gurdeep gosha with sonia gandhi

ਅਕਾਲੀ ਲੀਡਰ ਕਰ ਰਹੇ ਸਿੱਖ ਕਤਲੇਆਮ ‘ਤੇ ਸਿਆਸਤ, ਸੋਸ਼ਲ ਮੀਡੀਆ ‘ਤੇ ਭੂਚਾਲ ਆਉਣ ਮਗਰੋਂ ਸੁਖਬੀਰ ਬਾਦਲ ਦਾ ਦੌਰਾ ਰੱਦ!

ਲੁਧਿਆਣਾ: ਸਿੱਖ ਕਤਲੇਆਮ ਦੇ ਰੋਸ ਵਿੱਚ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਮਲਣ ਵਾਲੇ ਯੂਥ ਅਕਾਲੀ ਲੀਡਰ ਗੁਰਦੀਪ ਸਿੰਘ ਗੋਸ਼ਾ ਦੀ ਸੋਨੀਆ ਗਾਂਧੀ ਨੂੰ ਸਨਮਾਨਿਤ ਕਰਨ ਦੀ ਤਸਵੀਰ ਨੇ ਨਵੀਂ ਚਰਚਾ ਛੇੜ ਦਿੱਤੀ ਹੈ। ਇਹ ਤਸਵੀਰ ਅੱਜਕਲ੍ਹ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸਵਾਲ ਉੱਠ ਰਹੇ ਹਨ ਕਿ ਅਕਾਲੀ ਲੀਡਰ ਸਿਰਫ ਸਿਆਸਤ […]

rajiv vandalised in university campus

ਪੰਜਾਬ ਯੂਨੀ ’ਚ ਪੁੱਜੀ ‘ਕਾਲਖ਼’ ਦੀ ਸਿਆਸਤ, ਰਾਜੀਵ ਗਾਂਧੀ ਗੈਸਟ ਹਾਊਸ ਬੋਰਡ ’ਤੇ ਕਾਲਖ਼

ਚੰਡੀਗੜ੍ਹ: ਲੁਧਿਆਣਾ ਤੇ ਦਿੱਲੀ ਤੋਂ ਬਾਅਦ ਸਿਰਮੌਰ ਵਿਦਿਅਕ ਅਦਾਰੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ਼ ਮਲੀ ਗਈ। ਦੇਰ ਰਾਤ ਪੰਜਾਬ ਯੂਨੀਵਰਸਿਟੀ ਵਿੱਚ ਕੁਝ ਅਣਪਛਾਤੇ ਅਨਸਰਾਂ ਨੇ ਰਾਜੀਵ ਦੇ ਨਾਂ ਤੇ ਬਣੇ ਗੈਸਟ ਹਾਊਸ ਦੇ ਬੋਰਡ ’ਤੇ ਕਾਲਖ਼ ਮਲ ਦਿੱਤੀ। ਹਾਲਾਂਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਬਾਰੇ ਹਾਲੇ ਤਕ ਨਹੀਂ ਪਤਾ […]

Rajiv Gandhi Name

ਲੁਧਿਆਣਾ ਮਗਰੋਂ ਦਿੱਲੀ ’ਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ

ਚੰਡੀਗੜ੍ਹ: ਲੁਧਿਆਣਾ ਦੀ ਤਰਜ ’ਤੇ ਦਿੱਲੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ਉੱਤੇ ਕਾਲਖ ਮਲੀ ਗਈ। ਕਨਾਟ ਪਲੇਸ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ ’ਤੇ ਲੱਗੇ ਬੋਰਡ ਉੱਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪਹਿਲਾਂ ਰਾਜੀਵ ਦੇ ਨਾਂ ‘ਤੇ ਕਾਲ਼ੀ ਸਪ੍ਰੇਅ ਮਾਰੀ ਤੇ ਬਾਅਦ ਵਿੱਚ ਜੁੱਤੀਆਂ ਦਾ ਹਾਰ ਵੀ ਪਾਇਆ। ਇਸ ਮੌਕੇ ਦੰਗਾ ਪੀੜਤਾਂ ਨੇ ਕਿਹਾ […]

sukhbir badal

ਰਾਜੀਵ ਗਾਂਧੀ ਦੇ ਬੁੱਤ ’ਤੇ ਕਾਲਖ ਮਲਣ ਵਾਲਿਆਂ ਦੀ ਗ੍ਰਿਫਤਾਰੀ ‘ਤੇ ਭੜਕੇ ਸੁਖਬੀਰ ਬਾਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੁਧਿਆਣਾ ਵਿੱਚ ਰਾਜੀਵ ਗਾਂਧੀ ਦੇ ਬੁੱਤ ਉੱਤੇ ਕਾਲਖ ਮਲਣ ਵਾਲੇ ਯੂਥ ਅਕਾਲੀ ਦਲ ਦੇ ਲੀਡਰਾਂ ਬਾਰੇ ਕਿਹਾ ਕਿ ਉਹ ਉਕਤ ਨੌਜਵਾਨਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਨ। ਉਨ੍ਹਾਂ ਨੌਜਵਾਨਾਂ ਖ਼ਿਲਾਫ਼ ਹੋ ਰਹੀ ਪੁਲਿਸ ਕਾਰਵਾਈ ਨੂੰ ਸਿਆਸੀ ਬਦਲਾਖੋਰੀ ਦੱਸਿਆ। ਇਸ ਤੋਂ ਇਲਾਵਾ ਉਨ੍ਹਾਂ ਸਿੱਖ ਵੱਲੋਂ ਆਪਣੀ ਪੱਗ […]

ਰਾਜੀਵ ਗਾਂਧੀ ਦੇ ਬੁੱਤ ਦੀ ਹੱਤਕ ਕਰਨ ਵਾਲਿਆਂ ‘ਤੇ ਕੇਸ ਦਰਜ, ਇੱਕ ਗ੍ਰਿਫ਼ਤਾਰ

ਲੁਧਿਆਣਾ: ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਮਲਣ ਸਬੰਧੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ। ਲੁਧਿਆਣਾ ਪੁਲਿਸ ਨੇ ਅੱਠ ਤੋਂ 10 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ ਦੋ ਦੀ ਸ਼ਨਾਖ਼ਤ ਹੋਈ ਹੈ। ਲੁਧਿਆਣਾ ਦੇ ਉਪ ਕਮਿਸ਼ਨ, ਪੁਲਿਸ ਅਸ਼ਵਨੀ […]

ਰਾਜੀਵ ਗਾਂਧੀ ਦੇ ਬੁੱਤ ਨਾਲ ਪੰਗਾ ਲੈਣ ਵਾਲੇ ਦੇ ਰਿਸ਼ਤੇਦਾਰ ਨੂੰ ਰਗੜਾ, ਡੇਗੀ ਇਮਾਰਤ

ਚੰਡੀਗੜ੍ਹ: ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਵੱਲੋਂ ਬੀਤੇ ਦਿਨ ਰਾਜੀਵ ਗਾਂਧੀ ਦੇ ਬੁੱਤ ’ਤੇ ਕਾਲਖ਼ ਮਲਣ ਪਿੱਛੋਂ ਅੱਜ ਉਸ ਦੇ ਭਰਾ ਸਿਰ ਗਾਜ ਆ ਡਿੱਗੀ। ਦਰਅਸਲ ਗੋਸ਼ਾ ਦੇ ਭਰਾ ਨੇ ਇੱਕ ਇਮਾਰਤ ਬਣਵਾਈ ਸੀ ਜਿਸ ਨੂੰ ਅੱਜ ਨਗਰ ਨਿਗਮ ਵੱਲੋਂ ਤੋੜਿਆ ਜਾ ਰਿਹਾ ਹੈ। ਇਲਜ਼ਾਮ ਹੈ ਕਿ ਇਸ ਇਮਾਰਤ ਨੂੰ ਗੈਰ-ਕਾਨੂੰਨੀ […]

ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਾਉਣ ਵਾਲਿਆਂ ਦੇ ਹੱਕ ‘ਚ ਡਟੇ ਮਜੀਠੀਆ

ਚੰਡੀਗੜ੍ਹ: ਲੁਧਿਆਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਾਉਣ ਮਗਰੋਂ ਸਿਆਸਤ ਭਖ ਗਈ ਹੈ। ਅੱਜ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਪੁਲਿਸ ਨੇ ਅੱਜ ਅਕਾਲੀ ਲੀਡਰ ਗੁਰਦੀਪ ਗੋਸ਼ਾ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਧਰਨਾ ਦੇ ਕੇ ਰੋਸ […]

ਅਕਾਲੀ ਲੀਡਰਾਂ ਨੇ ਰਾਜੀਵ ਗਾਂਧੀ ਦੇ ਬੁੱਤ ‘ਤੇ ਮਲੀ ਕਾਲਖ਼, ਕਾਂਗਰਸੀਆਂ ਨੇ ਦੁੱਧ ਨਾਲ ਕੀਤੀ ਸਫ਼ਾਈ

ਲੁਧਿਆਣਾ: ਸ਼ਹਿਰ ਦੇ ਸਲੇਮ ਟਾਬਰੀ ਇਲਾਕੇ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ਼ ਮਲ਼ ਦਿੱਤੀ ਤੇ ਹੱਥਾਂ ਨੂੰ ਲਾਲ ਰੰਗ ਵਿੱਚ ਰੰਗ ਦਿੱਤਾ। ਕੁਝ ਸਮੇਂ ਬਾਅਦ ਕਾਂਗਰਸੀ ਲੀਡਰ ਨੇ ਗਾਂਧੀ ਦੇ ਬੁੱਤ ਨੂੰ ਦੁੱਧ ਨਾਲ ਧੋ ਕੇ ਸਾਫ਼ ਵੀ ਕੀਤਾ। ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਦੇ ਦੋਸ਼ ਵਿੱਚ ਤਾ-ਉਮਰ […]