punjab-crime-child-raped-with-6-years-old-girl

Bhulath Rape News: ਬਿਹਾਰ ਵਿਚ 3 ਬੱਚਿਆਂ ਦੇ ਪਿਓ ਨੇ 6 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ

6 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਪ੍ਰਵਾਸੀ ਵਿਅਕਤੀ ਨੂੰ ਭੁਲੱਥ ਪੁਲਸ ਨੇ ਕਾਬੂ ਕਰ ਲਿਆ ਹੈ। ਜਾਣਕਾਰੀ ਅਨੁਸਾਰ ਬਿਹਾਰ ਦਾ ਪ੍ਰਵਾਸੀ ਮਜ਼ਦੂਰ ਆਪਣੀ ਪਤਨੀ, ਦੋ ਬੱਚੀਆਂ ਤੇ ਇਕ ਨੌਜਵਾਨ ਨਾਲ ਥਾਣਾ ਭੁਲੱਥ ਦੇ ਇਲਾਕੇ ‘ਚ ਰਹਿੰਦਾ ਹੈ। ਬੀਤੇ ਸ਼ਨੀਵਾਰ ਨੂੰ ਪ੍ਰਵਾਸੀ ਮਜ਼ਦੂਰ ਤੇ ਉਸਦੀ ਪਤਨੀ ਕੰਮ ਤੇ ਗਏ ਸਨ ਤੇ ਬੱਚੇ ਘਰ ‘ਚ ਸਨ […]

punjab-crime-child-raped-with-6-years-old-girl

Gurdaspur Rape News: ਗੁਰਦਾਸਪੁਰ ਵਿੱਚ ਖੇਡਣ ਦੇ ਬਹਾਨੇ ਬੁਲਾ ਕੇ ਨੌਜਵਾਨ ਨੇ 4 ਸਾਲਾਂ ਬੱਚੀ ਨਾਲ ਕੀਤਾ ਗਲਤ ਕੰਮ

Gurdaspur Rape News: ਇਕ ਚਾਰ ਸਾਲਾਂ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਦੇ ਖ਼ਿਲਾਫ਼ ਤਿੱਬੜ ਪੁਲਸ ਨੇ ਕੇਸ ਦਰਜ ਕਰਕੇ ਦੋਸ਼ੀ ਦੀ ਤਾਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਦਾ ਕਹਿਣਾ ਹੈ ਕਿ ਇਕ ਲਗਭਗ 39 ਦਿਨ ਪੁਰਾਣੀ ਘਟਨਾ ਹੈ ਅਤੇ ਇਸ ਮਾਮਲੇ ਦੀ ਸ਼ਿਕਾਇਤ ਵੀ ਪੁਲਸ ਸਟੇਸ਼ਨ ‘ਚ ਸਿੱਧੀ ਨਹੀਂ, ਬਲਕਿ ਉੱਚ ਅਧਿਕਾਰੀਆਂ […]

17-years-girl-raped-in-kapurthala

Kapurthala Rape News: ਵਿਆਹ ਦਾ ਝਾਂਸਾ ਦੇ ਕੇ 17 ਸਾਲਾਂ ਲੜਕੀ ਨਾਲ ਕੀਤਾ ਜ਼ਬਰ-ਜਨਾਹ

Kapurthala Rape News: 17 ਸਾਲ ਦੀ ਨਾਬਾਲਗਾ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਈ ਵਾਰ ਜਬਰ-ਜ਼ਿਨਾਹ ਦਾ ਸ਼ਿਕਾਰ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ‘ਚ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਲੰਗਰੋਆ ਜ਼ਿਲ੍ਹਾ ਨਵਾਂਸ਼ਹਿਰ ਨਾਲ ਸਬੰਧਤ ਇਕ ਲੜਕੀ […]

forced-adultery-raped-with-married-girl-in-gurdaspur

Gurdaspur Rape News: ਗੁਰਦਾਸਪੁਰ ਵਿੱਚ ਵਾਪਰੀ ਸ਼ਰਮਨਾਕ ਘਟਨਾ, ਘਰ ਵਿੱਚ ਦਾਖਿਲ ਹੋ ਕੇ ਵਿਆਹੁਤਾ ਨਾਲ ਕੀਤਾ ਜ਼ਬਰ-ਜਨਾਹ

Gurdaspur Rape News: ਗੁਰਦਾਸਪੁਰ ਸਦਰ ਪੁਲਸ ਸਟੇਸ਼ਨ ਅਧੀਨ ਇਕ ਪਿੰਡ ‘ਚ ਵਿਆਹੁਤਾ ਨਾਲ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸ਼ਿਕਾਇਤ ਮਿਲਦਿਆਂ ਪੁਲਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੀੜਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ‘ਚ ਦੋਸ਼ ਲਾਇਆ ਕਿ ਉਸ ਦਾ ਪਤੀ ਅਤੇ ਸੱਸ ਪਠਾਨਕੋਟ ਦਵਾਈ ਲੈਣ […]

youth-raped-with-20-yrs-girl-in-tarntaran

Tarntaran Rape News: ਤਰਨਤਾਰਨ ਵਿੱਚ 20 ਸਾਲਾਂ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਕੀਤਾ ਜ਼ਬਰ-ਜਨਾਹ

Tarntaran Rape News: ਜ਼ਿਲ੍ਹਾ ਤਰਨਤਾਰਨ ‘ਚ 20 ਸਾਲਾਂ ਕੁੜੀ ਨਾਲ ਵਿਆਹ ਦਾ ਝਾਂਸਾ ਦੇ ਕੇ ਨੌਜਵਾਨ ਵਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਪੁਲਸ ਨੇ ਨੌਜਵਾਨ ਖਿਲਾਫ ਕੇਸ ਦਰਜ ਕਰ ਕੇ ਅਗਲੀ ਜਾਂਚ ਆਰੰਭ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ‘ਚ ਪੀੜਤ ਕੁੜੀ ਨੇ ਦੱਸਿਆ ਕਿ ਪਿੰਡ ਹਰੀਕੇ […]

rape-incidents-not-stop-in-punjab-ludhiana-rape-news

Ludhiana Rape News: ਪੰਜਾਬ ਵਿੱਚ ਰੁਕਣ ਦਾ ਨਾਮ ਨਹੀਂ ਲੈ ਰਹੇ ਜ਼ਬਰ-ਜਨਾਹ, 14 ਸਾਲਾਂ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Ludhiana Rape News: ਖਰੜ ਸਦਰ ਪੁਲਸ ਨੇ ਸ਼ਿਮਲਾ ਹੋਮਜ਼ ਦੀ ਇਕ 14 ਸਾਲਾ ਕੁੜੀ ਨਾਲ ਜਬਰ-ਜ਼ਿਨਾਹਕਰਨ ਦੇ ਦੋਸ਼ ਅਧੀਨ ਗੁਰਿੰਦਰ ਸਿੰਘ ਨਾਂ ਦੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਵਿਰੁੱਧ ਧਾਰਾ-376 ਅਤੇ 506 ਆਈ. ਪੀ. ਸੀ. ਅਤੇ ਪੋਕਸੋ ਐਕਟ ਅਧੀਨ ਕੇਸ ਦਰਜ ਕੀਤਾ ਹੈ।ਇਸ ਸਬੰਧੀ ਪੁਲਸ ਨੂੰ ਪੀੜਤਾ ਦੀ ਮਾਂ ਨੇ ਦੱÎਸਿਆ ਕਿ ਉਸ […]

youth-raped-with-girl-till-3-month-in-sangrur

Sangrur Rape News: ਸੰਗਰੂਰ ਵਿੱਚ ਨੌਜਵਾਨ ਨੇ ਕੀਤੀ ਘਨੌਣੀ ਹਰਕਤ, ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ 3 ਮਹੀਨੇ ਬਣਾਇਆ ਹਵਸ ਦਾ ਸ਼ਿਕਾਰ

Sangrur Rape News: ਵਿਆਹ ਦਾ ਝਾਂਸਾ ਦੇ ਕੇ ਇਕ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਪੁਲਸ ਨੇ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੀ ਮਹਿਲਾ ਪੁਲਸ ਅਧਿਕਾਰੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਕੋਲ ਮੁੱਦਈ ਨੇ ਬਿਆਨ ਦਰਜ ਕਰਵਾਏ ਕਿ ਮੇਰੀ ਜਿੰਮ ‘ਚ ਗੁਰਪ੍ਰੀਤ ਸਿੰਘ ਵਾਸੀ ਸੰਗਰੂਰ ਨਾਲ ਮੁਲਾਕਾਤ […]

rape-with-an-innocent-child-in-patiala

Patiala Rape News: ਪਟਿਆਲਾ ਵਿੱਚ ਇਨਸ਼ਾਨੀਅਤ ਹੋਈ ਸ਼ਰਮਸਾਰ, 10 ਸਾਲਾਂ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Patiala Rape News: ਸ਼ਹਿਰ ਦੀ ਸੰਜੇ ਕਾਲੋਨੀ ‘ਚ ਕਿਰਾਏ ‘ਤੇ ਰਹਿਣ ਵਾਲੇ ਇਕ ਵਿਅਕਤੀ ਨੇ 10 ਸਾਲਾ ਬੱਚੀ ਨੂੰ ਘਰ ਬੁਲਾ ਕੇ ਹੈਵਾਨੀਅਤ ਦਾ ਸ਼ਿਕਾਰ ਬਣਾਉਂਦਿਆਂ ਉਸ ਨਾਲ ਜਬਰ-ਜ਼ਨਾਹ ਕੀਤਾ। ਥਾਣਾ ਸਬਜ਼ੀ ਮੰਡੀ ਦੀ ਪੁਲਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਗੁਲਾਬ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਕਿਰਾਏਦਾਰ ਸੰਜੇ ਕਾਲੋਨੀ ਖਿਲਾਫ 376 ਆਈ. ਪੀ. ਸੀ. […]

lust-hungry-did-wrong-with-8-year-old-child

Faridkot Rape News: ਇਨਸ਼ਾਨੀਅਤ ਹੋਈ ਸ਼ਰਮਸਾਰ, ਹਵਸ ਦੇ ਭੁੱਖਿਆਂ ਨੇ 8 ਸਾਲਾਂ ਦੇ ਬੱਚੇ ਨਾਲ ਕੀਤਾ ਗਲਤ ਕੰਮ

Faridkot Rape News: ਪਿੰਡ ਢੁੱਡੀ ਵਿਖੇ ਇਕ 8 ਸਾਲ ਦੇ ਬੱਚੇ ਨਾਲ ਪਿੰਡ ਦੇ ਹੀ ਦੋ ਵਿਅਕਤੀਆਂ ਵਲੋਂ ਸਮੂਹਿਕ ਬਦਫੈਲੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ‘ਤੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਜ਼ੇਰੇ ਇਲਾਜ ਪੀੜਤ ਲੜਕੇ ਦੇ ਮਾਮੇ ਦੇ ਬਿਆਨਾਂ ‘ਤੇ ਸਥਾਨਕ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।ਪਿੰਡ ਢੁੱਡੀ ਨਿਵਾਸੀ […]

7-year-old-girl-rape-by-youth-in-abohar

Punjab Rape News: ਫਿਰੋਜ਼ਪੁਰ ਵਿੱਚ ਹੈਵਾਨੀਅਤ ਨੇ ਹੱਦਾਂ ਕੀਤੀਆਂ ਪਾਰ, ਨੌਜਵਾਨ ਨੇ 7 ਸਾਲਾਂ ਬੱਚੀ ਨਾਲ ਕੀਤਾ ਜ਼ਬਰ-ਜਨਾਹ

Punjab Rape News: ਥਾਣਾ ਬਹਾਵਵਾਲਾ ਪੁਲਸ ਨੇ ਇਕ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ ‘ਚ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਸਹਾਇਕ ਸਬ-ਇੰਸਪੈਕਟਰ ਜਸਵਿੰਦਰ ਸਿੰਘ ਕਰ ਰਹੇ ਹਨ।ਜਾਣਕਾਰੀ ਅਨੁਸਾਰ ਥਾਣਾ ਬਹਾਵਵਾਲਾ ਪੁਲਸ ਨੂੰ ਦਿੱਤੇ ਬਿਆਨਾਂ ‘ਚ ਪੀੜਤ ਬੱਚੀ ਦੇ ਪਿਤਾ ਨੇ ਦੱਸਿਆ ਕਿ ਐਤਵਾਰ 5 ਜੁਲਾਈ ਨੂੰ ਦੁਪਹਿਰ 4-5 ਵੱਜੇ […]

uncle-forcibly-sex-with-9-year-old-niece-in-patiala

Patiala Rape News: ਪਟਿਆਲਾ ਵਿੱਚ ਚਾਚੇ ਨੇ ਆਪਣੀ 9 ਸਾਲਾਂ ਭਤੀਜੀ ਨਾਲ ਜ਼ਬਰਦਸਤੀ ਬਣਾਏ ਸਰੀਰਕ ਸੰਬੰਧ

Patiala Rape News: ਸਦਰ ਸਮਾਣਾ ਅਧੀਨ ਪੈਂਦੇ ਇਕ ਪਿੰਡ ਦੀ 9 ਸਾਲਾ ਬੱਚੀ ਨਾਲ ਰਿਸ਼ਤੇ ਵਿਚ ਚਾਚੇ ਲੱਗਦੇ ਪਿੰਡ ਦੇ ਹੀ ਨੌਜਵਾਨ ਵੱਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੀ ਮੈਡੀਕਲ ਜਾਂਚ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਸੰਦੀਪ ਕੌਰ ਨੇ ਦੱਸਿਆ ਕਿ ਬੱਚੀ ਦੀ ਮਾਂ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ […]

minor-girl-rape-accused-arrested-in-barnala

Barnala Rape News: ਨਾਬਾਲਗ ਲੜਕੀ ਨਾਲ ਜ਼ਬਰ ਜਨਾਹ ਕਰਨ ਵਾਲਾ ਦੋਸ਼ੀ ਪੁਲਿਸ ਨੇ ਕੀਤਾ ਗ੍ਰਿਫਤਾਰ

Barnala Rape News: ਬੀਤੇ ਦਿਨ ਇਕ ਨਾਬਾਲਗਾ ਲੜਕੀ ਨਾਲ ਜਬਰ ਜ਼ਨਾਹ ਕਰਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਦੇ ਤਹਿਤ ਪੁਲਸ ਵਲੋਂ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ […]