Raja Warring

ਰਾਜਾ ਵੜਿੰਗ ਨੇ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਨਾਲ ਗਠਜੋੜ ਕਰਨ ਤੇ ਕੀਤਾ ਸ਼ਬਦੀ ਹਮਲਾ

ਕਾਂਗਰਸ ਤੋਂ ਅਸਤੀਫਾ ਦੇ ਕੇ ਨਵੀਂ ਪਾਰਟੀ ਬਣਾਉਣ ਵਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲਾ ਕਰਦਿਆਂ ਸੂਬੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਕਿਹਾ ਕਿ ਕੈਪਟਨ ਦੀ ‘ਕਿਸਾਨ ਵਿਰੋਧੀ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਸੀਟਾਂ ਦੀ ਵੰਡ ਬਾਰੇ ਗੱਲਬਾਤ ਚੱਲ ਰਹੀ ਹੈ । “ਪਿਆਰੇ ਕੈਪਟਨ ਅਮਰਿੰਦਰ ਸਿੰਘ […]

Punjab Rodways

ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਆਮਦਨ ਵਿੱਚ 45 ਲੱਖ ਤੱਕ ਦਾ ਵਾਧਾ

ਪੰਜਾਬ ਦੇ ਟਰਾਂਸਪੋਰਟ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਦੇ ਤਿੰਨ ਹਫਤਿਆਂ ਬਾਅਦ, ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਸਰਕਾਰੀ ਬੱਸਾਂ ਦੀ ਆਮਦਨ ਵਿੱਚ ਪ੍ਰਤੀ ਦਿਨ 45 ਲੱਖ ਰੁਪਏ ਦਾ ਵਾਧਾ ਹੋਇਆ ਹੈ। ਵੜਿੰਗ ਨੇ ਕਿਹਾ, “ਅਸੀਂ ਪਿਛਲੇ 20 ਦਿਨਾਂ ਵਿੱਚ ਸੜਕ ਟੈਕਸ ਨਾ ਅਦਾ […]

Raja Warring

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੱਕ ਪੰਜਾਬ ਦੀਆਂ ਸਰਕਾਰੀ ਬੱਸ ਸੇਵਾਵਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਪੰਜਾਬ ਰਾਜ ਅੰਡਰਟੇਕਿੰਗਜ਼ ਬੱਸ ਸੇਵਾਵਾਂ ਮੁੜ ਸ਼ੁਰੂ ਕਰਨ, ਕਿਉਂਕਿ ਉਨ੍ਹਾਂ ਨੂੰ ਨਵੰਬਰ 2018 ਵਿੱਚ ਦਿੱਲੀ ਸਰਕਾਰ ਨੇ ਰੋਕ ਦਿੱਤਾ ਸੀ। ਸ੍ਰੀ ਕੇਜਰੀਵਾਲ ਨੂੰ ਲਿਖੇ ਪੱਤਰ […]

Punjab Leader

ਫ਼ਤਹਿਵੀਰ ਦੀ ਮੌਤ ਤੇ ਪੰਜਾਬ ਦੇ ਲੀਡਰਾਂ ਨੇ ਕੀਤਾ ਅਫ਼ਸੋਸ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਤਹਿਵੀਰ ਸਿੰਘ ਦੀ ਮੌਤ ਤੇ ਦੁੱਖ ਜਾਹਿਰ ਕੀਤਾ ਹੈ। ਉਹਨਾਂ ਨੇ ਟਵੀਟ ਕਰਕੇ ਕਿਹਾ ਕਿ ਫਤਹਿਵੀਰ ਦੀ ਮੌਤ ਦੀ ਖ਼ਬਰ ਬਹੁਤ ਹੀ ਅਸਹਿ ਹੈ। ਵਾਹਿਗੁਰੂ ਉਸ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਹੋਂਸਲਾ ਬਖਸ਼ਣ। ਉਹਨਾਂ ਇਹ ਵੀ ਕਿਹਾ ਹੈ ਕਿ ਅਸੀਂ […]

VIP Exit Poll 2019

VIP Exit Poll 2019: ਪਰਨੀਤ ਕੌਰ ਤੇ ਰਾਜਾ ਵੜਿੰਗ ਨੂੰ ਮਿਲੇਗੀ ਜਿੱਤ

Lok Sabha Election 2019: 23 ਮਈ ਨੂੰ ਦੇਸ਼ ਭਰ ਦੀਆਂ 542 ਲੋਕ ਸਭਾ ਸੀਟਾਂ ‘ਤੇ ਚੋਣ ਨਤੀਜਿਆਂ ਦਾ ਐਲਾਨ ਕੀਤਾ ਜਾਏਗਾ। ਨਤੀਜਿਆਂ ਦੇ ਐਲਾਨ ਤੋਂ ਪਹਿਲਾਂ ABP ਨਿਊਜ਼-ਨੀਲਸਨ ਨੇ ਐਗਜ਼ਿਟ ਪੋਲ ਨਾਲ ਪੰਜਾਬ ਤੇ ਹਰਿਆਣਾ ਦੀਆਂ VIP ਸੀਟਾਂ ਦਾ ਹਾਲ ਜਾਣਨ ਦੀ ਕੋਸ਼ਿਸ਼ ਕੀਤੀ। ਐਗਜ਼ਿਟ ਪੋਲ ਮੁਤਾਬਕ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਹਾਰ ਦਾ […]

raja warring left speechless

ਨੌਜਵਾਨ ਨੇ ਕੀਤਾ ਇਹੋ ਜਿਹਾ ਸਵਾਲ,ਰਾਜਾ ਵੜਿੰਗ ਦੀ ਹੋਈ ਬੋਲਤੀ ਬੰਦ

ਮਾਨਸਾ : ਬਠਿੰਡਾ ਤੋਂ ਕਾਂਗਰਸ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਮਾਨਸਾ ਦੇ ਭੀਖੀ ‘ਚ ਚੋਣ ਪ੍ਰਚਾਰ ਕਰਨ ਪਹੁੰਚੇ ਸਨ ਪਰ ਇੱਕ ਨੌਜਵਾਨ ਦੇ ਸਵਾਲ ਪੁੱਛਣ ਤੇ ਹਾਲਾਤ ਰਾਜਾ ਵੜਿੰਗ ਦੇ ਉਲਟ ਹੋ ਗਏ। ਰਾਜਾ ਵੜਿੰਗ ਮਾਨਸਾ ਦੇ ਭੀਖੀ ਦੇ ਬਾਜ਼ਾਰ ‘ਚ ਦੁਕਾਨਦਾਰਾਂ ਨਾਲ ਗੱਲ ਕਰ ਰਹੇ ਸਨ ਕਿ ਦੁਕਾਨ ਤੇ ਖੜ੍ਹਾ ਇੱਕ ਨੌਜਵਾਨ ਗੁਰਵਿੰਦਰ […]

raja warring

ਰਾਜਾ ਵੜਿੰਗ ਦਾ ਵਿਵਾਦਿਤ ਬਿਆਨ, ਕਿਹਾ ਸ਼ਮਸ਼ਾਨ ਇੰਨੇ ਵਧੀਆ ਬਣਾ ਦਵਾਂਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਦਿਲ ਕਰੇਗਾ

ਅਕਸਰ ਵਿਵਾਦਿਤ ਬਿਆਨਾਂ ਕਰਕੇ ਚਰਚਾਵਾਂ ਵਿੱਚ ਰਹਿਣ ਵਾਲੇ ਕਾਂਗਰਸ ਲੀਡਰ ਰਾਜਾ ਵੜਿੰਗ ਇੱਕ ਵਾਰ ਫਿਰ ਆਪਣੇ ਵਿਵਾਦਿਤ ਬਿਆਨ ਕਰਕੇ ਚਰਚਾਵਾਂ ਵਿੱਚ ਆ ਗਏ ਹਨ। ਉਨ੍ਹਾਂ ਕਿਹਾ ਹੈ ਕਿ ਉਹ ਸ਼ਮਸ਼ਾਨ ਘਾਟ ਇੰਨੇ ਵਧੀਆ ਬਣਾ ਦੇਣਗੇ ਕਿ ਬਜ਼ੁਰਗਾਂ ਦਾ ਮਰਨ ਨੂੰ ਦਿਲ ਕਰੇਗਾ। ਉਨ੍ਹਾਂ ਦੇ ਇਸ ਬਿਆਨ ਦੀ ਚਾਰੇ ਪਾਸੇ ਆਲੋਚਨਾ ਹੋ ਰਹੀ ਹੈ। ਆਮ ਆਦਮੀ […]