sukhpal khaira

ਸੁਖਪਾਲ ਖਹਿਰਾ ਨੇ ਛੱਡੀ ਵਿਧਾਇਕੀ, ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ

ਆਮ ਆਦਮੀ ਪਾਰਟੀ ਦੀ ਟਿਕਟ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਸੁਖਪਾਲ ਖਹਿਰਾ ਲੋਕ ਸਭਾ ਚੋਣਾਂ ਦੌਰਾਨ ਬਠਿੰਡਾ ਹਲਕੇ ਤੋਂ ਚੋਣ ਲੜ ਰਹੇ ਹਨ। ਆਮ ਆਦਮੀ ਪਾਰਟੀ ‘ਤੋਂ ਵੱਖ ਹੋ ਕੇ ਆਪਣੀ ‘ਪੰਜਾਬ ਏਕਤਾ ਪਾਰਟੀ‘ […]

paramjit khalra jj singh bibi jagir kaur

ਟਕਸਾਲੀਆਂ ਨੇ ਬੀਬੀ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈਣ ਦਾ ਕੀਤਾ ਵੱਡਾ ਫੈਸਲਾ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈ ਲਈ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪਹਿਲਾਂ ਹੀ ਸੰਕੇਤ ਦੇ ਦਿੱਤੇ ਸੀ ਕਿ ਉਹ ਖਡੂਰ ਸਾਹਿਬ ਸੀਟ ਤੋਂ ਪੰਜਾਬ […]

sukhpal khaira and navjot sidhu

ਚੰਡੀਗੜ੍ਹ ਸੀਟ ਤੋਂ ਟਿਕਟ ਨਾ ਮਿਲਣ ਮਗਰੋਂ ਨਵਜੋਤ ਕੌਰ ਨੂੰ ਸੁਖਪਾਲ ਖਹਿਰਾ ਵਲੋਂ ਵੱਡੀ ਪੇਸ਼ਕਸ਼

ਕਾਂਗਰਸ ਪਾਰਟੀ ਤੋਂ ਚੰਡੀਗੜ੍ਹ ਲੋਕ ਸਭਾ ਸੀਟ ਚੰਡੀਗੜ੍ਹ ਤੋਂ ਟਿਕਟ ਦੀ ਚਾਹਵਾਨ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਆਪਣੀ ਪਾਰਟੀ ਵੱਲੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨੇ ਐਲਾਨ ਕੀਤਾ ਸੀ ਕਿ ਉਹ ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਥਾਂ ਤੋਂ […]

Brahmpura says jj singhs scarifices are not less than khalra

ਖਡੂਰ ਸਾਹਿਬ ਤੋਂ ਜੇਜੇ ਸਿੰਘ ਨੂੰ ਉਮੀਦਵਾਰ ਬਣਾਉਣ ਤੇ ਡਟੇ ਬ੍ਰਹਮਪੁਰਾ

ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ। ਜੇਜੇ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਇੱਥੇ ਆਉਣ ਨਾਲ ਪਾਕਿਸਤਾਨੀ ਸ਼ਹਿ ਨਾਲ ਗ਼ਲਤ ਹਰਕਤਾਂ ਕਰਨ ਵਾਲਿਆਂ ਨੂੰ ਡਰ ਲੱਗ ਰਿਹਾ ਹੈ। ਉੱਧਰ, ਪਾਰਟੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦਾ ਕਹਿਣਾ […]

sukhpal khaira

ਚੋਣਾਂ ਨੂੰ ਲੈਕੇ ਸੁਖਪਾਲ ਖਹਿਰਾ ਦਾ NRI’s ਲਈ ਵੱਡਾ ਐਲਾਨ

ਪੰਜਾਬ ਦੀ ਸਿਆਸਤ ਵਿੱਚ ਪ੍ਰਵਾਸੀ ਪੰਜਾਬੀ ਵੱਡੇ ਪੱਧਰ ‘ਤੇ ਪ੍ਰਭਾਵਿਤ ਕਰਦੇ ਹਨ। ਸ਼ਾਇਦ ਇਸੇ ਲਈ ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਸੁਖਪਾਲ ਖਹਿਰਾ ਨੇ ਪ੍ਰਵਾਸੀ ਭਾਰਤੀਆਂ ਲਈ ਵੱਡਾ ਐਲਾਨ ਕੀਤਾ ਹੈ। ਖਹਿਰਾ ਨੇ ਕਿਹਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਪੰਜ ਟਿਕਟਾਂ ਐਨਆਰਆਈਜ਼ ਨੂੰ ਦੇਣਗੇ। ਇਹ ਵੀ ਪੜ੍ਹੋ : ‘ਆਪ’ ‘ਚ […]

Sukhpal Khaira

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਨਹੀਂ ਨੇ ਸੁਖਪਾਲ ਖਹਿਰਾ !

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨਹੀਂ ਹਨ। ਕਾਗਜ਼ਾਂ ਵਿੱਚ ਪਾਰਟੀ ਦੀ ਕਮਾਨ ਸਨਕਦੀਪ ਸਿੰਘ ਸੰਧੂ ਦੇ ਹੱਥ ਹੈ। ਵਿਰੋਧੀ ਪਾਰਟੀਆਂ ਇਸ ਨੂੰ ਜਨਤਾ ਨਾਲ ਧੋਖਾ ਕਰਾਰ ਦੇ ਰਹੀਆਂ ਹਨ। ਜਦੋਂਕਿ ਦੂਜੇ ਪਾਸੇ ਖਹਿਰਾ ਦਾ ਕਹਿਣਾ ਹੈ ਕਿ ਸਿਰਫ ਪਾਰਟੀ ਰਜਿਸਟਰਡ ਕਰਵਾਉਣ ਲਈ ਹੀ ਅਜਿਹਾ ਕੀਤਾ ਗਿਆ ਹੈ। ਇਸ ਲਈ ਪਾਰਟੀ ਰਜਿਸਟਰਡ ਕਰਵਾਉਣ ਲਈ […]

bhagwant mann and sukhpal khaira in sangrur

ਸੰਗਰੂਰ : ਸੁਖਪਾਲ ਖਹਿਰਾ ਤੇ ਭਗਵੰਤ ਮਾਨ ਨੇ ਮਿਲਾਇਆ ਹੱਥ

ਸਿਆਸੀ ਮੈਦਾਨ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਸਭ ਤੋਂ ਵੱਧ ਐਲਰਜ਼ੀ ਬਾਗੀ ਹੋ ਕੇ ਵੱਖਰੀ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਨਾਲ ਹੈ। ਸੁਖਪਾਲ ਖਹਿਰਾ ਕਰਕੇ ਹੀ ਭਗਵੰਤ ਮਾਨ ਨੇ ਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਐਤਵਾਰ ਨੂੰ ਸੰਗਰੂਰ ਵਿੱਚ ਦੋਵੇਂ ਵਿਰੋਧੀ ਲੀਡਰ ਅਚਾਨਕ ਆਹਮੋ-ਸਾਹਮਣੇ ਆ […]

Bhagwant Mann ranjit singh brahmpura sukhpal khaira

ਮਹਾਂਗੱਠਜੋੜ ‘ਤੇ ਲਗਿਆ ਸਵਾਲੀਆ ਨਿਸ਼ਾਨ , ਦੋਚਿੱਤੀ ਵਿੱਚ ਨਜ਼ਰ ਆ ਰਹੇ ਸਾਰੇ ਧਿਰ

ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਵਿਰੋਧੀਆਂ ਦੇ ਮਹਾਂਗੱਠਜੋੜ ‘ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਲੋਕ ਇਨਸਾਫ ਪਾਰਟੀ ਨੇ ਆਮ ਆਦਮੀ ਪਾਰਟੀ ਨਾਲ ਕਿਸੇ ਵੀ ਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਉਧਰ, ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਨੂੰ ਗੱਠਜੋੜ ਵਿੱਚ ਸ਼ਾਮਲ ਕਰਨਾ ਰਾਸ […]

Bhagwant Mann ranjit singh brahmpura sukhpal khaira

‘ਆਪ’ ਰਹੇਗੀ ਮਹਾਂਗੱਠਜੋੜ ਤੋਂ ਦੂਰ , ਖਹਿਰਾ ਤੇ ਬੈਂਸ ਨਾਲ ਗੱਠਜੋੜ ਸੰਭਵ ਨਹੀਂ

ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਬਣ ਰਹੇ ਮਹਾਂਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਟਾਲਾ ਵੱਟ ਰਹੇ ਹਨ। ਉਨ੍ਹਾਂ ਨੂੰ ਪੰਜਾਬੀ ਏਕਤਾ ਪਾਰਟੀ ਤੇ ਲੋਕ ਇਨਸਾਫ਼ ਪਾਰਟੀ ਦਾ ਮਹਾਂਗੱਠਜੋੜ ਵਿੱਚ ਸ਼ਾਮਲ ਹੋਣਾ ਚੰਗਾ ਨਹੀਂ ਲੱਗ ਰਿਹਾ। ਦੂਜੇ ਪਾਸੇ ਇਹ ਦੋਵੇਂ ਪਾਰਟੀਆਂ ‘ਆਪ’ ਨੂੰ ਨਾਲ ਲੈ ਕੇ […]

mahagathjorh in punjab

ਮਹਾਂਗੱਠਜੋੜ ਤੋਂ ਪਹਿਲਾਂ ਹੀ ਲੀਡਰਾਂ ਵਿੱਚ ‘ਆਪ’ ਨੂੰ ਸ਼ਾਮਲ ਕਰਨ ਤੇ ਮਤਭੇਦ

ਲੋਕ ਸਭਾ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਹੈ। ਇਸ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੇ ਚੱਲਦਿਆਂ ਅੱਜ ਮਹਾਂਗੱਠਜੋੜ ਬਣਾਉਣ ਦੀਆਂ ਤਿਆਰੀਆਂ ‘ਚ ਜੁਟੇ ਲੀਡਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪੰਜਾਬੀ ਏਕਤਾ ਪਾਰਟੀ, ਲੋਕ ਇਨਸਾਫ ਪਾਰਟੀ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਬਸਪਾ ਦੇ ਲੀਡਰ ਪਹੁੰਚੇ। ਗਠਜੋੜ ਤੋਂ ਪਹਿਲਾਂ ਹੀ ਲੀਡਰਾਂ ਦੇ ਵਿਚਾਰਾਂ […]

sukhpal khaira in Jalandhar

ਸੁਖਪਾਲ ਖਹਿਰਾ ਦਾ ਜ਼ਿਮਨੀ ਚੋਣਾਂ ਲਈ ਵੱਡਾ ਐਲਾਨ

ਆਮ ਆਦਮੀ ਪਾਰਟੀ ਛੱਡ ਕੇ ਆਪਣੀ ਨਵੀਂ ਪੰਜਾਬੀ ਏਕਤਾ ਪਾਰਟੀ ਬਣਾ ਚੁੱਕੇ ਸੁਖਪਾਲ ਖਹਿਰਾ ਦੀ ਵਿਧਾਇਕੀ ਨੂੰ ਚੁਣੌਤੀ ਦਿੱਤੀ ਜਾ ਚੁੱਕੀ ਹੈ। ‘ਆਪ’ ਦੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਬੀਤੇ ਕੱਲ੍ਹ ਵਿਧਾਨ ਸਭਾ ਤੋਂ ਖਹਿਰਾ ਦੀ ਮੈਂਬਰਸ਼ਿਪ ਖਾਰਜ ਕਰਨ ਲਈ ਸਪੀਕਰ ਨੂੰ ਅਪੀਲ ਕੀਤੀ, ਜਿਸ ਦੇ ਪ੍ਰਵਾਨ ਹੋਣ ਮਗਰੋਂ ਉਨ੍ਹਾਂ ਦੇ ਹਲਕੇ […]

jaitu mla BALDEV SINGH joins khairas punjabi ekta-party after resigning from aap

ਵਿਧਾਇਕ ਬਲਦੇਵ ਸਿੰਘ ‘ਆਪ’ ਨੂੰ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ

ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਨਵੀਂ ਪਾਰਟੀ ‘ਚ ਸ਼ਾਮਲ ਹੋਣ ਸਮੇਂ ਉਨ੍ਹਾਂ ਪੁਰਾਣੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ‘ਤੇ ਤਾਨਾਸ਼ਾਹ ਹੋਣ ਦਾ ਦੋਸ਼ ਲਾਇਆ। ਬਲਦੇਵ ਸਿੰਘ ਨਾਲ ਸੁਖਪਾਲ ਖਹਿਰਾ ਨੇ ਜਲੰਧਰ ਵਿੱਚ ਪ੍ਰੈੱਸ ਕਾਨਫ਼ਰੰਸ ਕਰਦਿਆਂ ਸੂਬਾ ਸਰਕਾਰ ‘ਤੇ ਸਵਾਲ ਚੁੱਕੇ। ਖਹਿਰਾ […]