Due to farmers protest rails will remain closed today

ਕਿਸਾਨਾਂ ਅੰਦੋਲਨ ਕਾਰਨ ਅੱਜ ਵੀ ਬੰਦ ਰਹੇਗੀ ਰੇਲ ਆਵਾਜਾਈ, ਤਿਉਹਾਰਾਂ ਦੇ ਮੌਸਮ ਵਿੱਚ ਲੋਕ ਹੋ ਰਹੇ ਪਰੇਸ਼ਾਨ

ਚੰਡੀਗੜ੍ਹ: ਕਿਸਾਨ ਅੰਦੋਲਨ ਦੇ ਮੱਦੇਨਜ਼ਰ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਰੇਲ ਆਵਾਜਾਈ ਅੱਜ ਵੀ ਪੂਰੀ ਤਰ੍ਹਾਂ ਨਾਲ ਠੱਪ ਰਹੇਗੀ। ਪਿਛਲੇ 43 ਦਿਨਾਂ ਤੋਂ ਇਸ ਰੂਟ ਵਿੱਚ ਵਿਘਨ ਪਿਆ ਹੈ। ਤਿਉਹਾਰਾਂ ਦੇ ਸੀਜ਼ਨ ਲਈ ਸ਼ੁਰੂ ਕੀਤੀਆਂ ਗਈਆਂ ਰੇਲ ਗੱਡੀਆਂ ਨੂੰ ਰੇਲਵੇ ਬੋਰਡ ਨੇ ਰੱਦ ਕਰ ਦਿੱਤਾ ਹੈ। ਅੰਬਾਲਾ ਮੰਡਲ ਦੇ ਪੀ.ਆਰ. ਅਧਿਕਾਰੀ ਨੇ ਕਿਹਾ ਕਿ ਰੇਲਵੇ ਬੋਰਡ […]

Farmers Warning to Centre Govt and for Other States

ਕਿਸਾਨਾਂ ਜੱਥੇਬੰਦੀਆਂ ਦੀ ਚੇਤਾਵਨੀ, ਮਾਲਗੱਡੀਆਂ ਨਾ ਚੱਲਣ ਤੇ ਹੋਰਾਂ ਸੂਬਿਆਂ ਦੀ ਪਾਣੀ-ਬਿਜਲੀ ਅਤੇ ਦੁੱਧ ਦੀ ਸਪਲਾਈ ਕਰਨਗੇ ਬੰਦ

ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਨੇ 18 ਨਵੰਬਰ ਤੱਕ ਮਾਲ ਗੱਡੀਆਂ ਨਾ ਚਲਾਈਆਂ ਤਾਂ ਕਿਸਾਨਾਂ ਦੂਜੇ ਸੂਬਿਆਂ ਦੇ ਪਾਣੀ , ਬਿਜਲੀ ਅਤੇ ਦੁੱਧ ਦੀ ਸਪਲਾਈ ਵੀ ਬੰਦ ਕਰਨਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਜਗੀਰ ਸਿੰਘ ਸਨਤਵਾਲ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਤੇਜ ਸਿੰਘ […]

Latest News Resume of Trains in Punjab

ਪੰਜਾਬ ਵਿੱਚ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ, ਰੇਲਵੇ ਬੋਰਡ ਦੇ ਚੇਅਰਮੈਨ ਨੇ ਕੀਤਾ ਵੱਡਾ ਦਾਅਵਾ

ਰੇਲਵੇ ਨੇ ਐਲਾਨ ਕੀਤਾ ਹੈ ਕਿ ਰੇਲਵੇ ਟਰੈਕ ਖਾਲੀ ਹੋਣ ਤੋਂ ਬਾਅਦ ਹੀ ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ। ਵੀਰਵਾਰ ਨੂੰ ਇਕ ਵਰਚੁਅਲ ਪ੍ਰੈੱਸ ਕਾਨਫਰੰਸ ਵਿਚ ਰੇਲਵੇ ਬੋਰਡ ਦੇ ਚੇਅਰਮੈਨ ਅਤੇ ਸੀਈਓ ਵੀਕੇ ਯਾਦਵ ਨੇ ਇਸ ਦਾ ਐਲਾਨ ਕੀਤਾ। ਯਾਦਵ ਨੇ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਨੇ ਭਰੋਸਾ ਦਿੱਤਾ ਹੈ […]

Farmers organizations to extend train jam till 29 sept

ਕਿਸਾਨਾਂ ਜੱਥੇਬੰਦੀਆਂ ਵਲੋਂ ਵੱਡਾ ਐਲਾਨ, ਹੁਣ 29 ਸਤੰਬਰ ਤੱਕ ਜਾਰੀ ਰਹੇਗਾ ਰੇਲ ਰੋਕੂ ਅੰਦੋਲਨ

ਦੇਸ਼ ਅੰਦਰ ਖੇਤੀ ਬਿੱਲਾਂ ਵਿਰੋਧ ਅੰਦੋਲਨਾਂ ਜ਼ੋਰ ਫੜ੍ਹਦਾ ਜਾ ਰਿਹਾ ਹੈ। ਕਿਸਾਨ ਜੱਥੇਬੰਦੀਆਂ ਇਸ ਬਿੱਲਾਂ ਦੇ ਖਿਲਾਫ ਕੇਂਦਰ ਸਰਕਾਰ ਦੇ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਨੇ ਜਥੇਬੰਦੀਆਂ ਦੇ ਆਗੂਆਂ ਨੇ 48 ਘੰਟੇ ਦੇ ਰੇਲ ਜਾਮ ਨੂੰ ਹੁਣ 29 ਸਤੰਬਰ ਤੱਕ ਵਧਾ ਦਿੱਤਾ ਹੈ। ਅੱਜ ਪੰਜਾਬ ਬੰਦ ਨੂੰ ਮਿਲੇ ਵੱਡੇ ਪੱਧਰ ਤੇ ਸਮਰਥਨ ਦੇ ਬਾਅਦ ਰੇਲ ਰੋਕੋ […]

16-trains-cancels-from-16-dec-to-3-feb-due-to-fog-increases

ਧੁੰਦ ਵਧਣ ਦੇ ਕਾਰਨ 16 ਦਸੰਬਰ ਤੋਂ 3 ਫਰਵਰੀ ਤੱਕ 16 ਟ੍ਰੇਨਾਂ ਰੱਦ

ਠੰਢ ਤੇ ਧੁੰਦ ਵਧਣ ਤੋਂ ਪਹਿਲਾਂ ਹੀ ਰੇਲਵੇ ਨੇ 16 ਦਸੰਬਰ ਤੋਂ ਵੱਖ-ਵੱਖ ਰੂਟਾਂ ਦੀਆਂ ਕਰੀਬ 16 ਟ੍ਰੇਨਾਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ‘ਚ ਕਈ ਮੁੱਖ ਟ੍ਰੇਨਾਂ ਸ਼ਾਮਲ ਹਨ ਜਿਸ ਕਾਰਨ ਭਾਰੀ ਮਾਤਰਾ ਦੇ ਵਿੱਚ ਯਾਤਰੀ ਪ੍ਰੇਸ਼ਾਨ ਹੋਣਗੇ। ਨਵੇਂ ਹੁਕਮਾਂ ਮੁਤਾਬਕ ਇਨ੍ਹਾਂ ‘ਚ 16 ਦਸੰਬਰ ਤੋਂ ਜ਼ਿਆਦਾਤਰ ਟ੍ਰੇਨਾਂ 3 ਫਰਵਰੀ, 2020 ਤਕ ਰੱਦ ਰਹਿਣਗੀਆਂ । […]

Bathinda Railway Station

ਬਠਿੰਡਾ ਵਿੱਚ ਇੱਕ ਹੋਰ ਨੌਜਵਾਨ ਚੜ੍ਹਿਆ ਨਸ਼ਿਆਂ ਦੀ ਭੇਂਟ

ਪੰਜਾਬ ਵਿੱਚ ਹਰ ਰੋਜ਼ ਕੋਈ ਨਾ ਕੋਈ ਨਵੀਂ ਖ਼ਬਰ ਜ਼ਰੂਰ ਮਿਲਦੀ ਹੈ। ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਇੰਨਾ ਜਿਆਦਾ ਵੱਧ ਗਿਆ ਹੈ ਕਿ ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਇਨ੍ਹਾਂ ਦੀ ਭੇਂਟ ਚੜ ਰਿਹਾ। ਪੰਜਾਬ ਦੀ ਚੜ੍ਹਦੀ ਜਵਾਨੀ ਨਸ਼ਿਆਂ ਵਿੱਚ ਰੁਲ ਰਹੀ ਹੈ। ਖ਼ਬਰ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੀ ਹੈ ਜਿੱਥੇ ਇਕ ਹੋਰ ਨੌਜਵਾਨ ਨਸ਼ਿਆਂ […]

July 1

ਮਹੀਨਾ ਬਦਲਣ ਤੇ ਬਦਲੇ ਕਈ ਨਿਯਮ, ਜਾਣੋ ਕੀ ਪਏਗਾ ਲੋਕਾਂ ਤੇ ਅਸਰ

ਦਿੱਲੀ: ਅੱਜ ਮਹੀਨਾ ਬਦਲਣ ਤੇ ਕਈ ਨਿਯਮ ਬਦਲ ਦਿੱਤੇ ਗਏ ਹਨ। ਰੇਲਵੇ ਨੇ 250 ਤੋਂ ਜ਼ਿਆਦਾ ਰੇਲਾਂ ਦਾ ਸਮਾਂ ਬਾਦਲ ਦਿੱਤਾ ਹੈ ਤਾਂ ਉਧਰ ਆਰਬੀਆਈ ਨੇ ਟ੍ਰਾਂਸਜੈਕਸ਼ਨ ਫੀਸ ਸਬੰਧੀ ਨਿਯਮ ਬਦਲ ਦਿੱਤੇ ਹਨ। ਰਸੋਈ ਗੈਸ ਹੋਈ ਸਸਤੀ: ਮਹੀਨਾ ਬਦਲਣ ਨਾਲ ਅੱਜ ਤੋਂ ਬਗੈਰ ਸਬਸਿਡੀ ਦਾ ਘਰੇਲੂ ਐਲਪੀਜੀ ਸਿਲੰਡਰ 100.50 ਰੁਪਏ ਸਸਤਾ ਹੋਇਆ ਹੈ। ਇਸ ਦੀ […]