Punjabi Ekta Party

ਸੁਖਪਾਲ ਖਹਿਰਾ ਨੇ ਛੱਡੀ ਵਿਧਾਇਕੀ, ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ

ਆਮ ਆਦਮੀ ਪਾਰਟੀ ਦੀ ਟਿਕਟ ਤੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਵੀਰਵਾਰ ਨੂੰ ਅਹੁਦੇ ਤੋਂ ਤਿਆਗ ਪੱਤਰ ਦੇ ਦਿੱਤਾ…

5 ਸਾਲ ago

ਟਕਸਾਲੀਆਂ ਨੇ ਬੀਬੀ ਖਾਲੜਾ ਦੇ ਹੱਕ ਵਿੱਚ ਜਨਰਲ ਜੇਜੇ ਸਿੰਘ ਦੀ ਟਿਕਟ ਵਾਪਸ ਲੈਣ ਦਾ ਕੀਤਾ ਵੱਡਾ ਫੈਸਲਾ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ…

5 ਸਾਲ ago

ਚੰਡੀਗੜ੍ਹ ਸੀਟ ਤੋਂ ਟਿਕਟ ਨਾ ਮਿਲਣ ਮਗਰੋਂ ਨਵਜੋਤ ਕੌਰ ਨੂੰ ਸੁਖਪਾਲ ਖਹਿਰਾ ਵਲੋਂ ਵੱਡੀ ਪੇਸ਼ਕਸ਼

ਕਾਂਗਰਸ ਪਾਰਟੀ ਤੋਂ ਚੰਡੀਗੜ੍ਹ ਲੋਕ ਸਭਾ ਸੀਟ ਚੰਡੀਗੜ੍ਹ ਤੋਂ ਟਿਕਟ ਦੀ ਚਾਹਵਾਨ ਨਵਜੋਤ ਕੌਰ ਸਿੱਧੂ ਨੂੰ ਪੰਜਾਬ ਏਕਤਾ ਪਾਰਟੀ ਦੇ…

5 ਸਾਲ ago

ਖਡੂਰ ਸਾਹਿਬ ਤੋਂ ਜੇਜੇ ਸਿੰਘ ਨੂੰ ਉਮੀਦਵਾਰ ਬਣਾਉਣ ਤੇ ਡਟੇ ਬ੍ਰਹਮਪੁਰਾ

ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਉਮੀਦਵਾਰ ਜਨਰਲ ਜੇਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਚੋਣ ਮੈਦਾਨ ‘ਚ…

5 ਸਾਲ ago

ਚੋਣਾਂ ਨੂੰ ਲੈਕੇ ਸੁਖਪਾਲ ਖਹਿਰਾ ਦਾ NRI’s ਲਈ ਵੱਡਾ ਐਲਾਨ

ਪੰਜਾਬ ਦੀ ਸਿਆਸਤ ਵਿੱਚ ਪ੍ਰਵਾਸੀ ਪੰਜਾਬੀ ਵੱਡੇ ਪੱਧਰ 'ਤੇ ਪ੍ਰਭਾਵਿਤ ਕਰਦੇ ਹਨ। ਸ਼ਾਇਦ ਇਸੇ ਲਈ ਪੰਜਾਬ ਏਕਤਾ ਪਾਰਟੀ ਦੇ ਐਡਹਾਕ…

5 ਸਾਲ ago

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਨਹੀਂ ਨੇ ਸੁਖਪਾਲ ਖਹਿਰਾ !

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨਹੀਂ ਹਨ। ਕਾਗਜ਼ਾਂ ਵਿੱਚ ਪਾਰਟੀ ਦੀ ਕਮਾਨ ਸਨਕਦੀਪ ਸਿੰਘ ਸੰਧੂ ਦੇ ਹੱਥ ਹੈ।…

5 ਸਾਲ ago

ਸੰਗਰੂਰ : ਸੁਖਪਾਲ ਖਹਿਰਾ ਤੇ ਭਗਵੰਤ ਮਾਨ ਨੇ ਮਿਲਾਇਆ ਹੱਥ

ਸਿਆਸੀ ਮੈਦਾਨ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਸਭ ਤੋਂ ਵੱਧ ਐਲਰਜ਼ੀ ਬਾਗੀ ਹੋ ਕੇ ਵੱਖਰੀ…

5 ਸਾਲ ago

ਮਹਾਂਗੱਠਜੋੜ ‘ਤੇ ਲਗਿਆ ਸਵਾਲੀਆ ਨਿਸ਼ਾਨ , ਦੋਚਿੱਤੀ ਵਿੱਚ ਨਜ਼ਰ ਆ ਰਹੇ ਸਾਰੇ ਧਿਰ

ਸ਼੍ਰੋਮਣੀ ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਵਿਰੋਧੀਆਂ ਦੇ ਮਹਾਂਗੱਠਜੋੜ 'ਤੇ ਸਵਾਲੀਆ ਨਿਸ਼ਾਨ ਲੱਗ ਗਿਆ ਹੈ। ਲੋਕ…

5 ਸਾਲ ago

‘ਆਪ’ ਰਹੇਗੀ ਮਹਾਂਗੱਠਜੋੜ ਤੋਂ ਦੂਰ , ਖਹਿਰਾ ਤੇ ਬੈਂਸ ਨਾਲ ਗੱਠਜੋੜ ਸੰਭਵ ਨਹੀਂ

ਅਕਾਲੀ ਦਲ-ਬੀਜੇਪੀ ਗੱਠਜੋੜ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਬਣ ਰਹੇ ਮਹਾਂਗੱਠਜੋੜ ਵਿੱਚ ਸ਼ਾਮਲ ਹੋਣ ਤੋਂ ਆਮ ਆਦਮੀ ਪਾਰਟੀ ਦੇ…

5 ਸਾਲ ago

ਮਹਾਂਗੱਠਜੋੜ ਤੋਂ ਪਹਿਲਾਂ ਹੀ ਲੀਡਰਾਂ ਵਿੱਚ ‘ਆਪ’ ਨੂੰ ਸ਼ਾਮਲ ਕਰਨ ਤੇ ਮਤਭੇਦ

ਲੋਕ ਸਭਾ ਚੋਣਾਂ ਵਿੱਚ ਕੁਝ ਹੀ ਸਮਾਂ ਬਾਕੀ ਹੈ। ਇਸ ਲਈ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੇ ਚੱਲਦਿਆਂ…

5 ਸਾਲ ago

ਸੁਖਪਾਲ ਖਹਿਰਾ ਦਾ ਜ਼ਿਮਨੀ ਚੋਣਾਂ ਲਈ ਵੱਡਾ ਐਲਾਨ

ਆਮ ਆਦਮੀ ਪਾਰਟੀ ਛੱਡ ਕੇ ਆਪਣੀ ਨਵੀਂ ਪੰਜਾਬੀ ਏਕਤਾ ਪਾਰਟੀ ਬਣਾ ਚੁੱਕੇ ਸੁਖਪਾਲ ਖਹਿਰਾ ਦੀ ਵਿਧਾਇਕੀ ਨੂੰ ਚੁਣੌਤੀ ਦਿੱਤੀ ਜਾ…

5 ਸਾਲ ago

ਵਿਧਾਇਕ ਬਲਦੇਵ ਸਿੰਘ ‘ਆਪ’ ਨੂੰ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ

ਜੈਤੋ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਆਮ ਆਦਮੀ ਪਾਰਟੀ ਛੱਡ ਕੇ ਪੰਜਾਬੀ ਏਕਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਨਵੀਂ…

5 ਸਾਲ ago