a-young-man-was-killed-by-stray-animals-on-the-road

Moga Road Accident News: ਸੜਕ ਤੇ ਫਿਰਦੇ ਅਵਾਰਾ ਪਸ਼ੂਆਂ ਨੇ ਲਈ ਇਕ ਨੌਜਵਾਨ ਦੀ ਜਾਨ

Moga Road Accident News: ਅਵਾਰਾ ਪਸ਼ੂਆਂ ਕਾਰਨ ਨਿੱਤ ਦਿਨ ਪੰਜਾਬ ‘ਚ ਹੋ ਰਹੇ ਹਾਦਸਿਆਂ ਕਾਰਨ ਕਈ ਕੀਮਤੀ ਜਾਨਾਂ ਅਜਾਈ ਜਾ ਰਹੀਆਂ ਹਨ ਅਤੇ ਕਈਆਂ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ। ਸਥਾਨਕ ਸ਼ਹਿਰ ‘ਚ ਅੱਜ ਸਵੇਰੇ ਅਵਾਰਾ ਪਸ਼ੂਆਂ ਕਾਰਨ ਹੋਏ ਹਾਦਸੇ ਕਾਰਨ ਸ਼ਹਿਰ ਦੇ ਇੱਕ ਨੌਜਵਾਨ ਦੀ ਜਾਨ ਚਲੀ ਗਈ। ਪ੍ਰਾਪਤ ਸੂਚਨਾ ਮੁਤਾਬਕ ਧਰਮਕੋਟ ਦਾ ਨੌਜਵਾਨ ਬਲਤੇਜ […]