Final exam of universities in Punjab cancelled till July 15

ਪੰਜਾਬ ਵਿੱਚ 15 ਜੁਲਾਈ ਤੱਕ ਨਹੀਂ ਹੋਣਗੀਆਂ ਯੂਨੀਵਰਸਿਟੀ ਅਤੇ ਕਾਲਜਾਂ ਦੀ ਫਾਈਨਲ ਪ੍ਰੀਖਿਆਵਾਂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਦੀਆਂ ਅੰਤਮ ਪ੍ਰੀਖਿਆਵਾਂ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ, ਅੰਤਮ ਫੈਸਲਾ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ.) ਦੁਆਰਾ ਜਾਰੀ ਨਵੇਂ ਦਿਸ਼ਾ ਨਿਰਦੇਸ਼ਾਂ ‘ਤੇ ਅਧਾਰਤ ਹੋਵੇਗਾ। ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਲੰਬੇ ਸਮੇਂ ਤੋਂ ਪ੍ਰੀਖਿਆਵਾਂ ਨੂੰ […]

Punjab University Chandigarh

ਪੰਜਾਬ ਯੂਨੀਵਰਸਿਟੀ ਨੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ‘ਤੇ ਲਗਾਈ ਰੋਕ

ਪੰਜਾਬ ਯੂਨੀਵਰਸਿਟੀ ਨੇ ਪੰਜਾਬ ਦੇ ਦਲਿਤ ਵਿਦਿਆਰਥੀਆਂ ਦੀ ਡਿਗਰੀਆਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਪਿੱਛੇ ਕਾਰਨ ਹੈ ਕਿ ਪੰਜਾਬ ਸਰਕਾਰ ਨੇ ਹਾਲੇ ਤਕ ਇਨ੍ਹਾਂ ਵਿਦਿਆਰਥੀਆਂ ਦੀਆਂ ਫੀਸਾਂ ਨਹੀਂ ਜਮ੍ਹਾਂ ਕਰਵਾਈਆਂ। ਯੂਨੀਵਰਸਿਟੀ ਮੁਤਾਬਕ ਪੰਜਾਬ ਸਰਕਾਰ ਨੇ ਐਸਸੀ-ਐਸਟੀ ਵਿਦਿਆਰਥੀਆਂ ਦੀ ਫੀਸ ਦਾ 10 ਕਰੋੜ ਰੁਪਏ ਦਾ ਭੁਗਤਾਨ ਨਹੀਂ ਕੀਤਾ। ਪੀਯੂ ਅਤੇ ਸਰਕਾਰ ਦੀ ਇਸ ਖਿੱਚੋਤਾਣ ‘ਚ […]

rajiv vandalised in university campus

ਪੰਜਾਬ ਯੂਨੀ ’ਚ ਪੁੱਜੀ ‘ਕਾਲਖ਼’ ਦੀ ਸਿਆਸਤ, ਰਾਜੀਵ ਗਾਂਧੀ ਗੈਸਟ ਹਾਊਸ ਬੋਰਡ ’ਤੇ ਕਾਲਖ਼

ਚੰਡੀਗੜ੍ਹ: ਲੁਧਿਆਣਾ ਤੇ ਦਿੱਲੀ ਤੋਂ ਬਾਅਦ ਸਿਰਮੌਰ ਵਿਦਿਅਕ ਅਦਾਰੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ਼ ਮਲੀ ਗਈ। ਦੇਰ ਰਾਤ ਪੰਜਾਬ ਯੂਨੀਵਰਸਿਟੀ ਵਿੱਚ ਕੁਝ ਅਣਪਛਾਤੇ ਅਨਸਰਾਂ ਨੇ ਰਾਜੀਵ ਦੇ ਨਾਂ ਤੇ ਬਣੇ ਗੈਸਟ ਹਾਊਸ ਦੇ ਬੋਰਡ ’ਤੇ ਕਾਲਖ਼ ਮਲ ਦਿੱਤੀ। ਹਾਲਾਂਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਬਾਰੇ ਹਾਲੇ ਤਕ ਨਹੀਂ ਪਤਾ […]