NALINI

ਰਾਜੀਵ ਗਾਂਧੀ ਦੇ ਕਤਲ ਦੀ ਦੋਸ਼ੀ ਨੂੰ 27 ਸਾਲਾਂ ਮਗਰੋਂ ਮਿਲੀ ਪੈਰੋਲ

ਚੇਨਈ: ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਤਲ ਦੇ ਦੋਸ਼ੀਆਂ ਵਿੱਚੋਂ ਇੱਕ ਐਸ ਨਲਿਨੀ ਨੂੰ ਮਦਰਾਸ ਹਾਈ ਕੋਰਟ ਨੇ ਇੱਕ ਮਹੀਨੇ ਦੀ ਪੈਰੋਲ ਦੇ ਦਿੱਤੀ ਹੈ। ਨਲਿਨੀ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਦੋਸ਼ੀ ਨਲਿਨੀ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ ਕਿ ਉਹ ਆਪਣੀ ਧੀ ਦੇ ਵਿਆਹ ਦੇ ਇੰਤਜ਼ਾਮ ਲਈ 6 ਮਹੀਨੇ […]

sukhbir badal meets pm modi

ਸੁਖਬੀਰ ਬਾਦਲ ਸਿੱਖ ਕਤਲੇਆਮ ਦੇ ਗਵਾਹਾਂ ਨੂੰ ਲੈ ਕੇ ਮੋਦੀ ਨੂੰ ਮਿਲੇ

ਨਵੀਂ ਦਿੱਲੀ: ਅਕਾਲੀ ਦਲ ਦੇ ਵਫਦ ਨੇ ਦਿੱਲੀ ਦੇ ਸੰਸਦ ਭਵਨ ਵਿੱਚ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੱਜਣ ਕੁਮਾਰ ਖ਼ਿਲਾਫ਼ ਗਵਾਹੀ ਦੇਣ ਵਾਲੇ ਮੁੱਖ ਗਵਾਹ ਨਿਰਪ੍ਰੀਤ ਕੌਰ, ਜਗਦੀਸ਼ ਕੌਰ ਤੇ ਜਗਸ਼ੇਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਪੀਐਮ ਮੋਦੀ ਦਾ ਧੰਨਵਾਦ ਕੀਤਾ। ਇਸ ਦੌਰਾਨ ਪੀਐਮ ਸਾਹਮਣੇ ਕਤਲੇਆਮ ਕੇਸਾਂ ਦੇ […]

gurdeep gosha with sonia gandhi

ਅਕਾਲੀ ਲੀਡਰ ਕਰ ਰਹੇ ਸਿੱਖ ਕਤਲੇਆਮ ‘ਤੇ ਸਿਆਸਤ, ਸੋਸ਼ਲ ਮੀਡੀਆ ‘ਤੇ ਭੂਚਾਲ ਆਉਣ ਮਗਰੋਂ ਸੁਖਬੀਰ ਬਾਦਲ ਦਾ ਦੌਰਾ ਰੱਦ!

ਲੁਧਿਆਣਾ: ਸਿੱਖ ਕਤਲੇਆਮ ਦੇ ਰੋਸ ਵਿੱਚ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲਣ ਵਾਲੇ ਯੂਥ ਅਕਾਲੀ ਲੀਡਰ ਗੁਰਦੀਪ ਸਿੰਘ ਗੋਸ਼ਾ ਦੀ ਸੋਨੀਆ ਗਾਂਧੀ ਨੂੰ ਸਨਮਾਨਿਤ ਕਰਨ ਦੀ ਤਸਵੀਰ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਤਸਵੀਰ ਅੱਜਕਲ੍ਹ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਵਾਲ ਉੱਠ ਰਹੇ ਹਨ ਕਿ ਅਕਾਲੀ ਲੀਡਰ ਸਿਰਫ ਸਿਆਸਤ […]

rajiv vandalised in university campus

ਪੰਜਾਬ ਯੂਨੀ ’ਚ ਪੁੱਜੀ ‘ਕਾਲਖ਼’ ਦੀ ਸਿਆਸਤ, ਰਾਜੀਵ ਗਾਂਧੀ ਗੈਸਟ ਹਾਊਸ ਬੋਰਡ ’ਤੇ ਕਾਲਖ਼

ਚੰਡੀਗੜ੍ਹ: ਲੁਧਿਆਣਾ ਤੇ ਦਿੱਲੀ ਤੋਂ ਬਾਅਦ ਸਿਰਮੌਰ ਵਿਦਿਅਕ ਅਦਾਰੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ਼ ਮਲੀ ਗਈ। ਦੇਰ ਰਾਤ ਪੰਜਾਬ ਯੂਨੀਵਰਸਿਟੀ ਵਿੱਚ ਕੁਝ ਅਣਪਛਾਤੇ ਅਨਸਰਾਂ ਨੇ ਰਾਜੀਵ ਦੇ ਨਾਂ ਤੇ ਬਣੇ ਗੈਸਟ ਹਾਊਸ ਦੇ ਬੋਰਡ ’ਤੇ ਕਾਲਖ਼ ਮਲ ਦਿੱਤੀ। ਹਾਲਾਂਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਬਾਰੇ ਹਾਲੇ ਤਕ ਨਹੀਂ ਪਤਾ […]

Rajiv Gandhi Name

ਲੁਧਿਆਣਾ ਮਗਰੋਂ ਦਿੱਲੀ ’ਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ

ਚੰਡੀਗੜ੍ਹ: ਲੁਧਿਆਣਾ ਦੀ ਤਰਜ ’ਤੇ ਦਿੱਲੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ਉੱਤੇ ਕਾਲਖ ਮਲੀ ਗਈ। ਕਨਾਟ ਪਲੇਸ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ ’ਤੇ ਲੱਗੇ ਬੋਰਡ ਉੱਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪਹਿਲਾਂ ਰਾਜੀਵ ਦੇ ਨਾਂ ‘ਤੇ ਕਾਲ਼ੀ ਸਪ੍ਰੇਅ ਮਾਰੀ ਤੇ ਬਾਅਦ ਵਿੱਚ ਜੁੱਤੀਆਂ ਦਾ ਹਾਰ ਵੀ ਪਾਇਆ। ਇਸ ਮੌਕੇ ਦੰਗਾ ਪੀੜਤਾਂ ਨੇ ਕਿਹਾ […]