sewa singh on alliance with aap and pep

ਮਹਾਂਗੱਠਬੰਧਨ ਦਾ ਹਿੱਸਾ ਬਣਨ ਲਈ ਟਕਸਾਲੀਆਂ ਨੇ ‘ਆਪ’ ਮੂਹਰੇ ਰੱਖੀ ਇਹ ਸ਼ਰਤ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਆਮ ਆਦਮੀ ਪਾਰਟੀ ਅੱਗੇ ਸ਼ਰਤ ਰੱਖੀ ਹੈ ਕਿ ਜੇ ਉਹ ਪੰਜਾਬ ਵਿੱਚ ਮਹਾਂਗੱਠਬੰਧਨ ਦਾ ਹਿੱਸਾ ਬਣਨਾ ਚਾਹੁੰਦੇ ਹਨ ਤਾਂ ਉਹ ਪੂਰੇ ਦੇਸ਼ ਵਿੱਚ ਕਾਂਗਰਸ ਨਾਲ ਕਿਤੇ ਵੀ ਸਮਝੌਤਾ ਨਹੀਂ ਕਰਨਗੇ। ਟਕਸਾਲੀ ਪਾਰਟੀ ਦੇ ਸਕੱਤਰ ਜਨਰਲ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਪੰਜਾਬੀ ਏਕਤਾ ਪਾਰਟੀ ਦੀ ਮਹਾਂਗਠਜੋੜ […]

Arvind Kejriwal Master Baldev Singh MLA

ਫੂਲਕਾ ਤੇ ਖਹਿਰਾ ਮਗਰੋਂ ਮਾਸਟਰ ਬਲਦੇਵ ਸਿੰਘ ਹੋਏ ‘ਆਪ’ ਤੋਂ ਵੱਖ , ਕੇਜਰੀਵਾਲ ਨੂੰ ਲਿਖੀ ਮਿਹਣਿਆਂ ਭਰੀ ਚਿੱਠੀ

ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਪੰਜਾਬੀ ਏਕਤਾ ਪਾਰਟੀ ਦਾ ਹਿੱਸਾ ਬਣਨ ਜਾ ਰਹੇ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮਿਹਣਿਆਂ ਭਰੀ ਚਿੱਠੀ ਲਿਖੀ ਹੈ। ਬਲਦੇਵ ਸਿੰਘ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਸਮੇਂ ਪਾਰਟੀ ਦੇ ਸੀਨੀਅਰ ਲੀਡਰਾਂ ਖ਼ਾਸ ਕਰਕੇ ਦੁਰਗੇਸ਼ ਪਾਠਕ ‘ਤੇ ਕਈ […]

Bhagwant Mann ranjit singh brahmpura sukhpal khaira

ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਇਕੱਠੇ ਕਰਨਗੇ ਟਕਸਾਲੀ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਆਮ ਆਦਮੀ ਪਾਰਟੀ ਤੇ ਪੰਜਾਬੀ ਏਕਤਾ ਪਾਰਟੀ ਦੇ ਮੋਹਰੀ ਲੀਡਰ ਯਾਨੀ ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਇਕੱਠੇ ਕਰਨਗੇ। ਇਸ ਦਾ ਖੁਲਾਸਾ ਬ੍ਰਹਮਪੁਰਾ ਨੇ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਬ੍ਰਹਮਪੁਰਾ ਨੇ ਕਿਹਾ ਕਿ ਉਨ੍ਹਾਂ ਆਮ ਆਦਮੀ ਪਾਰਟੀ ਤੇ ਸੁਖਪਾਲ ਖਹਿਰਾ ਧੜੇ ਨੂੰ […]

sukhpal khaira and harsimrat badal

ਭਗਵੰਤ ਮਾਨ ਨੂੰ ਛੱਡ ਹਰਸਿਮਰਤ ਬਾਦਲ ਨੂੰ ਹੀ ਟੱਕਰ ਦੇਣਗੇ ਖਹਿਰਾ!

ਪੰਜਾਬੀ ਏਕਤਾ ਪਾਰਟੀ ਬਣਾਉਣ ਮਗਰੋਂ ਸੁਖਪਾਲ ਸਿੰਘ ਖਹਿਰਾ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਭਗਵੰਤ ਮਾਨ ਨੂੰ ਨਹੀਂ ਸਗੋਂ ਬਠਿੰਡਾ ਤੋਂ ਬਾਦਲਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਨੂੰ ਹੀ ਚੁਣੌਤੀ ਦੇਣਗੇ। ਖਹਿਰਾ ਨੇ ਨਵੀਂ ਪਾਰਟੀ ਬਣਾਉਣ ਮਗਰੋਂ ਕਿਹਾ ਸੀ ਕਿ ਉਹ ਸੰਗਰੂਰ ਜਾਂ ਬਠਿੰਡਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਸੁਖਪਾਲ ਖਹਿਰਾ ਨੇ ਹੁਣ […]

khaira

ਸ਼੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਖਹਿਰਾ , ਚੋਣ ਕਮਿਸ਼ਨ ਤੋਂ ਕੀਤੀ ਵੱਡੀ ਮੰਗ

ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਖਹਿਰਾ ਪਾਰਟੀ ਦਾ ਐਲਾਨ ਕਰਨ ਮਗਰੋਂ ਆਸ਼ੀਰਵਾਦ ਲੈਣ ਲਈ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਚੋਣ ਕਮਿਸ਼ਨ ਕੋਲ ਮੰਗ ਰੱਖੀ ਹੈ ਕਿ ਚੋਣ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਵੇ ਤੇ ਜੋ ਪਾਰਟੀਆਂ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਨਹੀਂ ਕਰਦੀਆਂ, ਉਨ੍ਹਾਂ ਦੀ ਮਾਨਤਾ […]

Sukhpal Khaira closeup

ਖਹਿਰਾ ਦੀ ਵਿਧਾਇਕੀ ਰੱਦ ਕਰਵਾਉਣ ਲਈ ਕੋਸ਼ਿਸ਼ਾਂ ਸ਼ੁਰੂ , ਸਪੀਕਰ ਕੋਲ ਪਟੀਸ਼ਨ ਦਾਇਰ

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਵਿਧਾਇਕੀ ਰੱਦ ਕਰਵਾਉਣ ਲਈ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਇਸ ਬਾਰੇ ਅਜੇ ਆਮ ਆਦਮੀ ਪਾਰਟੀ ਨੇ ਕੋਈ ਕਾਰਵਾਈ ਨਹੀਂ ਕੀਤੀ ਪਰ ਹਲਕਾ ਭੁਲੱਥ ਦੇ ਇੱਕ ਵੋਟਰ ਹਰਸਿਮਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਕੋਲ ਪਟੀਸ਼ਨ ਦਾਇਰ ਕਰਕੇ ਖਹਿਰਾ ਨੂੰ ਪੰਜਾਬ ਵਿਧਾਨ ਸਭਾ […]

Sukhpal Khaira

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਪੂਰੇ ਪੰਜਾਬ ‘ਚ ਥਾਪੇ 31 ਜਰਨੈਲ

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਜਥੇਬੰਦਕ ਢਾਂਚਾ ਉਸਾਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਸੂਬੇ ਭਰ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ 31 ਐਡਹਾਕ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਹਨ। ਉਨ੍ਹਾਂ ਸੁਰੇਸ਼ ਕੁਮਾਰ ਨੂੰ ਅੰਮ੍ਰਿਤਸਰ ਸ਼ਹਿਰੀ, ਜਸਵਿੰਦਰ ਸਿੰਘ ਜਹਾਂਗੀਰ ਨੂੰ ਅੰਮ੍ਰਿਤਸਰ ਦਿਹਾਤੀ, ਕੁਲਦੀਪ ਸਿੰਘ ਨੂੰ ਬਰਨਾਲਾ, ਅਨਿਲ ਅਗਰਵਾਲ ਨੂੰ ਬਟਾਲਾ, ਦੀਪਕ ਬਾਸਲ […]

sukhpal khaira

ਹੁਣ ਸੁਖਪਾਲ ਖਹਿਰਾ ਨੇ ਖੋਲ੍ਹੀ ਬੇਅਦਬੀਆਂ ਦੇ ਮਾਮਲੇ ਤੇ ‘ਆਪ’ ਦੀ ਪੋਲ

ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਇਸ ਵਾਰ ਬੇਅਦਬੀਆਂ ਦਾ ਮਸਲਾ ਵੱਡਾ ਮੁੱਦਾ ਬਣੇਗਾ। ਕੱਲ੍ਹ ਆਮ ਆਦਮੀ ਪਾਰਟੀ ਦੇ ਲੀਡਰ ਜਸਟਿਸ ਜ਼ੋਰਾ ਸਿੰਘ ਨੇ ਪਿਛਲੀ ਅਕਾਲੀ ਸਰਕਾਰ ਤੇ ਮੌਜੂਦਾ ਕੈਪਟਨ ਸਰਕਾਰ ਦੀ ਪੋਲ ਖੋਲ੍ਹਣ ਦਾ ਦਾਅਵਾ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਦੀ ਰਿਪੋਰਟ ‘ਤੇ ਸਰਕਾਰ ਨੇ ਐਕਸ਼ਨ ਨਹੀਂ ਲਿਆ ਸੀ। ਅੱਜ ਪੰਜਾਬੀ ਏਕਤਾ ਪਾਰਟੀ […]

Sukhpal Khaira after making Punjabi Ekta Party bhagwant mann

ਖਹਿਰਾ ਦੀ ਸੰਗਰੂਰ ਤੋਂ ਭਗਵੰਤ ਮਾਨ ਵਿਰੁੱਧ ਲੋਕਸਭਾ ਚੋਣਾਂ ਲੜਨ ਦੀ ਤਿਆਰੀ!

ਦੋ ਦਿਨ ਪਹਿਲਾਂ ਹੋਂਦ ਵਿੱਚ ਆਈ ‘ਪੰਜਾਬੀ ਏਕਤਾ ਪਾਰਟੀ‘ ਦੇ ਪ੍ਰਧਾਨ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਦੇ ਥੰਮ੍ਹ ਕਹੇ ਜਾਂਦੇ ਸੰਸਦ ਮੈਂਬਰ ਭਗਵੰਤ ਮਾਨ ਵਿਰੁੱਧ ਹੀ ਚੋਣ ਲੜਨ ਦਾ ਮਨ ਬਣਾ ਲਿਆ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਬਠਿੰਡਾ ਜਾਂ ਸੰਗਰੂਰ ਤੋਂ ਲੋਕ ਸਭਾ ਚੋਣ ਲੜਨਗੇ। ਇਸ ਦੇ ਨਾਲ […]

Sukhpal Khaira

ਨਵੀ ਪਾਰਟੀ ਦੇ ਐਲਾਨ ਨਾਲ ‘ਮਿਸ਼ਨ 2022’ ਚੋਣਾਂ ਦੀ ਸ਼ੁਰੂਆਤ : ਖਹਿਰਾ

ਆਮ ਆਦਮੀ ਪਾਰਟੀ ਤੋਂ ਬਗਾਵਤ ਕਰਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਨਿਗ੍ਹਾ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਹੈ। ਇਸ ਦੀ ਤਿਆਰੀ ਉਨ੍ਹਾਂ ਅੱਜ ਪੰਜਾਬ ਏਕਤਾ ਪਾਰਟੀ ਦਾ ਐਲਾਨ ਕਰਦਿਆਂ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਕੇਂਦਰਤ ਖੇਤਰੀ ਪਾਰਟੀ ਹੋਏਗੀ। ਕੀ ਹੋਏਗੀ […]

khaira announces new political party

ਖਹਿਰਾ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ ਤੇ ਨਾਲ ਹੀ ਕੀਤੇ ਵੱਡੇ ਵਾਅਦੇ

ਸੁਖਪਾਲ ਖਹਿਰਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਛੇ ਵਿਧਾਇਕ ਕੰਵਰ ਸੰਧੂ, ਨਾਜਰ ਸਿੰਘ ਮਾਨਸ਼ਾਹੀਆ, ਪਿਰਮਲ ਸਿੰਘ, ਜੱਗਾ ਇਸੋਵਾਲ, ਜਗਦੇਵ ਸਿੰਘ ਕਮਾਲੂ ਤੇ ਮਾਸਟਰ ਬਲਦੇਵ ਸਿੰਘ ਮੌਜੂਦ ਸਨ। ਹਾਲਾਂਕਿ ਉਨ੍ਹਾਂ ਨੇ 8 ਵਿਧਾਇਕਾਂ ਦਾ ਦਾਅਵਾ ਕੀਤਾ […]