the-students-of-punjab-university-got-angry-against-pu

Punjab University Protest News: ਪੰਜਾਬ ਯੂਨੀਵਰਸਿਟੀ ਦੁਆਰਾ ਫੀਸ ਵਸੂਲਣ ਤੇ ਵਿਦਿਆਰਥੀਆਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ

  Punjab University Protest News: ਪੰਜਾਬ ‘ਚ ਸਿੱਖਿਆ ਨੀਤੀਆਂ ਨੂੰ ਲੈ ਕੇ ਅਕਸਰ ਸਵਾਲ ਖੜ੍ਹੇ ਕੀਤੇ ਜਾਂਦੇ ਰਹੇ ਹਨ। ਲੌਕਡਾਊਨ ਦੌਰਾਨ ਸਕੂਲੀ ਵਿਦਿਆਰਥੀਆਂ ਦੀ ਫੀਸ ਵਸੂਲੀ ਨੂੰ ਲੈ ਕੇ ਬੱਚਿਆਂ ਦੇ ਮਾਤਾ-ਪਿਤਾ ਵੱਲੋਂ ਵਿਰੋਧ ਕੀਤਾ ਗਿਆ। ਇਸ ਤੋਂ ਬਾਅਦ ਹੁਣ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਵਿਦਿਆਰਥੀਆਂ ‘ਚ ਵੀ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਯੂਨੀਵਰਸਿਟੀ […]