youngster dies due to drug overdose

ਨਸ਼ੇ ਦੇ ਓਵਰਡੋਜ਼ ਕਰਕੇ ਨੌਜਵਾਨ ਦੀ ਮੌਤ , ਸ਼ਰ੍ਹੇਆਮ ਪਿੰਡ ‘ਚ ਵਿਕਦਾ ਹੈ ਨਸ਼ਾ

ਫ਼ਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿੱਚ ਚੰਡੀਗੜ੍ਹ ਢਾਣੀ ਦੇ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਰਕੇ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ 28 ਸਾਲਾ ਸੁਖਦੇਵ ਸਿੰਘ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਢਾਣੀ ‘ਚ ਸ਼ਰ੍ਹੇਆਮ ਨਸ਼ਾ ਵਿਕਣ ਦੇ ਵੀ ਦੋਸ਼ ਵੀ ਲਾਏ। ਸੁਖਦੇਵ ਸਿੰਘ ਵਿਆਹਿਆ ਹੋਇਆ ਸੀ ਤੇ ਤਿੰਨ ਬੱਚੀਆਂ ਦਾ ਬਾਪ ਵੀ […]

punjabi youngster died in america

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਉਹ ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਦਾ ਰਹਿਣਾ ਵਾਲਾ ਸੀ। ਜਸਵਿੰਦਰ ਸਿੰਘ ਨਾਂ ਦਾ ਨੌਜਵਾਨ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ ਜਿਸ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ। ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ […]