diljit dosanjh

ਯੂਟਿਊਬ ਤੇ ਧੂਮ ਮਚਾ ਰਿਹਾ ਹੈ ਦਿਲਜੀਤ ਦਾ ਨਵਾ ਗਾਣੇ

ਦਿਲਜੀਤ ਦੋਸਾਂਝ ਪੰਜਾਬੀ ਸਿਨੇਮਾ ਦਾ ਸੁਪਰਸਟਾਰ ਹੈ। ਉਸ ਨੇ ਸਿਰਫ ਪੰਜਾਬੀ ਸਿਨੇਮਾ ਹੀ ਨਹੀਂ ਸਗੋਂ ਹਿੰਦੀ ਸਿਨੇਮਾਂ ‘ਚ ਆਪਣੀ ਐਕਟਿੰਗ ਤੇ ਗਾਣਿਆਂ ਨਾਲ ਲੋਕਾਂ ਦੇ ਦਿਲਾਂ ‘ਤੇ ਰਾਜ਼ ਕੀਤਾ ਹੈ। ਕੁਝ ਦਿਨ ਪਹਿਲਾਂ ਹੀ ਦਿਲਜੀਤ ਦਾ ਗਾਣਾ ‘ਠੱਗ ਲਾਈਫ’ ਆਇਆ ਹੈ। ਇਸ ਨੇ ਰਿਲੀਜ਼ ਹੁੰਦਿਆਂ ਹੀ ਯੂਟਿਊਬ ‘ਤੇ ਧੂਮ ਮਚਾ ਦਿੱਤੀ ਹੈ। ਇਹ ਗਾਣਾ ਦਿਲਜੀਤ […]

Diljit Dosanjh

ਦਿਲਜੀਤ ਵਿਆਹਿਆ ਹੋਣ ਤੇ ਬਾਦ ਵੀ ਕਿਉਂ ਰਹਿੰਦੇ ਨੇ ਪਤਨੀ ਤੇ ਪੁੱਤ ਤੋਂ ਦੂਰ

ਬਾਲੀਵੁੱਡ ਤੇ ਪੰਜਾਬੀ ਫਿਲਮ ਅਦਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਨੇ 6 ਜਨਵਰੀ ਨੂੰ ਆਪਣਾ 35ਵਾਂ ਜਨਮ ਦਿਨ ਮਨਾਇਆ। ‘ਸੂਰਮਾ’, ‘ਉੜਤਾ ਪੰਜਾਬ’, ‘ਫਿਲੌਰੀ’ ਤੇ ‘ਵੈਲਕਮ ਟੂ ਨਿਊਯਾਰਕ’ ਵਰਗੀਆਂ ਫਿਲਮਾਂ ਵਿੱਚ ਕੰਮ ਕਰ ਚੁੱਕੇ ਦਿਲਜੀਤ ਨੂੰ ਪੰਜਾਬੀ ਸਿਨੇਮਾ ਦਾ ‘ਸ਼ਾਹਰੁਖ਼ ਖ਼ਾਨ’ ਵੀ ਕਿਹਾ ਜਾਂਦਾ ਹੈ। ਲੋਕਾਂ ਦੇ ਦਿਲਾਂ ਵਿੱਚ ਵੱਸਣ ਵਾਲਾ ਦਿਲਜੀਤ ਆਪਣੀ ਨਿੱਜੀ ਜ਼ਿੰਦਗੀ ਬਾਰੇ ਘੱਟ […]

most viewed punjabi songs

ਯੂਟਿਊਬ ‘ਤੇ ਪੰਜਾਬੀ ਗਾਣਿਆਂ ਨੇ ਪੁੱਟੀਆਂ ਧੂੜਾਂ, 2018 ‘ਚ ਸਭ ਤੋਂ ਵੱਧ ਵੇਖੇ ਜਾਣ ਵਾਲੇ ਗਾਣੇ

1 : ਇੰਟਰਨੈੱਟ ਸਰਚ ਜੌਇੰਟ ਤੇ ਗੂਗਲ ਅਧਿਕਾਰਤ ਯੂਟਿਊਬ ਨੇ ਆਪਣੀ ਸਾਲਾਨਾ ਰਿਵਾਇੰਡ ਲਿਸਟ ਦਾ ਐਲਾਨ ਕਰ ਦਿੱਤਾ ਹੈ। ਇਸ ਲਿਸਟ ਵਿੱਚ ਗਲੋਬਲ ਤੇ ਭਾਰਤੀ ਵੀਡੀਓ ਨੂੰ ਸ਼ਾਮਲ ਕੀਤਾ ਗਿਆ ਹੈ। ਲਿਸਟ ਵਿੱਚ ਟ੍ਰੈਂਡਿੰਗ ਤੇ ਸਾਲ 2018 ਦੀਆਂ ਸਭ ਤੋਂ ਵੱਧ ਵੇਖੀਆਂ ਜਾਣ ਵਾਲੀਆਂ ਵੀਡੀਓ ਪਾਈਆਂ ਗਈਆਂ ਹਨ। 2 : ਭਾਰਤ ਵਿੱਚ ਇਸ ਸਾਲ ਸਭ ਤੋਂ […]

Harbhajan Maan

ਕਪਿਲ ਤੇ ਮੀਕਾ ਸਿੰਘ ਨੇ ਇੰਝ ਮਨਾਇਆ ਹਰਭਜਨ ਮਾਨ ਦਾ ਬਰਥਡੇ, ਵੀਡੀਓ ਵਾਇਰਲ

ਜਲੰਧਰ (ਬਿਊਰੋ) : ਸੱਭਿਆਚਾਰਕ ਗੀਤਾਂ ਨਾਲ ਲੋਕਾਂ ਦੇ ਦਿਲਾਂ ‘ਚ ਘਰ ਕਰਨ ਵਾਲੇ ਪੰਜਾਬੀ ਗਾਇਕ ਤੇ ਐਕਟਰ ਹਰਭਜਨ ਮਾਨ ਅੱਜ ਆਪਣਾ 53ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਪੰਜਾਬ ਦੇ ਹਰਮਨ ਪਿਆਰੇ ਗਾਇਕ ਹਰਭਜਨ ਮਾਨ ਦਾ ਜਨਮ 30 ਦਸੰਬਰ, 1965 ਨੂੰ ਪੰਜਾਬ ‘ਚ ਹੋਇਆ। ਗਾਇਕ ਅਤੇ ਅਦਾਕਾਰ ਹਰਭਜਨ ਮਾਨ ਜਿਨ੍ਹਾਂ ਨੇ ਸਖਤ ਮਿਹਨਤ ਸਦਕਾ ਇਹ ਮੁਕਾਮ ਹਾਸਲ […]