youth-death-due-to-overdoses-in-batala

Punjab Drug News: ਪੰਜਾਬ ਵਿੱਚ ਨਸ਼ਿਆਂ ਨੇ ਤਬਾਹ ਕੀਤੀ ਹੋਰ ਜ਼ਿੰਦਗੀ, ਬਟਾਲਾ ਦੇ 26 ਸਾਲਾਂ ਨੌਜਵਾਨ ਦੀ ਲਈ ਜਾਨ

Punjab Drug News: ਕਾਦੀਆਂ ‘ਚ 26 ਸਾਲਾ ਨੌਜਵਾਨ ਦੀ ਨਸ਼ੇ ਦੀ ਓਪਰਡੋਜ਼ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ ‘ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ […]