Ardass Karaan

ਜ਼ਿੰਦਗੀ ਦੇ ਹਰ ਇੱਕ ਪਲ ਨੂੰ ਦਰਸਾਉਂਦੀ ਹੈ ਫਿਲਮ ਅਰਦਾਸ ਕਰਾਂ

ਕਾਫੀ ਲੰਮੇ ਸਮੇਂ ਤੋਂ ਦਰਸ਼ਕਾਂ ਵਲੋਂ ਉਡੀਕੀ ਜਾ ਰਹੀ ਫਿਲਮ ‘ਅਰਦਾਸ ਕਰਾਂ’ ਰਿਲੀਜ਼ ਹੋ ਚੁੱਕੀ ਹੈ। ‘ਅਰਦਾਸ ਕਰਾਂ’ ਫਿਲਮ ਨੂੰ ‘ਹੰਬਲ ਮੋਸ਼ਨ ਪਿਕਚਰਸ’ ਦੇ ਬੈਨਰ ਹੇਠਾਂ ਬਣਾਇਆ ਗਿਆ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਨੇ ਡਾਇਰੈਕਟ ਅਤੇ ਪ੍ਰੋਡਿਊਸ ਕੀਤਾ ਹੈ ਅਤੇ ਇਸ ਫ਼ਿਲਮ ਦੀ ਕਹਾਣੀ ਨੂੰ ਗਿੱਪੀ ਗਰੇਵਾਲ ਅਤੇ ਰਾਣਾ ਰਣਬੀਰ ਵੱਲੋਂ ਸਾਂਝੇ ਤੌਰ ਤੇ […]

Chal Mera Put Official Trailer

‘ਚੱਲ ਮੇਰਾ ਪੁੱਤ ‘ ਫਿਲਮ ਦਾ ਟ੍ਰੇਲਰ ਨੇ ਪਹਿਲੇ ਦਿਨ ਹੀ ਜਿੱਤਿਆ ਲੋਕਾਂ ਦਾ ਦਿਲ

ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣੀ ‘ਚੱਲ ਮੇਰਾ ਪੁੱਤ’ਫਿਲਮ ਦਾ ਟ੍ਰੇਲਰ ਰਿਲੀਜ ਹੋ ਗਿਆ ਹੈ। ਜਿਸ ਨੇ ਪਹਿਲੇ ਦਿਨ ਹੀ ਸੋਸ਼ਲ ਮੀਡੀਆ ਦੇ ਉੱਪਰ ਰਾਜ ਕਾਇਮ ਕਰ ਲਿਆ ਹੈ। ਲੋਕਾਂ ਵੱਲੋਂ ਬੇਸਬਰੀ ਨਾਲ ਉਡੀਕੀ ਗਈ ਇਸ ਫ਼ਿਲਮ ਵਿੱਚ ਪਾਕਿਸਤਾਨੀ ਕਲਾਕਾਰ ਖਿੱਚ ਦਾ ਕੇਂਦਰ ਹਨ। ਅਮਰਿੰਦਰ ਗਿੱਲ ਅਤੇ ਸਿੰਮੀ ਚਾਹਲ ਦੀ ਬਹੁਤ ਹੀ ਖੂਬਸੂਰਤ ਜੋੜੀ ਵਾਲੀ […]