coronavirus-woman-dead-in-mehal-kalan

Corona in Barnala: ਮਹਿਲ ਕਲਾਂ ਵਿੱਚ Corona ਦੀ ਐਂਟਰੀ, 42 ਸਾਲਾਂ ਔਰਤ ਦੀ ਮੌਤ

Corona in Barnala: ਲੁਧਿਆਣਾ ‘ਚ Coronavirus ਨਾਲ ਮਰੀ ਸ਼ੱਕੀ ਔਰਤ ਦੀ Corona ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਪੰਜਾਬ ‘ਚ Coronavirus ਦੇ ਨਾਲ ਅੱਜ 11ਵੀਂ ਮੌਤ ਹੋ ਗਈ ਹੈ। Corona ਕਾਰਨ ਮਰੀ ਉਕਤ ਮਹਿਲਾ ਲੁਧਿਆਣਾ ਦੇ ਹਸਪਤਾਲ ਫੋਰਟਿਸ ਹਸਪਤਾਲ ‘ਚ ਦਾਖਲ ਸੀ ਅਤੇ ਬਰਨਾਲਾ ਦੇ ਕਸਬਾ ਮਹਿਲ ਕਲਾਂ ਦੀ ਰਹਿਣ ਵਾਲੀ ਸੀ। […]

corona-virus-positive-case-in-faridkot

Corona in Punjab: ਪੰਜਾਬ ਵਿਚ Corona ਦਾ ਕਹਿਰ, ਫਰੀਦਕੋਟ ਵਿੱਚ 35 ਸਾਲਾਂ ਵਿਅਕਤੀ ਦੀ ਰਿਪੋਰਟ ਆਈ ਪੋਜ਼ੀਟਿਵ

Corona in Punjab: ਪੰਜਾਬ ਵਿਚ Coronavirus ਦੇ ਮਰੀਜ਼ਾਂ ਦੀ ਗਿਣਤੀ ਦਿਨ-ਬ-ਦਿਨ ਵਧਦੀ ਜਾ ਰਹੀ ਹੈ। ਤਾਜ਼ਾ ਮਾਮਲਾ ਫਰੀਦਕੋਟ ਦਾ ਸਾਹਮਣੇ ਆਇਆ ਹੈ, ਜਿੱਥੇ ਇਕ 35 ਸਾਲਾ ਵਿਅਕਤੀ ਦਾ Corona ਟੈਸਟ ਪਾਜ਼ੇਟਿਵ ਆਇਆ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇ. ਬੀ. ਐੱਸ. ਸਿੱਧੂ ਆਈ. ਏ. ਐੱਸ. ਨੇ ਟਵੀਟ ਕਰਕੇ ਦਿੱਤੀ ਹੈ। ਉਕਤ ਵਿਅਕਤੀ […]