mla beats dalit family

ਵੋਟ ਨਾ ਪਾਉਣ ‘ਤੇ ਕਾਂਗਰਸੀ ਸਰਪੰਚ ਵੱਲੋ ਕੁੱਟੇ ਗਏ ਦਲਿਤ ਪਰਿਵਾਰ ਦੇ ਕੁਟਾਪੇ ਦੀ ਵਿਡਿਓ ਹੋਈ ਵਾਇਰਲ

ਕਾਂਗਰਸੀ ਲੀਡਰ ਵੱਲੋ  ਕੁੱਟਮਾਰ ਦਾ ਸ਼ਿਕਾਰ ਹੋਏ ਪਰਿਵਾਰ ਦੇ ਕੁਟਾਪੇ ਦੀ ਵਿਡਿਓ ਵਾਇਰਲ ਹੋ ਰਹੀ ਹੈ । ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਡੇਰਾ ਮੀਰਮੀਰਾ ਵਿੱਚ ਕੁਝ ਲੋਕਾਂ ਨੇ ਦਲਿਤ ਪਰਿਵਾਰ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੀੜਤਾਂ ਵੱਲੋਂ ਇਸ ਦਾ ਇਲਜ਼ਾਮ ਸਰਪੰਚੀ ਜਿੱਤੇ ਕਾਂਗਰਸੀ ਲੀਡਰ ‘ਤੇ ਲਾਇਆ। ਇਹ ਵੀ ਪੜ੍ਹੋ : ਵੋਟ ਨਾ ਪਾਉਣ ‘ਤੇ ਕਾਂਗਰਸੀ ਸਰਪੰਚ ਨੇ ਕੀਤਾ ਦਲਿਤ ਪਰਿਵਾਰ […]

mla beats dalit family

ਵੋਟ ਨਾ ਪਾਉਣ ‘ਤੇ ਕਾਂਗਰਸੀ ਸਰਪੰਚ ਨੇ ਕੀਤਾ ਦਲਿਤ ਪਰਿਵਾਰ ਦਾ ਕੁਟਾਪਾ

ਇਹ ਵੀ ਪੜ੍ਹੋ : ਵੋਟ ਨਾ ਪਾਉਣ ‘ਤੇ ਕਾਂਗਰਸੀ ਸਰਪੰਚ ਵੱਲੋ ਕੁੱਟੇ ਗਏ ਦਲਿਤ ਪਰਿਵਾਰ ਦੇ ਕੁਟਾਪੇ ਦੀ ਵਿਡਿਓ ਹੋਈ ਵਾਇਰਲ 1 : ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਡੇਰਾ ਮੀਰਮੀਰਾ ਵਿੱਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ, ਜਦ ਕੁਝ ਲੋਕਾਂ ਨੇ ਦਲਿਤ ਪਰਿਵਾਰ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ। ਪੀੜਤਾਂ ਵੱਲੋਂ ਇਸ ਦਾ ਇਲਜ਼ਾਮ ਸਰਪੰਚੀ ਜਿੱਤੇ ਕਾਂਗਰਸੀ […]

repolling in punjab

ਪੰਜਾਬ ਦੇ 8 ਜ਼ਿਲ੍ਹਿਆਂ ’ਚ ਵੋਟਿੰਗ ਸ਼ੁਰੂ, ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੈ ਰਹੀਆਂ ਵੋਟਾਂ

1 : ਪੰਜਾਬ ਦੇ ਅੱਠ ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ, ਜਲੰਧਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੇ ਪਠਾਨਕੋਟ ਦੇ 14 ਬੂਥਾਂ ਉੱਤੇ ਸਰਪੰਚ ਤੇ ਪੰਚ ਲਈ ਮੁੜ ਵੋਟਾਂ ਪੈ ਰਹੀਆਂ। 2 : ਅੱਜ ਸਵੇਰੇ 8 ਤੋਂ ਵੋਟਿੰਗ ਸ਼ੁਰੂ ਹੋ ਗਈ ਹੈ ਜੋ ਸ਼ਾਮ 4 ਵਜੇ ਤੱਕ ਚੱਲੇਗੀ। 3 : ਇਸ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। […]

sad on panchayat election

ਪੰਚਾਇਤੀ ਚੋਣਾਂ ‘ਚ ਧੱਕੇਸ਼ਾਹੀ ਖਿਲਾਫ ਡਟਿਆ ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਹੋਇਆ ਹੈ। ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ 28,000 ਨਾਮਜ਼ਦਗੀ ਪਰਚੇ ਰੱਧ ਕਰਕੇ ਪੰਚਾਇਤੀ ਰਾਜ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਚਾਇਤਾਂ ਦੀ ਸਰਬਸੰਮਤੀ ਨਹੀਂ ਹੋਈ ਸਗੋਂ ਜ਼ਬਰਸੰਮਤੀ […]

polling record

ਪੰਚਾਇਤੀ ਚੋਣਾਂ ‘ਚ ਮਾਨਸਾਈਆਂ ਨੇ ਚੁੱਕੇ ਫੱਟੇ, ਤਰਨ ਤਾਰਨ ਵਾਲੇ ਰਹੇ ਸੁਸਤ

ਚੰਡੀਗੜ੍ਹ: ਪੰਚਾਇਤੀ ਚੋਣਾਂ ਵਿੱਚ ਇਸ ਵਾਰ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਨੇ ਸਭ ਤੋਂ ਵੱਧ ਉਤਸ਼ਾਹ ਵਿਖਾਇਆ। ਮਾਨਸਾ ਵਿੱਚ ਸਭ ਤੋਂ ਵੱਧ 88.21% ਵੋਟਾਂ ਪਈਆਂ। ਦੂਜੇ ਪਾਸੇ ਸਭ ਤੋਂ ਘੱਟ ਪੋਲਿੰਗ ਤਰਨ ਤਾਰਨ ਵਿੱਚ 66.14 % ਹੋਈ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਪੂਰੇ ਪੰਜਾਬ ਵਿੱਚ 80.38% ਵੋਟਰਾਂ ਨੇ ਅਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ। ਰਾਜ ਭਰ […]

repolling in panchayat election

ਅੱਠ ਜ਼ਿਲ੍ਹਿਆ ‘ਚ ਮੁੜ ਪੰਚਾਇਤੀ ਚੋਣਾਂ ਕਰਾਉਣ ਦਾ ਹੁਕਮ, ਗੜਬੜੀ ਦੀਆਂ ਸ਼ਿਕਾਇਤਾਂ ਮਗਰੋਂ ਫੈਸਲਾ

ਚੰਡੀਗੜ੍ਹ: ਰਾਜ ਚੋਣ ਕਮਿਸ਼ਨ ਪੰਜਾਬ ਨੇ ਅੱਜ 8 ਜ਼ਿਲ੍ਹਿਆਂ ਦੇ 14 ਬੂਥਾਂ ਉੱਤੇ ਸਰਪੰਚ ਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ। ਜਿਨ੍ਹਾਂ ਬੂਥਾਂ ‘ਤੇ ਮੁੜ ਵੋਟਾਂ ਪਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਉੱਥੇ ਵੋਟਾਂ ਦੌਰਾਨ ਗੜਬੜੀਆਂ ਦੀ ਰਿਪੋਰਟਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ 14 ਥਾਂਵਾਂ ਉੱਤੇ ਭਲਕੇ 2 ਜਨਵਰੀ ਨੂੰ ਮੁੜ ਵੋਟਿੰਗ […]

hoshiarpur protest by sad

ਜਿੱਤੇ ਸਰਪੰਚ ਨੂੰ ਹਾਰਿਆ ਐਲਾਨਿਆ, ਅਕਾਲੀਆਂ ਨੇ ਲਾਇਆ ਧਰਨਾ

ਹੁਸ਼ਿਆਰਪੁਰ: ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ’ਤੇ ਪੰਚਾਇਤੀ ਚੋਣਾਂ ਵਿੱਚ ਜਿੱਤ ਦਰਜ ਕਰਨ ਲਈ ਲਗਾਤਾਰ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਤਾਜ਼ਾ ਮਾਮਲਾ ਟਾਂਡਾ ਦਾ ਹੈ ਜਿੱਥੇ ਅਕਾਲੀ ਦਲ ਨੇ ਸ਼੍ਰੀ ਗੋਬਿੰਦਪੁਰ ਰੋਡ ਜਾਮ ਕਰਕੇ ਪੰਜਾਬ ਸਰਕਾਰ ਤੇ ਮੌਜੂਦਾ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਦਾ ਪੁਤਲਾ ਫੂਕਿਆ। ਅਕਾਲੀ ਦਲ ਵੱਲੋਂ ਸਰਪੰਚੀ […]

daughter in law won in begampura

ਪੰਚਾਇਤੀ ਚੋਣ: ਸੱਸ ਨੂੰ ਹਰਾ ਕੇ ਬੇਗਮਪੁਰਾ ‘ਤੇ ਨੂੰਹ ਦਾ ਕਬਜ਼ਾ

ਜਲੰਧਰ: ਪੰਚਾਇਤ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡ ਬੇਗਮਪੁਰਾ ਵਿੱਚ ਸਰਪੰਚੀ ਦੀ ਚੋਣ ਵਿੱਚ ਨੂੰਹ ਨੇ ਸੱਸ ਨੂੰ ਹਰਾ ਦਿੱਤਾ ਹੈ। ਚੋਣਾਂ ਵਿੱਚ ਨੂੰਹ-ਸੱਸ ਦੀ ਟੱਕਰ ਮੀਡੀਆ ਵਿੱਚ ਕਾਫੀ ਚਰਚਾ ਦਾ ਵਿਸ਼ਾ ਰਹੀ ਹੈ। ਸੱਸ ਤੇ ਨੂੰਹ ਦੀ ਇਸ ਲੜਾਈ ਵਿੱਚ ਪੂਰਾ ਪਿੰਡ ਭੰਬਲਭੂਸੇ ਵਿੱਚ ਸੀ ਕਿ ਆਖ਼ਰ ਵੋਟ ਕਿਸ ਨੂੰ ਦੇਈਏ। […]

llb student lost from 8th passed

ਪੰਚਾਇਤੀ ਚੋਣਾਂ: LLB ਕਰ ਰਹੀ ਮੁਟਿਆਰ ਨੂੰ 8ਵੀਂ ਪਾਸ ਮਹਿਲਾ ਨੇ ਹਰਾਇਆ

ਚੰਡੀਗੜ੍ਹ: ਇਸ ਵਾਰ ਸਰਪੰਚੀ ਦੀਆਂ ਚੋਣਾਂ ਦੇ ਦਿਲਚਸਪ ਨਤੀਜੇ ਆ ਰਹੇ ਹਨ। ਜ਼ਿਲ੍ਹਾ ਜਲੰਧਰ ਦੇ ਪਿੰਡ ਸੱਤੋਵਾਲੀ ਵਿੱਚ ਫੌਜੀ ਪਰਿਵਾਰ ਦੀ ਐਲਐਲਬੀ ਕਰ ਰਹੀ 21 ਸਾਲਾ ਕੁੜੀ ਇੰਦਰਪ੍ਰੀਤ ਕੌਰ ਨੂੰ 8ਵੀਂ ਪਾਸ ਬੀਬੀ ਜੋਤੀ ਨੇ ਹਰਾ ਦਿੱਤਾ ਹੈ। ਇੰਦਰਪ੍ਰੀਤ ਪਿੰਡ ਦੀ ਸਰਪੰਚ ਬਣ ਕੇ ਲੋਕਾਂ ਦੀ ਸੇਵਾ ਕਰਨਾ ਚਾਹੁੰਦੀ ਹੈ ਪਰ 8ਵੀਂ ਪਾਸ ਮਹਿਲਾ ਨੇ […]

khairas sister in law lost in election

ਖਹਿਰਾ ਦੀ ਭਰਜਾਈ ਹਾਰੀ, ਪੋਲਿੰਗ ਬੂਥ ‘ਤੇ ਦਿੱਤੇ ਪਹਿਰੇ ਨਾ ਆਏ ਕੰਮ

ਜਲੰਧਰ: ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਕੀਤੇ ਗਏ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਚਾਇਤੀ ਚੋਣਾਂ ਵਿੱਚ ਵੱਡਾ ਝਟਕਾ ਲੱਗਾ ਹੈ। ਖਹਿਰਾ ਦੇ ਚਚੇਰੇ ਭਰਾ ਕੁਲਬੀਰ ਸਿੰਘ ਦੀ ਪਤਨੀ ਕਿਰਨਬੀਰ ਕੌਰ ਨੂੰ ਪੰਚਾਇਤੀ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਇਹ ਹਾਰ ਵੀ ਉਦੋਂ ਹੋਈ ਹੈ ਜਦ ਖਹਿਰ ਨੇ ਪਿੰਡ ਆ ਕੇ ਖ਼ੁਦ ਆਪਣੀ ਭਰਜਾਈ […]

badals relative lost in election

ਬਾਦਲ ਦੇ ਜੱਦੀ ਪਿੰਡ ਤੋਂ ਰਿਸ਼ਤੇਦਾਰ ਦੀ ਸਰਪੰਚੀ ਖੁੱਸੀ, ਕਾਂਗਰਸੀ ਉਮੀਦਵਾਰ ਨੇ ਹਰਾਇਆ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਦੇ ਜੱਦੀ ਪਿੰਡ ਵਿੱਚ ਹੀ ਉਨ੍ਹਾਂ ਦੀ ਪਾਰਟੀ ਵੱਲੋਂ ਸਮਰਥਨ ਪ੍ਰਾਪਤ ਉਮੀਦਵਾਰ ਸਰਪੰਚੀ ਦੀ ਚੋਣ ਹਾਰ ਗਿਆ। ਕਾਂਗਰਸ ਵੱਲੋਂ ਸਮਰਥਨ ਪ੍ਰਾਪਤ ਜਬਰਜੰਗ ਸਿੰਘ ਮੁੱਖਾ ਨੇ ਬਾਦਲ ਦੇ ਰਿਸ਼ਤੇਦਾਰ ਉਦੈਵੀਰ ਸਿੰਘ ਢਿੱਲੋਂ ਨੂੰ ਹਰਾਇਆ। ਉੱਧਰ, ਸੁਖਪਾਲ ਖਹਿਰਾ ਵੀ ਆਪਣੀ ਭਰਜਾਈ ਦੀ ਸਰਪੰਚੀ ਵੀ […]

3 officers suspended

ਚੋਣ ਪ੍ਰਬੰਧਾਂ ‘ਚ ਅਣਗਹਿਲੀ ਵਰਤਣ ਵਾਲੇ ਤਿੰਨ ਅਫ਼ਸਰਾਂ ‘ਤੇ ਕਮਿਸ਼ਨ ਦੀ ਡਿੱਗੀ ਗਾਜ

ਚੰਡੀਗੜ੍ਹ: ਪੰਚਾਇਤੀ ਚੋਣਾਂ ਵਿੱਚ ਆਪਣੀ ਡਿਊਟੀ ‘ਤੇ ਖਰੇ ਨਾ ਉੱਤਰਨ ਵਾਲੇ ਤਿੰਨ ਅਧਿਕਾਰੀਆਂ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਨੇ ਮੁਅੱਤਲ ਕਰ ਦਿੱਤਾ ਹੈ। ਤਿੰਨੇ ਅਧਿਕਾਰੀ ਪਟਿਆਲਾ, ਫ਼ਤਹਿਗੜ੍ਹ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਬਤੌਰ ਰੀਟਰਨਿੰਗ ਅਫ਼ਸਰ ਤਾਇਨਾਤ ਸਨ। ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹਾ ਬਠਿੰਡਾ ਦੇ ਬਲਾਕ ਗੋਨਿਆਣਾ-3 ਵਿੱਚ ਗ੍ਰਾਮ ਪੰਚਾਇਤ ਚੋਣਾਂ ਕਰਵਾਉਣ ਲਈ ਰੀਟਰਨਿੰਗ […]