Prashant Kishor

ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਵਜੋਂ ਦਿੱਤਾ ਅਸਤੀਫ਼ਾ

ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸਦਾ ਹਵਾਲਾ ਉਨ੍ਹਾਂ ਨੇ “ਜਨਤਕ ਜੀਵਨ ਵਿੱਚ ਸਰਗਰਮ ਭੂਮਿਕਾ ਤੋਂ ਅਸਥਾਈ ਬ੍ਰੇਕ” ਲੈਣ ਦੇ ਆਪਣੇ ਫੈਸਲੇ ਦਾ ਦਿੱਤਾ ਹੈ। ਕਿਸ਼ੋਰ ਵੱਲੋਂ ਮੁੱਖ ਮੰਤਰੀ ਦੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ 2022 […]

vidhan sabha session guidelines

ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਤੋਂ ਪਹਿਲਾਂ ਮੰਤਰੀਆਂ ਤੇ ਵਿਧਾਇਕਾਂ ਲਈ ਜਾਰੀ ਨਵੇਂ ਫਰਮਾਨ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਇਕ ਦਿਨ ਵਾਸਤੇ ਤੇ ਬੁਲਾਇਆ ਗਿਆ। ਪਰ ਇਸ ਤੋਂ ਪਹਿਲਾ ਸਾਰੇ ਮੰਤਰੀਆਂ ਅਤੇ ਵਿਧਾਇਕ , ਵਿਧਾਨ ਸਭਾ ਸਟਾਫ ਨੂੰ ਕੋਰੋਨਾ ਟੈਸਟ ਕਰਾਉਣ ਦੇ ਹੁਕਮ ਜਾਰੀ ਕੀਤੇ। ਕੋਰੋਨਾ ਟੈਸਟ ਦੀਆ ਰਿਪੋਟਾਂ 25 ਤੋਂ 27 ਅਗੱਸਤ ਦੀਆਂ ਹੋਣ ਲਾਜ਼ਮੀ ਹੈ। ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ […]