Delhi Rain

ਦਿੱਲੀ ਵਿਚ ਅਗਸਤ ਵਿੱਚ ਟੁੱਟਿਆ ਮੀਂਹ ਦਾ 14 ਸਾਲ ਦਾ ਰਿਕਾਰਡ

ਮੌਸਮ ਵਿਭਾਗ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ਵਿੱਚ 2 ਅਗਸਤ, 1961 ਨੂੰ ਅਗਸਤ ਮਹੀਨੇ ਵਿੱਚ ਸਭ ਤੋਂ ਵੱਧ 184 ਮਿਲੀਮੀਟਰ ਇੱਕ ਦਿਨ ਦੀ ਬਾਰਿਸ਼ ਦਰਜ ਕੀਤੀ ਗਈ ਸੀ। ਦਿੱਲੀ ਵਿੱਚ ਸ਼ਨੀਵਾਰ ਸਵੇਰੇ 8.30 ਵਜੇ ਖ਼ਤਮ ਹੋਏ 24 ਘੰਟਿਆਂ ਵਿੱਚ 138.8 ਮਿਲੀਮੀਟਰ ਬਾਰਸ਼ ਹੋਈ-2007 ਦੇ ਬਾਅਦ ਅਗਸਤ ਮਹੀਨੇ ਲਈ ਇਹ ਸਭ ਤੋਂ ਵੱਧ ਇੱਕ ਦਿਨ ਦੀ ਵਰਖਾ […]

It may rain in many states in india including Punjab,Haryana

ਪੰਜਾਬ, ਹਰਿਆਣਾ ਸਮੇਤ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈ ਸਕਦਾ ਹੈ

ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਦੱਖਣੀ ਛੱਤੀਸਗੜ੍ਹ ਤੇ ਮਹਰਾਸ਼ਟਰ ਦੇ ਕੁਝ ਹਿੱਸਿਆਂ ’ਚ ਝੱਖੜ ਤੇ ਗਰਜ-ਚਮਕ ਨਾਲ ਹਲਕੀ ਵਰਖਾ ਦਾ ਦੌਰ ਜਾਰੀ ਰਹੇਗਾ। ਤੇਜ਼ ਹਵਾਵਾਂ ਤੇ ਗਰਜ ਨਾਲ ਮੌਨਸੂਨ ਤੋਂ ਪਹਿਲਾਂ ਦੇ ਮੀਂਹ ਦੇ ਉੱਤਰ-ਪੱਛਮੀ ਭਾਰਤ , ਗੁਜਰਾਤ ਦੇ ਕੁਝ ਹਿੱਸਿਆਂ, ਮੱਧ ਪ੍ਰਦੇਸ਼, ਤੇਲੰਗਾਨਾ, ਛੱਤੀਸਗੜ੍ਹ, ਓੜੀਸ਼ਾ, ਬੰਗਾਲ, ਝਾਰਖੰਡ, ਬਿਹਾਰ, ਉੱਤਰ-ਪੂਰਬੀ ਰਾਜਾਂ ਦੇ ਕੁਝ ਹਿੱਸਿਆਂ ਤੇ […]

weather-changes-in-delhi

ਪਹਾੜਾਂ ਦੇ ਵਿੱਚ ਹੋ ਰਹੀ ਬਰਫ਼ਬਾਰੀ ਨੇ ਮੈਦਾਨੀ ਖੇਤਰਾਂ ਦਾ ਬਦਲਿਆ ਮੌਸਮ

ਪਹਾੜੀ ਖੇਤਰਾਂ ਦੇ ਵਿੱਚ ਸਰਦੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਵਿੱਚ ਹੋ ਭਾਰੀ ਬਰਫ਼ਬਾਰੀ ਨੇ ਮੈਦਾਨੀ ਇਲਾਕਿਆਂ ਦੇ ਮੌਸਮ ਦੇ ਮਿਜਾਜ ਨੂੰ ਵੀ ਪੂਰੀ ਤਰਾਂ ਬਦਲ ਕੇ ਰੱਖ ਦਿੱਤਾ ਹੈ। ਪਹਾੜੀ ਖੇਤਰਾਂ ਦੇ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਦੇ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਤੇ ਕਾਫੀ ਅਸਰ ਪਿਆ ਹੈ। ਇੱਥੇ ਵੀਰਵਾਰ ਨੂੰ ਤੇਜ਼ ਹਵਾ ਨਾਲ […]

rain-in-punjab

ਬਾਰਿਸ਼ ਦੇ ਨਾਲ ਧੂੰਏ ਤੋਂ ਮਿਲੀ ਰਾਹਤ, ਪਰ ਕਿਸਾਨਾਂ ਤੇ ਢਾਹਿਆ ਕਹਿਰ

ਬਾਰਿਸ਼ ਹੋਣ ਦੇ ਨਾਲ ਆਮ ਲੋਕਾਂ ਨੂੰ ਧੂੰਏ ਤੋਂ ਤਾਂ ਰਾਹਤ ਮਿਲ ਗਈ ਹੈ ਪਰ ਪੰਜਾਬ ਦੇ ਕਿਸਾਨਾਂ ਦੇ ਉਪਰ ਇਸ ਬਾਰਿਸ਼ ਨੇ ਕਹਿਰ ਢਾਹਿਆ ਹੈ। ਪੰਜਾਬ ਦੇ ਵਿੱਚ ਕਈ ਥਾਵਾਂ ਤੇ ਤੇਜ ਬਾਰਿਸ਼ ਦੇ ਨਾਲ ਗੜ੍ਹੇਮਾਰੀ ਵੀ ਹੋਈ ਹੈ। ਜਿਸ ਦੇ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੱਕੀ ਫਸਲ ਲਈ ਇਹ […]

Rain In BathindaRain In Bathinda

ਬਠਿੰਡਾ ਵਿੱਚ ਮੀਂਹ ਨੇ ਮਚਾਈ ਇੱਕ ਵਾਰ ਫਿਰ ਤਬਾਹੀ

ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਪਿਛਲੇ ਦਿਨਾਂ ਵਿੱਚ ਹੋਈ ਬਾਰਿਸ਼ ਨੇ ਲੋਕਾਂ ਨੂੰ ਕਾਫੀ ਪਰੇਸ਼ਾਨ ਕੀਤਾ ਸੀ। ਪਹਿਲਾ ਹੋਈ ਬਾਰਿਸ਼ ਨੇ ਸੜਕਾਂ ਦੇ ਨਾਲ ਨਾਲ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਭਰ ਦਿੱਤਾ ਸੀ। ਜਿਸ ਤੋਂ ਲੋਕ ਕਾਫੀ ਪ੍ਰੇਸ਼ਾਨ ਹੋਏ ਅਤੇ ਕਈ ਲੋਕਾਂ ਨੇ ਤਾਂ ਸਰਕਾਰ ਦੀ ਅਣਗਹਿਲੀ ਬਾਰੇ ਵੀ ਕਾਫੀ ਗੱਲਾਂ ਕੀਤੀਆਂ। ਅਜੇ ਬਠਿੰਡਾ […]

Rain In Punjab And Hariana

ਪੰਜਾਬ – ਹਰਿਆਣਾ ਵਿੱਚ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ-ਨਾਲ ਹੋਰਨਾਂ ਹਿੱਸਿਆਂ ਵਿੱਚ ਬਾਰਿਸ਼ ਹੋਣ ਕਰਕੇ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਜਿਸ ਕਾਰਨ ਮੌਸਮ ਅੱਗੇ ਨਾਲੋਂ ਠੰਡਾ ਹੋਣ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਮਿਲੀ ਹੈ। ਪਰ ਰਾਹਤ ਮਿਲਣ ਦੇ ਨਾਲ – ਨਾਲ ਕਈ ਇਲਾਕਿਆਂ ਵਿੱਚ ਪਾਣੀ ਖੜਨ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ […]

ludhiana storm

ਲੁਧਿਆਣਾ ਵਿੱਚ ਤੂਫ਼ਾਨ ਤੇ ਮੀਂਹ ਨੇ ਮਚਾਈ ਤਬਾਹੀ, ਪੂਰੇ ਸ਼ਹਿਰ ਦੇ ਵਿੱਚ ਹੋਇਆ ਭਾਰੀ ਨੁਕਸਾਨ

1. ਲੁਧਿਆਣਾ : ਕਲ ਸ਼ਾਮ ਸ਼ਹਿਰ ਦੇ ਵਿੱਚ ਕਾਫੀ ਤੇਜ਼ ਤੂਫ਼ਾਨ ਆਇਆ , ਜਿਸ ਕਰਕੇ ਪੂਰੇ ਸ਼ਹਿਰ ਦੇ ਵਿਚ ਕਾਫੀ ਨੁਕਸਾਨ ਹੋਇਆ ਹੈ। 2. ਕਲ ਸਾਰਾ ਦਿਨ ਪਈ ਅੱਤ ਦੀ ਗਰਮੀ ਮਗਰੋਂ ਸ਼ਾਮ ਨੂੰ ਤੇਜ਼ ਹਵਾਵਾਂ ਚੱਲਣ ਲੱਗੀਆਂ ਜਿਸ ਕਰਕੇ ਲੋਕਾਂ ਨੂੰ ਕੁੱਝ ਰਾਹਤ ਮਿਲੀ। 3. ਪਰ ਦੇਖਦੇ ਹੀ ਦੇਖਦੇ ਇਹਨਾਂ ਹਵਾਵਾਂ ਨੇ ਤੂਫ਼ਾਨ ਦਾ […]

agriculture

ਬੇਮੌਸਮੇ ਬਾਰਸ਼ ਨਾਲ ਫਸਲਾਂ ਦਾ ਨੁਕਸਾਨ , ਮੀਂਹ ਨੇ ਤੋੜਿਆ 49 ਸਾਲਾਂ ਦਾ ਰਿਕਾਰਡ

ਪੰਜਾਬ ਵਿੱਚ ਬਾਰਸ਼ ਨੇ ਕਿਸਾਨਾਂ ਦੇ ਸਾਹ ਸੂਤ ਲਏ ਹਨ। ਬੇਮੌਸਮੇ ਮੀਂਹ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਸਰਕਾਰੀ ਅੰਕੜਿਆਂ ਮੁਤਾਬਕ 1970 ਮਗਰੋਂ ਪਹਿਲੀ ਵਾਰ ਫਰਵਰੀ ਵਿੱਚ ਇੰਨਾ ਮੀਂਹ ਪਿਆ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਪ੍ਰਭਜੋਤ ਕੌਰ ਨੇ ਕਿਹਾ ਹੈ ਕਿ ਫਰਵਰੀ ਦੇ ਪਹਿਲੇ ਹਫਤੇ 43.4 ਮਿਲੀਮੀਟਰ ਬਾਰਸ਼ […]

Rain in Punjab

ਪੰਜਾਬ ਸਮੇਤ ਕਈਂ ਥਾਂਵਾਂ ਤੇ ਬਾਰਸ਼ ਅਤੇ ਗੜ੍ਹੇਮਾਰੀ ਨਾਲ ਬਦਲਿਆ ਮੌਸਮ ਦਾ ਮਿਜਾਜ਼ , ਤਾਪਮਾਨ ‘ਚ ਵੀ ਭਾਰੀ ਗਿਰਾਵਟ

ਅੱਜ ਯਾਨੀ 7 ਫਰਵਰੀ ਨੂੰ ਇੱਕ ਵਾਰ ਫੇਰ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ ਪੰਜਾਬ-ਹਰਿਆਣਾ ‘ਚ ਕਈਂ ਥਾਂਵਾਂ ‘ਤੇ ਹਲਕੀ ਬਾਰਸ ਅਤੇ ਕਈ ਥਾਂਵਾਂ ‘ਤੇ ਗੜ੍ਹੇਮਾਰੀ ਨਾਲ ਮੌਸਮ ‘ਚ ਕਾਫੀ ਬਦਲਾਅ ਆ ਗਿਆ ਹੈ। ਅੱਜ ਸਵੇਰ ਤੋਂ ਹੋਈ ਬਾਰਸ਼ ਨੇ ਤਾਪਮਾਨ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਸੂਬੇ ਦੀ ਗੱਲ ਕਰੀਏ ਤਾਂ ਇੱਥੇ […]

delhi weather

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਤੇ ਬਰਫਬਾਰੀ ਕਰਕੇ ਤਾਪਮਾਨ ‘ਚ ਕਾਫੀ ਗਿਰਾਵਟ

ਰਾਜਧਾਨੀ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਬਾਰਸ਼ ਤੇ ਬਰਫਬਾਰੀ ਕਰਕੇ ਤਾਪਮਾਨ ‘ਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। ਬਾਰਸ਼ ਕਾਰਨ ਦਿੱਲੀ ਦੀ ਹਵਾ ‘ਚ ਵੀ ਕੁਝ ਸੁਧਾਰ ਹੋਇਆ ਹੈ। ‘ਬੇਹੱਦ ਖ਼ਰਾਬ’ ਹਵਾ ਦੀ ਗੁਣਵੱਤਾ ਹੁਣ ‘ਸਧਾਰਨ’ ‘ਚ ਦਰਜ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਵੱਲੋਂ ਅੱਜ ਵੀ ਸਾਰਾ ਦਿਨ ਬਾਰਸ਼ ਹੋਣ ਦਾ ਅਨੁਮਾਨ […]

rain in punjab

ਮੌਸਮ ਵਿਭਾਗ ਦੇ ਮੁਤਾਬਕ 20 ਜਨਵਰੀ ਤੋਂ ਹੋ ਸਕਦੀ ਪੰਜਾਬ ‘ਚ ਬਾਰਸ਼ ,ਠੰਡ ‘ਚ ਹੋਏਗਾ ਵਾਧਾ

ਜਨਵਰੀ ਦੇ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੱਛਮੀ ਹਿਮਾਲਿਆ ਨੂੰ ਪੱਛਮੀ ਗੜਬੜ ਪ੍ਰਭਾਵਿਤ ਕਰ ਰਹੀ ਹੈ। ਇਸ ਤੋਂ ਬਾਅਦ ਉੱਤਰੀ ਪੰਜਾਬ ਤੇ ਉੱਤਰੀ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਹਲਕੇ ਮੀਂਹ ਪੈ ਰਹੇ ਹਨ। ਪਿਛਲੇ ਦੋ ਦਿਨਾਂ ਦੌਰਾਨ ਤਾਪਮਾਨ ‘ਚ ਵੀ ਕਾਫੀ ਹੱਦ ਤਕ ਗਿਰਾਵਟ ਆਈ ਹੈ। ਜਦਕਿ 13 ਤੇ 14 ਜਨਵਰੀ ਨੂੰ ਉੱਤਰ-ਪੱਛਮੀ ਹਵਾਵਾਂ ਕਾਰਨ […]