਾ ਪਾਰਟੀ ਦੀ ਮਹਾਂਗਠਜੋੜ […]