Lockdown-will-not-be-implemented-in-Punjab

ਪੰਜਾਬ ‘ਚ ਨਹੀਂ ਲਾਗੂ ਹੋਵੇਗਾ ਲੌਕਡਾਊਨ! ਸਿਹਤ ਮੰਤਰੀ ਨੇ ਕੀਤਾ ਦਾਅਵਾ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲੌਕਡਾਊਨ ਲਾਗੂ ਨਹੀਂ ਕੀਤਾ ਜਾਏਗਾ। ਉਨ੍ਹਾਂ ਕਿਹਾ ਕਿ ਰੈਲੀਆਂ ਕਰਨ ਵਾਲੇ ਅਕਾਲੀ ਦਲ ਦੇ ਲੀਡਰ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਸਿੱਧੂ ਮੁਤਾਬਕ ਵਿਆਹ-ਸ਼ਾਦੀਆਂ ‘ਚ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਰਾਤ […]

Hola-Mahal-being-celebrated-at-Fatehgarh-Sahib

ਸ੍ਰੀ ਫਤਿਹਗੜ੍ਹ ਸਾਹਿਬ ‘ਚ ਮਨਾਇਆ ਜਾ ਰਿਹਾ ਹੋਲਾ ਮਹੱਲਾ, ਜਾਣੋ ਇਸ ਦਿਨ ਦੀ ਮਹੱਤਤਾ

ਹੋਲਾ ਮੁਹੱਲਾ ਨੂੰ ਲੈ ਲੈ ਗੁਰੂ ਗੋਬਿੰਦ ਸਿੰਘ ਜੀ ਦੇ ਰੋਪੜ ਵਿਖੇ ਇਤਿਹਾਸਿਕ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਭੱਠਾ ਸਾਹਿਬ ਵਿਖੇ ਵੀ ਸੰਗਤਾ ਵੱਡੀ ਗਿਣਤੀ ਚ ਨਤਮਸਤਕ ਹੋ ਰਹੀਆਂ ਹਨ।ਦੇਸ਼ ਦੇ ਵੱਖ ਵੱਖ ਹਿਸਿਆਂ ਤੋ ਸ਼੍ਰੀ ਅਨੰਦਪੁਰ ਸਾਹਿਬ ਜਾਣ ਵਾਲ਼ੀਆਂ ਸੰਗਤਾ ਇੱਥੇ ਵੀ ਹਾਜ਼ਰੀਆਂ ਭਰਦੀਆਂ ਹਨ। ਸ਼੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆ ਸੰਗਤਾ ਦੇ ਲਈ ਵੀ […]

Afsana's-debut-album-is-very-special

ਅਫਸਾਨਾ ਦੀ ਡੈਬਿਊ ਐਲਬਮ ਬੇਹੱਦ ਖਾਸ, ਸ਼੍ਰੀ ਬਰਾੜ ਦਾ ਵੱਖਰਾ ਅੰਦਾਜ਼

ਸੁਪਰਹਿੱਟ ਟਰੈਕ ‘ਤਿੱਤਲੀਆਂ ਵਰਗਾ’ ਨਾਲ ਵੱਖਰੀ ਪਛਾਣ ਬਣਾਉਣ ਵਾਲੀ ਅਫ਼ਸਾਨਾ ਖਾਨ ਹੁਣ ਬਹੁਤ ਜਲਦ ਆਪਣੀ ਡੈਬਿਊ ਐਲਬਮ ਲੈ ਕੇ ਆਉਣ ਵਾਲੀ ਹੈ। ਇਸ ਐਲਬਮ ਨੂੰ ਸ਼੍ਰੀ ਬਰਾੜ ਪੇਸ਼ ਕਰ ਰਹੇ ਹਨ। ਐਲਬਮ ਦੇ ਵਿੱਚ ਪੰਜ ਗੀਤ ਹੋਣਗੇ ਜਿਸ ਨੂੰ ਸ਼੍ਰੀ ਬਰਾੜ ਨੇ ਹੀ ਲਿਖਿਆ ਹੈ। ਅਫਸਾਨਾ ਖਾਨ ਦੀ ਇਸ ਡੈਬਿਊ ਐਲਬਮ ਦਾ ਨਾਮ ਹੈ ‘ਸੋਨਾਗਾਚੀ-ਏ […]

Ammy-Virk-and-Sonam's-film-pre-release-trap

ਐਮੀ ਵਿਰਕ ਤੇ ਸੋਨਮ ਦੀ ਫਿਲਮ ਰਿਲੀਜ਼ ਤੋਂ ਪਹਿਲਾਂ ਪਿਆ ਪੁਆੜਾ, ਟੀਮ ਨੇ ਪੋਸਟਰ ਸ਼ੇਅਰ ਕਰ ਸੁਣਾਈ ਬੁਰੀ ਖ਼ਬਰ

ਐਮੀ ਵਿਰਕ ਤੇ ਸੋਨਮ ਬਾਜਵਾ ਦੋਹਾਂ ਦੇ ਫੈਨਜ਼ ਲਈ ਇਕ ਇਕ ਵਾਰ ਫਿਰ ਤੋਂ ਮਾੜੀ ਖਬਰ ਹੈ। ਸਭ ਕੁਝ ਠੀਕ ਹੋਣ ਮਗਰੋਂ ਇਕ ਵਾਰ ਫਿਰ ਪੰਜਾਬੀ ਫ਼ਿਲਮਾਂ ਦੇ ਮੁੜ ਸਿਨੇਮਾ ‘ਤੇ ਆਉਣ ਦੀ ਅਨਾਊਸਮੈਂਟ ਕੀਤੀ ਸੀ। ਪਰ ਇਕ ਵਾਰ ਫਿਰ ਨਾਈਟ ਕਰਫਿਊ ਲੱਗਣ ਕਾਰਨ ਤੇ ਸਿਨੇਮਾ ‘ਚ ਮੁੜ 50 %  ਗੈਦਰਿੰਗ ਕਾਰਨ ਪੰਜਾਬੀ ਫਿਲਮ ‘ਪੁਆੜਾ’ […]

Daily breaking records

ਪੰਜਾਬ ਤੇ ਮਹਾਰਾਸ਼ਟਰ ’ਚ ਕੋਰੋਨਾ ਕਹਿਰ, ਇੱਕ ਤੋਂ ਪੰਜ ਨੂੰ ਲੱਗ ਰਹੀ ਕੋਰੋਨਾ ਦੀ ਲਾਗ

ਦੇਸ਼ ’ਚ ਕੋਰੋਨਾ ਦਾ ‘R’ ਫ਼ੈਕਟਰ ਵੀ ਵਧ ਰਿਹਾ ਹੈ। ‘R ਫ਼ੈਕਟਰ’ ਤੋਂ ਮਤਲਬ ਹੈ ਕਿ ਵਾਇਰਸ ਦਾ ਰੀਪ੍ਰੋਡਕਸ਼ਨ ਇਸੇ ਕਾਰਨ ਕੋਈ ਰੋਗੀ ਅਗਲੇ ਕੁਝ ਮਰੀਜ਼ਾਂ ਵਿੱਚ ਵਾਇਰਸ ਦੀ ਲਾਗ ਫੈਲਾਉਂਦਾ ਹੈ। ਮਾਹਿਰਾਂ ਅਨੁਸਾਰ ਕੋਰੋਨਾ ਵਾਇਰਸ ਇਸ ਵੇਲੇ ਪੰਜਾਬ ਤੇ ਮਹਾਰਾਸ਼ਟਰ ’ਚ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਇਨ੍ਹਾਂ ਦੋਵੇਂ ਸੂਬਿਆਂ ’ਚ ਇੱਕ ਰੋਗੀ ਤੋਂ […]

Nagar-kirtan-from-gurdawara-guru-ka-mahal

ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਹੋਇਆ ਆਰੰਭ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਦਿੱਲੀ ਲਈ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਨਗਾਰਿਆਂ ਤੇ ਜੈਕਾਰਿਆਂ ਦੀ ਗੂੰਜ ਵਿਚ ਹੋਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਇਸ ਨਗਰ ਕੀਰਤਨ ਦੀ […]

Deadly-collision-between-Mercedes-and-ertica-in-Mohali

ਮੋਹਾਲੀ ‘ਚ ਮਰਸੀਡਜ਼ਅਤੇ ਆਰਟਿਕਾ ਦੇ ਵਿਚਕਾਰ ਹੋਈ ਭਿਆਨਕ ਟੱਕਰ, 3 ਲੋਕਾਂ ਦੀ ਹੋਈ ਮੌਤ

ਮੋਹਾਲੀ ਦੇ ਰਾਧਾ ਸੁਆਮੀ ਚੌਂਕ ਵਿਖੇ ਅੱਜ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ 2 ਗੱਡੀਆਂ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ ਹੈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸਵੇਰੇ ਕਰੀਬ ਸਵਾ ਪੰਜ ਵਜੇ ਵਾਪਰਿਆ ਹੈ। ਮਰਸਡੀਜ਼ ਗੱਡੀ ਨੇ ਪਹਿਲਾਂ ਟੈਕਸੀ ਆਰਟਿਕਾ ਨੂੰ ਟੱਕਰ ਮਾਰ ਦਿੱਤੀ, ਜਿਸ […]

young-man-dies-after-drowning-in-canal-in-gurdaspur

Gurdaspur Canal News: ਗੁਰਦਾਸਪੁਰ ਵਿੱਚ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਹੋਈ ਮੌਤ

Gurdaspur Canal News:ਨਹਿਰ ‘ਚ ਡੁੱਬਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਸ ਨੇ ਅਜੇ ਧਾਰਾ 174 ਅਧੀਨ ਕਾਰਵਾਈ ਕਰ ਕੇ ਸਿਹਤ ਵਿਭਾਗ ਦੇ 3 ਡਾਕਟਰਾਂ ‘ਤੇ ਅਧਾਰਿਤ ਬੋਰਡ ਬਣਾ ਕੇ ਪੋਸਟਮਾਰਟਮ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਗੁਰਦਾਸਪੁਰ ‘ਚ ਇਕ ਪ੍ਰਾਈਵੇਟ ਫਰਮ ‘ਤੇ ਅਕਾਊਂਟੈਟ ਦਾ ਕੰਮ ਕਰਦਾ ਸੀ, ਜਿਸ ਦੀ ਪਛਾਣ […]

vehicles-without-high-security-number-plates-to-be-challaned-in-punjab

High Security Number Plates News: ਵਾਹਨ ਤੇ ਉੱਚ ਸੁਰੱਖਿਆ ਨੰਬਰ ਪਲੇਟ ਨਾ ਹੋਣ ‘ਤੇ ਕੱਟਿਆ ਜਾਵੇਗਾ ਮੋਟਾ ਚਲਾਨ

High Security Number Plates News: ਪੰਜਾਬ ਸਰਕਾਰ ਨੇ ਵਹੀਕਲ ਐਕਟ ਵਿਚ ਸੋਧ ਕਰਦੇ ਹੋਏ ਜੁਰਮਾਨਾ ਵਿਚ ਵੀ ਵਾਧਾ ਕੀਤਾ ਹੈ। ਜੇਕਰ ਤੁਸੀ ਇਕ ਅਕਤੂਬਰ ਤੋਂ 2 ਪਹੀਏ ਅਤੇ ਚਾਰ ਪਹੀਏ ਉਤੇ ਹਾਈ ਸਕਉਰਿਟੀ ਨੰਬਰ ਪਲੇਟ ਨਾ ਲਗਾਈ ਉਸ ਨੂੰ 2000 ਤੱਕ ਰੁਪਏ ਦਾ ਜੁਰਮਾਨਾ ਹੋ ਸਕਦਾ ਹੈ।ਜੇਕਰ ਦੂਜੀ ਵਾਰ ਚਲਾਨ ਹੋਇਆ ਤਾਂ 3000 ਰੁਪਏ ਜੁਰਮਾਨਾ ਕੀਤਾ […]

punjab-petrol-pumps-remain-closed-tomorrow

Punjab Petrol Pumps News: ਪੰਜਾਬ ਵਿੱਚ ਕੱਲ੍ਹ ਸਾਰਾ ਦਿਨ ਪੈਟਰੋਲ ਪੰਪ ਰਹਿਣਗੇ ਬੰਦ

Punjab Petrol Pumps News: ਪੰਜਾਬ ਵਾਸੀਆਂ ਨੂੰ ਇਸ ਗੱਲ ’ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ ਕਿ ਕੱਲ੍ਹ ਮਤਲਬ ਕਿ 29 ਜੁਲਾਈ (ਬੁੱਧਵਾਰ) ਨੂੰ ਪੰਜਾਬ ਭਰ ਦੇ ਪੈਟਰੋਲ ਪੰਪ ਬੰਦ ਰਹਿਣਗੇ। ਇਸ ਦੌਰਾਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਇਸ ਲਈ ਪਰੇਸ਼ਾਨੀ ਤੋਂ ਬਚਣ ਲਈ ਲੋਕ ਅੱਜ ਆਪਣੇ ਵਾਹਨਾਂ ‘ਚ ਤੇਲ ਭਰਵਾ […]

132-people-died-in-nepal-due-to-flood

Nepal Flood News: ਨੇਪਾਲ ਦੇ ਵਿੱਚ ਹੜ੍ਹ ਆਉਣ ਕਾਰਨ 132 ਲੋਕਾਂ ਦੀ ਹੋਈ ਮੌਤ, 50 ਦੇ ਕਰੀਬ ਲੋਕ ਹੋਏ ਲਾਪਤਾ

Nepal Flood News: ਭਾਰਤ ਦੇ ਗੁਆਂਢੀ ਦੇਸ਼ ਨੇਪਾਲ ਵਿਚ 23 ਜੁਲਾਈ ਤੱਕ ਮੀਂਹ, ਜ਼ਮੀਨ ਖਿਸਕਣ ਅਤੇ ਹੜ੍ਹ ਦੇ ਕਾਰਨ 132 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਇਲਾਵਾ 128 ਲੋਕ ਜ਼ਖਮੀ, 53 ਲਾਪਤਾ ਅਤੇ 998 ਪਰਿਵਾਰ ਪ੍ਰਭਾਵਿਤ ਹੋਏ ਹਨ। ਇਹ ਜਾਣਕਾਰੀ ਨੇਪਾਲ ਡਿਜਾਸਟਰ ਰਿਸਕ ਰਿਡਕਸਨ ਐਂਡ ਮੈਨੇਜਮੈਂਟ ਅਥਾਰਿਟੀ ਨੇ ਦਿੱਤੀ ਹੈ।ਇੱਥੇ ਦੱਸ ਦਈਏ ਕਿ ਲਗਾਤਾਰ […]

arrest-warrants-issued-against-3-dera-supporters

Punjab News: ਫਰੀਦਕੋਟ ਵਿੱਚ ਬੇਅਦਬੀ ਕਾਂਡ ਨੂੰ ਅੰਜ਼ਾਮ ਦੇਣ ਵਾਲੇ 3 ਡੇਰਾ ਪ੍ਰੇਮੀਆਂ ਦੇ ਪ੍ਰਤੀ ਗ੍ਰਿਫ਼ਤਾਰੀ ਦੇ ਵਾਰੰਟ ਜਾਰੀ

Punjab News: ਲਗਭਗ 5 ਸਾਲ ਪਹਿਲਾਂ 1 ਜੂਨ 2015 ਨੂੰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਅਤੇ ਫਿਰ ਬੇਅਦਬੀ ਦੀ ਸਾਜਿਸ਼ ਰਚਣ ਵਾਲੇ ਤਿੰੰਨ ਮੁਲਜ਼ਮਾਂ ਦੀ ਵਿਸ਼ੇਸ਼ ਜਾਂਚ ਟੀਮ ਵਲੋਂ ਕਾਫੀ ਸਮਾਂ ਪਹਿਲਾਂ ਸ਼ਨਾਖਤ ਕਰ ਲਈ ਸੀ। ਜਿਸ ‘ਚ ਡੇਰਾ ਸੱਚਾ ਸੌਦਾ ਦੀ ਨੈਸ਼ਨਲ […]