silver seized

ਪੁਲਿਸ ਨੂੰ ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ 1 ਕੁਇੰਟਲ 65 ਕਿੱਲੋ ਵਜ਼ਨ ਦੇ ਗਹਿਣਿਆਂ ਦੀ ਵੱਡੀ ਖੇਪ ਹੋਈ ਬਰਾਮਦ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਰਾਜਪੁਰਾ ਪੁਲਿਸ ਨੂੰ ਚਾਂਦੀ ਦੇ ਗਹਿਣਿਆਂ ਦੀ ਵੱਡੀ ਖੇਪ ਬਰਾਮਦ ਹੋਈ। ਚਾਂਦੀ ਦੀ ਇਹ ਖੇਪ 1 ਕੁਇੰਟਲ 65 ਕਿਲੋ ਵੱਖ-ਵੱਖ ਗਹਿਣਿਆਂ ਦੇ ਰੂਪ ਵਿੱਚ ਹੈ, ਜੋ ਮਥੁਰਾ ਤੋਂ ਜਲੰਧਰ ਲਿਜਾਈ ਜਾ ਰਹੀ ਸੀ। ਨਾਕਾਬੰਦੀ ਦੌਰਾਨ ਕਾਰ ਸਵਾਰ ਨੇ ਇਨ੍ਹਾਂ ਚਾਂਦੀ ਦੇ ਗਹਿਣਿਆਂ ਸਬੰਦੀ ਕੋਈ ਵੀ […]