MLA Kulbir Singh Zira

ਕਾਂਗਰਸ ਵੱਲੋਂ ਮੁਅੱਤਲ ਕਰਨ ਮਗਰੋਂ ਵਿਧਾਇਕ ਜ਼ੀਰਾ ਨੇ ਜਾਖੜ ਤੇ ਲਾਏ ਇਹ ਇਲਜ਼ਾਮ

ਪੰਜਾਬ ਕਾਂਗਰਸ ਵੱਲੋਂ ਮੁਅੱਤਲ ਕਰਨ ਮਗਰੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਭ੍ਰਿਸ਼ਟ ਅਫ਼ਸਰਾਂ ਖਿਲਾਫ਼ ਆਪਣੀ ਲੜਾਈ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਤੱਥਾਂ ਦੇ ਆਧਾਰ ‘ਤੇ ਹੀ ਅਫ਼ਸਰਾਂ ‘ਤੇ ਇਲਜ਼ਾਮ ਲਾਏ ਹਨ ਤੇ ਇਹ ਲੜਾਈ ਜਾਰੀ ਰਹੇਗੀ। ਵਿਧਾਇਕ ਜ਼ੀਰਾ ਨੇ ਪਾਰਟੀ ਦੀ ਕਾਰਵਾਈ ‘ਤੇ ਵੀ ਹੈਰਾਨੀ ਜਤਾਈ ਹੈ। ਉਨ੍ਹਾਂ ਕਿਹਾ […]

joginder singh panjgrain joins akali dal

ਕਾਂਗਰਸ ਨੂੰ ਵੱਡਾ ਲੋਕ ਸਭਾ ਚੋਣਾਂ ਤੋਂ ਪਹਿਲਾਂ ਝਟਕਾ , ਸੀਨੀਅਰ ਲੀਡਰ ਅਕਾਲੀ ਦਲ ਵਿੱਚ ਸ਼ਾਮਲ

ਸੀਨੀਅਰ ਕਾਂਗਰਸੀ ਲੀਡਰ ਤੇ ਦੋ ਵਾਰ ਵਿਧਾਇਕ ਤੇ ਲੋਕ ਸਭਾ ਉਮੀਦਵਾਰ ਰਹਿ ਚੁੱਕੇ ਜੋਗਿੰਦਰ ਸਿੰਘ ਪੰਜਗਰਾਈਂ ਪਾਰਟੀ ਦਾ ਸਾਥ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪੰਜਗਰਾਈਂ ਕਾਂਗਰਸ ਦੀ ਟਿਕਟ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਤੇ ਪਾਰਟੀ ਦੇ ਵੀ ਕਈ ਅਹੁਦਿਆਂ ਨੂੰ ਵੀ ਸੰਭਾਲਿਆ ਹੈ। ਕਾਂਗਰਸੀ ਲੀਡਰ ਪੰਜਗਰਾਈਂ ਨੂੰ ਸੁਖਬੀਰ […]

tripat rajinder bajwa

ਪੰਚਾਇਤ ਚੋਣਾਂ ਤੈਅ ਸਮੇਂ ਤੇ ਹੀ ਹੋਣਗੀਆਂ : ਬਾਜਵਾ

ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਦਾ ਪਹਿਲਾ ਬਿਆਨ ਆਇਆ ਹੈ। ਪੰਚਾਇਤੀ ਚੋਣਾਂ ਵਿੱਚ ਨਹੀਂ ਹੋਵੇਗਾ ਕੋਈ ਬਦਲਾਅ। ਚੋਣਾਂ 30 ਦਸੰਬਰ ਨੂੰ ਹੀ ਹੋਣਗੀਆਂ। ਚੋਣ ਕਮਿਸ਼ਨ ਨੇ ਵੀ ਕਿਹਾ ਕਿ ਚੋਣਾਂ ਤੈਅ ਸਮੇਂ ਤੇ ਹੋਣਗੀਆਂ ਤੇ ਇੱਥੇ ਲੋੜ ਪਈ ਉੱਥੇ ਬੇਲੇਟ ਪੇਪਰ ਦੁਬਾਰਾ ਛਪਵਾਏ ਜਾਣਗੇ। ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਤੈਅ […]

ਅਕਾਲੀ ਲੀਡਰਾਂ ਨੇ ਰਾਜੀਵ ਗਾਂਧੀ ਦੇ ਬੁੱਤ ‘ਤੇ ਮਲੀ ਕਾਲਖ਼, ਕਾਂਗਰਸੀਆਂ ਨੇ ਦੁੱਧ ਨਾਲ ਕੀਤੀ ਸਫ਼ਾਈ

ਲੁਧਿਆਣਾ: ਸ਼ਹਿਰ ਦੇ ਸਲੇਮ ਟਾਬਰੀ ਇਲਾਕੇ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਮਲ਼ ਦਿੱਤੀ ਤੇ ਹੱਥਾਂ ਨੂੰ ਲਾਲ ਰੰਗ ਵਿੱਚ ਰੰਗ ਦਿੱਤਾ। ਕੁਝ ਸਮੇਂ ਬਾਅਦ ਕਾਂਗਰਸੀ ਲੀਡਰ ਨੇ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਧੋ ਕੇ ਸਾਫ਼ ਵੀ ਕੀਤਾ। ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ ਵਿੱਚ ਤਾ-ਉਮਰ […]