Punjab-Demands-Answer-campaign-to-be-held-in-Ajnala-today

“ਪੰਜਾਬ ਮੰਗਦਾ ਜੁਆਬ”ਮੁਹਿੰਮਤਹਿਤ ਅੱਜ ਅਜਨਾਲਾ ’ਚ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿਚ ਭਾਰੀ ਇਕੱਠ ਵਾਲੀ ਰੈਲੀ ਨੂੰ ਸੰਬੋਧਨ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ […]