ayodhya ram mandir case news

ਅਯੁੱਧਿਆ ਦੇ ਰਾਮ ਮੰਦਰ ਵਿਵਾਦ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਯੁੱਧਿਆ ਦੇ ਰਾਮ ਮੰਦਰ ਤੇ ਬਾਬਰੀ ਮਸਜਿਦ ਵਿਵਾਦ ‘ਤੇ ਦੇਸ਼ ਦੀ ਸਰਬਉੱਚ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਨੂੰ ਗੱਲਬਾਤ ਰਾਹੀਂ ਹੱਲ ਲਈ ਵਿਚੋਲਗੀ ਕਰਨ ਵਾਲਿਆਂ ਦਾ ਪੈਨਲ ਤਿਆਰ ਕੀਤਾ ਹੈ, ਜਿਸ ਵਿੱਚ ਤਿੰਨ ਮੈਂਬਰ ਹਨ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਏ. ਬੋਬੜੇ, ਜਸਟਿਸ ਧਨੰਜਿਆ ਵਾਈ ਚੰਦਰਚੂੜ੍ਹ, ਜਸਟਿਸ ਅਸ਼ੋਕ ਭੂਸ਼ਣ […]

Supreme court

ਰਾਮ ਮੰਦਰ ਮਸਲੇ ’ਤੇ ਸਿਰਫ 10 ਸੈਕਿੰਡ ਹੋਈ ਸੁਣਵਾਈ, ਹੁਣ 10 ਜਨਵਰੀ ਨੂੰ ਅਗਲੀ ਸੁਣਵਾਈ

ਅਯੋਧਿਆ ਦੇ ਰਾਮ ਮੰਦਰ-ਬਾਬਰੀ ਮਸਜਿਦ ਮਸਲੇ ’ਤੇ ਹੁਣ 10 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਏਗੀ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਿੰਨ ਜੱਜਾਂ ਦੀ ਬੈਂਚ ਅਯੋਧਿਆ ਵਿਵਾਦ ’ਤੇ ਸੁਣਵਾਈ ਦੀ ਤਾਰੀਖ਼ ਤੈਅ ਕਰੇਗੀ। ਇਸ ਫੈਸਲੇ ਮਗਰੋਂ ਸੰਤ ਸਮਾਜ ਨੇ ਫਿਰ ਸੁਪਰੀਮ ਕੋਰਟ ’ਤੇ ਮਾਮਲੇ ਦੀ ਸੁਣਵਾਈ ਲਟਕਾਉਣ ਦੇ ਇਲਜ਼ਾਮ ਲਾਏ ਹਨ। ਹੁਣ ਸਰਕਾਰ ਜਲਦ […]

pm modi on ram mandir

ਰਾਮ ਮੰਦਰ ਬਾਰੇ ਪੀਐਮ ਮੋਦੀ ਦਾ ਵੱਡਾ ਐਲਾਨ

ਚੰਡੀਗੜ੍ਹ: ਨਵੇਂ ਸਾਲ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਖ਼ਬਰ ਏਜੰਸੀ ਏਐਨਆਈ ਨੂੰ ਇੰਟਰਵਿਊ ਦਿੱਤਾ ਹੈ। ਇਸ ਦੌਰਾਨ ਪੀਐਮ ਮੋਦੀ ਨੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਮ ਮੰਦਰ ਸਬੰਧੀ ਆਰਡੀਨੈਂਸ ਨਹੀਂ ਲੈ ਕੇ ਆਏਗੀ। ਕਾਨੂੰਨੀ ਪ੍ਰਕਿਰਿਆ ਦੇ ਬਾਅਦ ਹੀ ਰਾਮ ਮੰਦਰ ’ਤੇ ਫੈਸਲਾ ਲਿਆ ਜਾ ਸਕਦਾ ਹੈ। ਪੀਐਮ ਮੋਦੀ […]