Punjab Vidhan Sabha

ਪੰਜਾਬ ਵਿਧਾਨ ਸਭਾ ਵਲੋਂ ਬੀ.ਐੱਸ.ਐੱਫ. ਦਾ ਅਧਿਕਾਰ ਖੇਤਰ ਵਧਾਉਣ ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਵਿਰੁੱਧ ਮਤਾ ਪਾਸ

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਇੱਕ ਮਤਾ ਪੇਸ਼ ਕਰਦਿਆਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ ਜਿਸ ਵਿੱਚ ਸੂਬੇ ਵਿੱਚ ਸੀਮਾ ਸੁਰੱਖਿਆ ਬਲ (ਬੀਐਸਐਫ) ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕੀਤਾ ਗਿਆ ਹੈ।ਸ੍ਰੀ ਰੰਧਾਵਾ […]

Punjab Vidhan Sabha

400 ਸਾਲਾ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਬੁਲਾਇਆ ਗਿਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ

ਪੰਜਾਬ ਵਿਧਾਨ ਸਭਾ ਨੇ ਸ਼ੁੱਕਰਵਾਰ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਵੇਂ ਪ੍ਰਕਾਸ਼ ਪੁਰਬ (ਜਨਮ ਦਿਹਾੜੇ) ਦੀ ਯਾਦ ਵਿੱਚ ਵਿਸ਼ੇਸ਼ ਇੱਕ ਰੋਜ਼ਾ ਸੈਸ਼ਨ ਆਯੋਜਿਤ ਕੀਤਾ, ਜਿਸ ਵਿੱਚ ਲਗਭਗ ਸਾਰੇ ਵਿਧਾਇਕਾਂ ਨੇ ਹਿੱਸਾ ਲਿਆ। ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਅਤੇ ਭਾਰਤ ਦੇ ਸਾਬਕਾ ਮੁੱਖ […]

Agriculture Ordinance passed Punjab vidhan sabha

ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਸੈਸ਼ਨ ਦੌਰਾਨ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਪਾਸ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ‘ਚ ਪਾਸ ਕਰ ਦਿੱਤਾ ਗਿਆ ਹੈ। ਕੈਪਟਨ ਨੇ ਕਿਹਾ ਇਨ੍ਹਾਂ ਖੇਤੀ ਆਡਰੀਨੈਂਸਾ ਜ਼ਰੀਏ MSP ਖਤਮ ਕਰਨ ਦੀ ਕੋਸ਼ਿਸ਼ ਜਾ ਰਹੀ ਹੈ। […]

23 MLA tested corona positive before Punjab Vidhan Sabha session

ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾ 23 ਵਿਧਾਇਕ ਕੋਰੋਨਾ ਪੋਜ਼ੀਟਿਵ, ਵਿਰੋਧੀ ਧਿਰਾਂ ਦੀ ਮੁਸ਼ਕਲਾਂ ਵਧੀਆਂ

ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਬੁਲਾਏ ਗਏ ਇਕ ਰੋਜ਼ਾ ਸੈਸ਼ਨ ਨੂੰ ਲੈ ਕੇ ਇਕ ਅਜੀਬ ਸਥਿਤੀ ਪੈਦਾ ਹੋ ਗਈ ਹੈ। ਸੂਬੇ ਦੇ ਤਿੰਨ ਕੈਬਨਿਟ ਮੰਤਰੀਆਂ ਸਮੇਤ ਕੁੱਲ 23 ਵਿਧਾਇਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਗਏ ਹਨ। ਇਸ ਸਥਿਤੀ ਵਿੱਚ ਸਦਨ ਦੇ ਮੈਂਬਰਾਂ ਦਾ ਪੰਜਵਾਂ ਹਿੱਸਾ ਕੋਰੋਨਾ ਕਾਰਨ ਸ਼ੈਸ਼ਨ ਤੋਂ ਗੈਰਹਾਜ਼ਰ ਰਹੇਗਾ। ਇਸਦੇ ਨਾਲ […]

vidhan sabha session guidelines

ਪੰਜਾਬ ਵਿਧਾਨ ਸਭਾ ਸੈਸ਼ਨ ਬੁਲਾਉਣ ਤੋਂ ਪਹਿਲਾਂ ਮੰਤਰੀਆਂ ਤੇ ਵਿਧਾਇਕਾਂ ਲਈ ਜਾਰੀ ਨਵੇਂ ਫਰਮਾਨ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਇਕ ਦਿਨ ਵਾਸਤੇ ਤੇ ਬੁਲਾਇਆ ਗਿਆ। ਪਰ ਇਸ ਤੋਂ ਪਹਿਲਾ ਸਾਰੇ ਮੰਤਰੀਆਂ ਅਤੇ ਵਿਧਾਇਕ , ਵਿਧਾਨ ਸਭਾ ਸਟਾਫ ਨੂੰ ਕੋਰੋਨਾ ਟੈਸਟ ਕਰਾਉਣ ਦੇ ਹੁਕਮ ਜਾਰੀ ਕੀਤੇ। ਕੋਰੋਨਾ ਟੈਸਟ ਦੀਆ ਰਿਪੋਟਾਂ 25 ਤੋਂ 27 ਅਗੱਸਤ ਦੀਆਂ ਹੋਣ ਲਾਜ਼ਮੀ ਹੈ। ਪੰਜਾਬ ਵਿਧਾਨ ਸਭਾ ਦਾ ਇਕ ਦਿਨਾਂ ਸੈਸ਼ਨ […]

nrc-issue-in-punjab-vidha-sabha-is-trouble-for-akali-dal

NRC Issue: ਪੰਜਾਬ ਵਿਧਾਨ ਸਭਾ NRC ਦਾ ਮੁੱਦਾ ਅਕਾਲੀਆਂ ਲਈ ਬਣੇਗਾ ਸੰਕਟ, ਬਾਈਕਾਟ ਦੇ ਆਸਾਰ

NRC Issue: ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਧਾਰਮਿਕ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਅੱਜ CAA ਨਾਲ ਜੁੜ ਕੇ ਅਤੇ NRC ਤੇ ਆਪਣੀ ਮੋਹਰ ਲਗਾ ਕੇ ਉਹ ਭਾਜਪਾ ਦੇ ਹੱਕ ਵਿੱਚ ਸਹਿਮਤ ਹੋ ਗਏ ਹਨ, ਪਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦਾ […]

punjab vidhan sabha accepts resignation of h.s.phoolka

ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਮਨਜ਼ੂਰ, ਵਿਧਾਇਕੀ ਖੁੱਸੀ

ਪੰਜਾਬ ਵਿਚ ਹਰ ਰੋਜ਼ ਕਿਸੇ ਨਾ ਕਿਸੇ ਮੁੱਦੇ ਤੇ ਬਹਿਸ ਹੁੰਦੀ ਰਹਿੰਦੀ ਹੈ ਜਿਸ ਕਰਕੇ ਸਿਆਸਤਦਾਨਾਂ ਦੇ ਅਸਤੀਫਿਆਂ ਦੀ ਝੜੀ ਲੱਗੀ ਰਹਿੰਦੀ ਹੈ। ਪੰਜਾਬ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਇਸ ਦੇ ਨਾਲ ਹੀ ਹਰਵਿੰਦਰ ਸਿੰਘ ਫੂਲਕਾ ਹੁਣ ਪੰਜਾਬ […]

aap and akali dal protested outside vidhan sabha against punjab govt

ਅਕਾਲੀਆਂ ਅਤੇ ਆਪ ਨੇ ਵਿਧਾਨ ਸਭਾ ਦੇ ਬਾਹਰ ਪੰਜਾਬ ਸਰਕਰ ਦੇ ਖ਼ਿਲਾਫ਼ ਲਾਇਆ ਧਰਨਾ

ਦੇਸ਼ ਦੇ ਵਿੱਚ ਹਰ ਰੋਜ਼ ਕਿਸੇ ਨਾ ਕਿਸੇ ਮਾਮਲੇ ਤੇ ਬਹੁਤ ਵੱਡਾ ਵਿਵਾਦ ਖੜਾ ਹੋ ਜਾਂਦਾ ਹੈ। ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਾਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਖ਼ੂਬ ਭੜਾਸ ਕੱਢੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਆਪਣੇ-ਆਪਣੇ […]

Punjab Vidhan Sabha

ਪੰਜਾਬ ਵਿਧਾਨ ਸਭਾ ਪੱਲਵਾਮਾ ਸੀਆਰਪੀਐਫ ਹਮਲੇ ਦੇ ਕਾਰਨ ਮੁਲਤਵੀ, ਸਭਾ ‘ਚ ਸੋਗ ਮਨਾਇਆ ਗਿਆ

ਬੀਤੇ ਕੱਲ੍ਹ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਕਾਫ਼ਲੇ ‘ਤੇ ਹੋਏ ਫਿਦਾਈਨ ਹਮਲੇ ਵਿੱਚ 42 ਜਵਾਨਾਂ ਦੀ ਜਾਨ ਜਾਣ ਮਗਰੋਂ ਪੰਜਾਬ ਵਿਧਾਨ ‘ਚ ਸੋਗ ਮਨਾਇਆ ਗਿਆ। ਹੁਣ ਵਿਧਾਨ ਸਭਾ ‘ਚ ਜਾਰੀ ਬਜਟ ਇਜਲਾਸ ਦੀ ਕਾਰਵਾਈ ਸੋਮਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਵੀਰਵਾਰ ਨੂੰ ਕਸ਼ਮੀਰ ‘ਚ ਹੋਏ ਅਤਿਵਾਦੀ ਹਮਲੇ ਕਾਰਨ ਕਾਰਵਾਈ ਮੁਲਤਵੀ ਕੀਤੀ ਗਈ ਹੈ। […]

sukhbir badal

ਵਿਧਾਨ ਸਭਾ ਕਮੇਟੀ ਵਲੋਂ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ , 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਜਵਾਬ ਤਲਬ ਕੀਤਾ ਹੈ। ਕਮੇਟੀ ਨੇ ਸੁਖਬੀਰ ਬਾਦਲ ਨੂੰ ਨੋਟਿਸ ਜਾਰੀ ਕਰਦਿਆਂ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਯਾਦ ਰਹੇ ਸੁਖਬੀਰ ਬਾਦਲ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 23 ਜੂਨ, 2017 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ […]

sukhpal khaira in tesion

ਵਿਧਾਨ ਸਭਾ ਦੇ ਸਪੀਕਰ ਵਲੋਂ ਖਹਿਰਾ ਨੂੰ ਨੋਟਿਸ ਜਾਰੀ , ਹੱਥੋਂ ਗਈ ਵਿਧਾਇਕੀ !

ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਵਿਧਾਇਕੀ ‘ਤੇ ਤਲਵਾਰ ਲਟਕੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਖਹਿਰਾ ਨੂੰ ਨੋਟਿਸ ਭੇਜ ਤੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਸਪੀਕਰ ਨੇ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਮਗਰੋਂ ਕੀਤੀ ਹੈ। ਆਮ ਆਦਮੀ ਪਾਰਟੀ […]

sukhbir badal

ਸੁਖਬੀਰ ਬਾਦਲ ਦੀਆਂ ਵਿਧਾਨ ਸਭਾ ਨੂੰ ਗੁੰਮਰਾਹ ਕਰਨ ਦੇ ਮਾਮਲੇ ‘ਚ ਵਧੀਆਂ ਮੁਸ਼ਕਿਲਾਂ

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਪ੍ਰੀਵਿਲੇਜ ਕਮੇਟੀ ਨੇ ਸੁਖਬੀਰ ਬਾਦਲ ਨੂੰ ਵਿਧਾਨ ਸਭਾ ਨੂੰ ਗੁੰਮਰਾਹ ਕਰਨ ਦਾ ਦੋਸ਼ੀ ਪਾਇਆ ਸੀ, ਜਿਸ ਬਾਬਤ ਉਨ੍ਹਾਂ ਨੂੰ ਸੰਮਨ ਕੀਤਾ ਜਾ ਸਕਦਾ ਹੈ। ਦਰਅਸਲ, ਅਗਸਤ 2018 ਵਿੱਚ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਸਮੇਂ ਸੁਖਬੀਰ ਬਾਦਲ ਨੇ ਇਲਜ਼ਾਮ ਲਾਏ […]