weather-forecast-today-heavy-rain-alert

Weather Updates: ਅਗਲੇ 24 ਘੰਟਿਆਂ ਵਿੱਚ ਦੇਸ਼ ਦੇ ਇੰਨ੍ਹਾਂ ਰਾਜਾਂ ਵਿੱਚ ਭਾਰੀ ਬਾਰਸ਼ ਹੋਣ ਦੀ ਚਿਤਾਵਨੀ

Weather Updates: ਐਤਵਾਰ ਨੂੰ ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਹੋਈ ਬਾਰਸ਼ ਨੇ ਗਰਮੀ ਨਾਲ ਭੜਕ ਰਹੇ ਲੋਕਾਂ ਨੂੰ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਲੋਕਾਂ ਨੂੰ ਇਸ ਬਾਰਸ਼ ਤੋਂ ਇਕ ਹਫਤੇ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਭਾਰਤ ਮੌਸਮ ਵਿਭਾਗ (ਭਾਰਤ ਮੌਸਮ ਵਿਭਾਗ) ਨੇ ਕਿਹਾ […]

rain-in-punjab

ਮੌਸਮ ਵਿਭਾਗ ਦੇ ਅਨੁਸਾਰ 26-27 ਨਵੰਬਰ ਨੂੰ ਸੂਬੇ ਦੇ ਕੁੱਝ ਹਿੱਸਿਆਂ ਵਿੱਚ ਹੋ ਸਕਦੀ ਹੈ ਹਲਕੀ ਬਾਰਿਸ਼

ਵੈਸਟਰਨ ਡਿਸਟਰਬੈਂਸ ਹੋਣ ਦੇ ਕਾਰਨ ਮੌਸਮ ਵਵਿਭਾਗ ਨੇ ਚੇਤਾਵਨੀ ਦੇ ਦਿੱਤੀ ਹੈ। ਮੌਸਮ ਵਿਭਾਗ ਦੀ ਰਿਪੋਰਟ ਦੇ ਅਨੁਸਾਰ 26-27 ਨਵੰਬਰ ਨੂੰ ਪੰਜਾਬ ਦੇ ਕੁੱਝ ਹਿੱਸਿਆਂ ਦੇ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਹਨਾਂ ਦੋ ਦਿਨਾਂ ਦੇ ਵਿੱਚ ਮੌਸਮ ਕਰਵਟ ਬਦਲ ਸਕਦਾ ਹੈ। ਮੌਸਮ ਦੇ ਕਰਵਟ ਲੈਣ ਦੇ ਕਾਰਨ ਸੂਬੇ ਦੇ ਵਿੱਚ ਠੰਡ ਵੱਧ ਸਕਦੀ ਹੈ। […]

weather-changes-in-delhi

ਪਹਾੜਾਂ ਦੇ ਵਿੱਚ ਹੋ ਰਹੀ ਬਰਫ਼ਬਾਰੀ ਨੇ ਮੈਦਾਨੀ ਖੇਤਰਾਂ ਦਾ ਬਦਲਿਆ ਮੌਸਮ

ਪਹਾੜੀ ਖੇਤਰਾਂ ਦੇ ਵਿੱਚ ਸਰਦੀ ਦੇ ਸੀਜ਼ਨ ਦੀ ਸ਼ੁਰੂਆਤ ਦੇ ਵਿੱਚ ਹੋ ਭਾਰੀ ਬਰਫ਼ਬਾਰੀ ਨੇ ਮੈਦਾਨੀ ਇਲਾਕਿਆਂ ਦੇ ਮੌਸਮ ਦੇ ਮਿਜਾਜ ਨੂੰ ਵੀ ਪੂਰੀ ਤਰਾਂ ਬਦਲ ਕੇ ਰੱਖ ਦਿੱਤਾ ਹੈ। ਪਹਾੜੀ ਖੇਤਰਾਂ ਦੇ ਵਿੱਚ ਹੋ ਰਹੀ ਭਾਰੀ ਬਰਫ਼ਬਾਰੀ ਦੇ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਤੇ ਕਾਫੀ ਅਸਰ ਪਿਆ ਹੈ। ਇੱਥੇ ਵੀਰਵਾਰ ਨੂੰ ਤੇਜ਼ ਹਵਾ ਨਾਲ […]

rain-in-punjab

ਬਾਰਿਸ਼ ਦੇ ਨਾਲ ਧੂੰਏ ਤੋਂ ਮਿਲੀ ਰਾਹਤ, ਪਰ ਕਿਸਾਨਾਂ ਤੇ ਢਾਹਿਆ ਕਹਿਰ

ਬਾਰਿਸ਼ ਹੋਣ ਦੇ ਨਾਲ ਆਮ ਲੋਕਾਂ ਨੂੰ ਧੂੰਏ ਤੋਂ ਤਾਂ ਰਾਹਤ ਮਿਲ ਗਈ ਹੈ ਪਰ ਪੰਜਾਬ ਦੇ ਕਿਸਾਨਾਂ ਦੇ ਉਪਰ ਇਸ ਬਾਰਿਸ਼ ਨੇ ਕਹਿਰ ਢਾਹਿਆ ਹੈ। ਪੰਜਾਬ ਦੇ ਵਿੱਚ ਕਈ ਥਾਵਾਂ ਤੇ ਤੇਜ ਬਾਰਿਸ਼ ਦੇ ਨਾਲ ਗੜ੍ਹੇਮਾਰੀ ਵੀ ਹੋਈ ਹੈ। ਜਿਸ ਦੇ ਨਾਲ ਕਿਸਾਨਾਂ ਦੀਆਂ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੱਕੀ ਫਸਲ ਲਈ ਇਹ […]

heavy-rain-in-pune

ਪੁਣੇ ਵਿੱਚ ਭਾਰੀ ਬਾਰਿਸ਼ ਦੇ ਕਾਰਨ ਹੁਣ ਤੱਕ 7 ਮੌਤਾਂ, ਸਕੂਲ-ਕਾਲਜ਼ ਰਹਿਣਗੇ ਬੰਦ

ਮਾਨਸੂਨ ਖ਼ਤਮ ਹੋਣ ਤੋਂ ਬਾਅਦ ਵੀ ਪੁਣੇ ਵਿੱਚ ਬਾਰਿਸ਼ ਦਾ ਕਹਿਰ ਜਾਰੀ ਹੈ। ਪੁਣੇ ਵਿੱਚ ਭਾਰੀ ਬਾਰਿਸ਼ ਪੈਣ ਦੇ ਕਾਰਨ ਲੋਕਾਂ ਦੇ ਘਰਾਂ ਵਿੱਚ ਅਤੇ ਸੜਕਾਂ ਉੱਪਰ ਬਾਰਿਸ਼ ਦਾ ਪਾਣੀ ਜਮ੍ਹਾ ਹੋ ਗਿਆ ਹੈ। ਜਿਸ ਕਰਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਣੇ ਦੇ ਇੱਕ ਇਲਾਕੇ ਵਿੱਚ ਕੰਧ ਡਿੱਗਣ ਦੇ […]

heavy rain in punjab

ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਭਾਰੀ ਮੀਂਹ ਨੂੰ ਲੈ ਕੇ ਅਲਰਟ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 24 ਤੋਂ 48 ਘੰਟੇ ਪੰਜਾਬ ਲਈ ਖ਼ਤਰਾ ਬਣ ਸਕਦੇ ਹਨ। ਮੌਸਮ ਵਿਭਾਗ ਨੇ ਆਉਣ ਵਾਲੇ 24 ਤੋਂ 48 ਘੰਟਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦੇ ਦਿੱਤੀ ਹੈ। ਉਹਨਾਂ ਦਾ ਕਹਿਣਾ ਹੈ ਕਿ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੀ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਸਕਦਾ ਹੈ। ਪੰਜਾਬ […]

Punjab-heavy-rain

ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਸਰਕਾਰ ਵੱਲੋਂ ਅਲਰਟ ਜਾਰੀ

ਪੰਜਾਬ ਵਿੱਚ ਪੰਜਾਬ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਨੋਟਿਸ ਜਾਰੀ ਕਰਕੇ ਅਲਰਟ ਰਹਿਣ ਨੂੰ ਕਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 25 ਤੋਂ 27 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਅੰਮ੍ਰਿਤਸਰ, ਮੁਕਤਸਰ ਅਤੇ ਕਪੂਰਥਲਾ ਵਿੱਚ ਬਾਰਿਸ਼ ਸ਼ੁਰੂ ਵੀ ਹੋ ਚੁੱਕੀ ਹੈ। ਪੰਜਾਬ ਸਰਕਾਰ […]

Rain In Punjab And Hariana

ਪੰਜਾਬ – ਹਰਿਆਣਾ ਵਿੱਚ ਬਾਰਿਸ਼ ਕਾਰਨ ਤਾਪਮਾਨ ‘ਚ ਗਿਰਾਵਟ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦੇ ਨਾਲ-ਨਾਲ ਹੋਰਨਾਂ ਹਿੱਸਿਆਂ ਵਿੱਚ ਬਾਰਿਸ਼ ਹੋਣ ਕਰਕੇ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਜਿਸ ਕਾਰਨ ਮੌਸਮ ਅੱਗੇ ਨਾਲੋਂ ਠੰਡਾ ਹੋਣ ਕਰਕੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਮਿਲੀ ਹੈ। ਪਰ ਰਾਹਤ ਮਿਲਣ ਦੇ ਨਾਲ – ਨਾਲ ਕਈ ਇਲਾਕਿਆਂ ਵਿੱਚ ਪਾਣੀ ਖੜਨ ਕਰਕੇ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ […]